Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 9:28 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

modi

ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਪਟਿਆਲਾ: 24, 2026 – ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਨਵੇਂ ਦਾਖਲ ਹੋਏ ਅੰਡਰ-ਗ੍ਰੈਜੂਏਟ ਵਿਿਦਆਰਥੀਆਂ ਲਈ ਦੋ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।ਇਸ ਦਾ ਉਦੇਸ਼ ਵਿਿਦਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਢਾਂਚੇ, ਪ੍ਰਬੰਧਕੀ ਪ੍ਰੋਟੋਕੋਲ, ਕਾਲਜ ਦੇ ਬੁਨਿਆਦੀ ਢਾਂਚੇ, ਅਤੇ ਵਿਿਦਆਰਥੀਆਂ ਲਈ ਉਪਲਬਧ ਸਹਾਇਤਾ ਕੇਂਦਰਾਂ ਨਾਲ ਵਿਿਦਆਰਥੀਆਂ ਨੂੰ ਰੂਬਰੂ ਕਰਵਾਉਣਾ ਸੀ। ਆਪਣੇ ਸਵਾਗਤੀ ਭਾਸ਼ਣ ਵਿੱਚ ਕਾਲਜ ਪ੍ਰਿੰਸੀਪਲ […]

ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ Read More »

kheti

ਫਸਲੀ ਮਸ਼ੀਨਾਂ ‘ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ: ਮੁੱਖ ਖੇਤੀਬਾੜੀ ਅਫਸਰ

ਪਟਿਆਲਾ, 24 ਜੁਲਾਈ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਡਾ. ਦਾਰਾ ਸਿੰਘ ਨੇ ਦੱਸਿਆ ਕਿ ਕਿਸਾਨ ਵਿਭਾਗ ਦੇ ਪੋਰਟਲ ਰਾਹੀਂ 3 ਅਗਸਤ, 2026 ਸ਼ਾਮ 5:00

ਫਸਲੀ ਮਸ਼ੀਨਾਂ ‘ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ: ਮੁੱਖ ਖੇਤੀਬਾੜੀ ਅਫਸਰ Read More »

nigam

 ‘ਮਿਸ਼ਨ ਕਲੀਨ ਪਟਿਆਲਾ’ ਦੂਸਰੇ ਦਿਨ ਦਾ ਆਗਾਜ਼: ਸੜਕਾਂ ਤੋਂ ਹਟਾਏ ਗਏ ਗੈਰ-ਕਾਨੂੰਨੀ ਪੋਸਟਰ ਅਤੇ ਮਲਬਾ

ਪਟਿਆਲਾ, 23 ਜੁਲਾਈ : ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੀ ਨੁਹਾਰ ਬਦਲਣ ਅਤੇ ਆਮ ਲੋਕਾਂ ਨੂੰ ਗੰਦਗੀ ਮੁਕਤ ਵਾਤਾਵਰਣ ਦੇਣ ਲਈ ‘ਮਿਸ਼ਨ ਕਲੀਨ ਪਟਿਆਲਾ’ ਦੇ ਰੂਪ ਵਿੱਚ ਇੱਕ ਵੱਡੀ ਸਫ਼ਾਈ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪਹਿਲਕਦਮੀ ਤਹਿਤ ਹੁਣ ਰੋਜ਼ਾਨਾ ਦਿਨ ਚੜ੍ਹਨ ਤੋਂ ਪਹਿਲਾਂ ਹੀ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ, ਚੌਂਕਾਂ ਅਤੇ ਬਾਜ਼ਾਰਾਂ ਨੂੰ ਚਮਕਾਉਣ

 ‘ਮਿਸ਼ਨ ਕਲੀਨ ਪਟਿਆਲਾ’ ਦੂਸਰੇ ਦਿਨ ਦਾ ਆਗਾਜ਼: ਸੜਕਾਂ ਤੋਂ ਹਟਾਏ ਗਏ ਗੈਰ-ਕਾਨੂੰਨੀ ਪੋਸਟਰ ਅਤੇ ਮਲਬਾ Read More »

kirpal

ਪੰਥਕ ਜਥੇਬੰਦੀਆਂ ਮੱਤਭੇਦ ਭੁਲਾਕੇ ਪੰਥ ਦੇ ਵੱਡੇਰੇ ਹਿੱਤਾਂ ਲਈ ਕੇਸਰੀ ਨਿਸ਼ਾਨ ਹੇਠ ਏਕਤਾ ਦਾ ਸੁਨੇਹਾ ਦੇਣ : ਪ੍ਰੋ. ਬਡੂੰਗਰ

ਪਟਿਆਲਾ 23 ਜੁਲਾਈ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ  ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੀਰੀ ਪੀਰੀ ਦਿਵਸ ’ਤੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੀਰੀ-ਪੀਰੀ ਦਿਵਸ ਭਗਤੀ ਤੇ ਸ਼ਕਤੀ ਦਾ ਸੁਮੇਲ, ਸਿੱਖੀ ਦਾ ਆਦਰਸ਼ ਤੇ ਅਧਿਆਤਮਕਤਾ ਦੇ ਨਾਲ ਸੰਸਾਰਕਤਾ ਦਾ ਅਲੌਕਿਕ ਸੰਜੋਗ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੰਥਕ ਜਥੇਬੰਦੀਆਂ ਨੂੰ

ਪੰਥਕ ਜਥੇਬੰਦੀਆਂ ਮੱਤਭੇਦ ਭੁਲਾਕੇ ਪੰਥ ਦੇ ਵੱਡੇਰੇ ਹਿੱਤਾਂ ਲਈ ਕੇਸਰੀ ਨਿਸ਼ਾਨ ਹੇਠ ਏਕਤਾ ਦਾ ਸੁਨੇਹਾ ਦੇਣ : ਪ੍ਰੋ. ਬਡੂੰਗਰ Read More »

mass

ਗਰਭਵਤੀ ਔਰਤਾਂ ਦੀ ਨਿਯਮਤ ਸਿਹਤ ਜਾਂਚ ਅਤੇ ਪੋਸ਼ਨ ਸਿੱਖਿਆ ਲਈ ਲਗਾਇਆ ਕੈਂਪ

ਪਟਿਆਲਾ 23 ਜੁਲਾਈ – ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ  ਅਭਿਆਨ ਤਹਿਤ ਜਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ੍ਹੇ ਅਧੀਨ ਆਉਂਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ  ਵਾਲੀਆਂ ਔਰਤਾਂ ਦਾ ਡਾਕਟਰੀ ਚੈੱਕਅਪ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਨੇ ਕਿਹਾ ਕਿ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ

ਗਰਭਵਤੀ ਔਰਤਾਂ ਦੀ ਨਿਯਮਤ ਸਿਹਤ ਜਾਂਚ ਅਤੇ ਪੋਸ਼ਨ ਸਿੱਖਿਆ ਲਈ ਲਗਾਇਆ ਕੈਂਪ Read More »

gandhi

ਪੇਪਰ ਲੀਕ ਮਾਮਲਾ : ਨੌਜਵਾਨਾਂ ਦਾ ਭਵਿਖ ਹੋਇਆ ਬੁਰੀ ਤਰ੍ਹਾਂ ਪ੍ਰਭਾਵਿਤ : ਰਾਹੁਲ ਗਾਂਧੀ

ਨਵੀਂ ਦਿੱਲੀ, 23 ਜੁਲਾਈ 2026 : ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਤੇ ਤਿਖਾ ਹਮਲਾ ਕਰਦਿਆਂ ਆਖਿਆ ਕਿ ਇਸ ਨਾਲ ਨੌਜਵਾਨਾਂ ਦਾ ਭਵਿਖ ਬੁਰੀ ਤਰ੍ਹਾ ਪ੍ਰਭਾਵਿਤ ਹੋਇਆ ਹੈ। ਉਨਾ ਦੋਸ਼ ਲਗਾਇਆ ਕਿ ਸਰਕਾਰ ਨੇ ਸਿੱਖਿਆ ਪ੍ਰਣਾਲੀ ਵਿੱਚ ਪੈਦਾ ਹੋਏ ਸੰਕਟ ਨੂੰ ਦੂਰ ਕਰਨ ਦੀ ਬਜਾਏ ਇਸ

ਪੇਪਰ ਲੀਕ ਮਾਮਲਾ : ਨੌਜਵਾਨਾਂ ਦਾ ਭਵਿਖ ਹੋਇਆ ਬੁਰੀ ਤਰ੍ਹਾਂ ਪ੍ਰਭਾਵਿਤ : ਰਾਹੁਲ ਗਾਂਧੀ Read More »

crime

ਸਲਫਾਸ ਦੀ ਜਹਿਰੀ ਗੈਸ ਕਾਰਨ ਵਾਪਰਿਆ ਹਾਦਸਾ, ਦੋ ਮਾਸੂਮਾਂ ਦੀ ਮੌਤ, ਤਿੰਨ ਗੰਭੀਰ

ਫਤਿਹਗੜ੍ਹ ਸਾਹਿਬ, 23 ਜੁਲਾਈ 2026 : ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਅਧੀਨ ਪੈਂਦੇ ਪਿੰਡ ਖਨਿਆਣ ਵਿਖੇ ਇਕ ਪਰਿਵਾਰ ਦੇ ਦੋ ਮਾਸੂਮ ਬੱਚਿਆਂ ਦੀ ਮੌਤ ਸਲਫਾਸ ਦੀ ਗੋਅਆਂ ਦੀ ਜਹਿਰੀਲੀ ਗੈਸ ਚੜਨ ਕਾਰਨ ਹੋ ਗਈ, ਜਿਸ ਕਾਰਨ ਪਰਿਵਾਰ ਦੇ ਤਿੰਨ ਜੀਅ ਗੰਭੀਰ ਹਾਲਤ ਵਿਚ ਹਨ। ਪੀੜਤਾਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ

ਸਲਫਾਸ ਦੀ ਜਹਿਰੀ ਗੈਸ ਕਾਰਨ ਵਾਪਰਿਆ ਹਾਦਸਾ, ਦੋ ਮਾਸੂਮਾਂ ਦੀ ਮੌਤ, ਤਿੰਨ ਗੰਭੀਰ Read More »

arvind

ਦੇਸ਼ ਦੇ ਹਰ ਬੱਚੇ ਤੱਕ ਚੰਗੀ ਅਤੇ ਮਿਆਰੀ ਸਿੱਖਿਆ ਪਹੁੰਚਾਉਣਾ ਬਹੁਤ ਜ਼ਰੂਰੀ : ਕੇਜਰੀਵਾਲ

ਨਵੀਂ ਦਿੱਲੀ, 23 ਜੁਲਾਈ 2026 : ਨੀਟ ਵਿਚ ਕਾਮਯਾਬੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਖਿਆ‌ ਕਿ ਦੇਸ਼ ਦੇ ਵਿਕਾਸ ਲਈ ਹਰ ਬੱਚੇ ਤੱਕ ਚੰਗੀ ਤੇ ਮਿਆਰੀ ਸਿਖਿਆ ਪਹੁੰਚਾਉਣਾ ਬੇਹਦ ਜਰੂਰੀ ਹੈ। ਜਾਦਕਾਰੀ ਅਨੁਸਾਰ ਆਪ ਨੇਤਾ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਮੈਡੀਕਲ ਦਾਖਲਾ ਪ੍ਰੀਖਿਆ

ਦੇਸ਼ ਦੇ ਹਰ ਬੱਚੇ ਤੱਕ ਚੰਗੀ ਅਤੇ ਮਿਆਰੀ ਸਿੱਖਿਆ ਪਹੁੰਚਾਉਣਾ ਬਹੁਤ ਜ਼ਰੂਰੀ : ਕੇਜਰੀਵਾਲ Read More »

pannu

ਆਪ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੋ ਘਬਰਾਈ ਕਾਂਗਰਸ : ਆਪ ਨੇਤਾ

ਚੰਡੀਗੜ੍ਹ, 23 ਜੁਲਾਈ 2026 : ਆਮ ਆਦਮੀ ਪਾਰਟੀ ਦੇ ਨੇਤਾ ਸ਼ਮਿੰਦਰ ਸਿੰਘ ਖਿੰਡਾ ਦੇ ਨਾਲ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਸਰਕਾਰ ਦੀ ਲੋਕ ਭਲਾਈ ਯੋਜਨਾਵਾਂ ਨੂੰ ਮਿਲ ਰਹੇ ਲੋਕਾਂ ਦੇ ਸਮਰਥਨ ਤੋਂ ਪਰੇਸ਼ਾਨ ਹੈ, ਜਿਸ ਕਾਰਨ ਨਵੇ ਨਵੇ ਹਥਕੰਡੇ ਅਪਨਾਏ ਜਾ ਰਹੇ

ਆਪ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੋ ਘਬਰਾਈ ਕਾਂਗਰਸ : ਆਪ ਨੇਤਾ Read More »

bains

‘ਸਰਬੱਤ.ਏਆਈ’ ਪ੍ਰਾਜੈਕਟ ਦੀ ਸ਼ੁਰੂਆਤ : ਸਕੂਲਾਂ ’ਚ ਪਹਿਲੀ ਤੋਂ 12ਵੀਂ ਤੱਕ ਪੜ੍ਹਾਇਆ ਜਾਵੇਗਾ ਪੜਾਇਆ

ਚੰਡੀਗੜ੍ਹ, 23 ਜੁਲਾਈ 2026 : ਪੰਜਾਬ ਦੇਸ ਦਾ ਪਹਿਲਾ ਅਜਿਹਾ ਸੂਬਾ ਬਣਨ ਜਾ ਰਿਹਾ ਹੈ, ਜਿਸ ਵਿਚ ਏਆਈ ਦੀ ਸਿਖਿਆ ਦੀ ਯੋਜਨਾ ਲਾਗੂ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸਕੂਲੀ ਸਿੱਖਿਆ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਮੁੱਖ ਵਿਸ਼ੇ

‘ਸਰਬੱਤ.ਏਆਈ’ ਪ੍ਰਾਜੈਕਟ ਦੀ ਸ਼ੁਰੂਆਤ : ਸਕੂਲਾਂ ’ਚ ਪਹਿਲੀ ਤੋਂ 12ਵੀਂ ਤੱਕ ਪੜ੍ਹਾਇਆ ਜਾਵੇਗਾ ਪੜਾਇਆ Read More »

Scroll to Top