ਟ੍ਰੈਫਿਕ ਪੁਲਿਸ ਸੰਗਰੂਰ ਦੇ ਇੰਚਾਰਜ ਪਵਨ ਕੁਮਾਰ ਤੇ ਦੋ ਹੋਰਨਾਂ ਸਾਥੀਆਂ ਦਾ ਡੀ. ਜੀ. ਪੀ. ਡਿਸਕ ਨਾਲ ਸਨਮਾਨ
ਟ੍ਰੈਫਿਕ ਪੁਲਿਸ ਸੰਗਰੂਰ ਦੇ ਇੰਚਾਰਜ ਪਵਨ ਕੁਮਾਰ ਤੇ ਦੋ ਹੋਰਨਾਂ ਸਾਥੀਆਂ ਦਾ ਡੀ. ਜੀ. ਪੀ. ਡਿਸਕ ਨਾਲ ਸਨਮਾਨ ਸੰਗਰੂਰ, 28 ਜਨਵਰੀ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਸਦਕਾ ਟ੍ਰੈਫਿਕ ਪੁਲਸ ਦੇ ਜ਼ਿਲ੍ਹਾ ਇੰਚਾਰਜ ਥਾਣੇਦਾਰ ਪਵਨ ਕੁਮਾਰ, ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਅਤੇ ਪੀ. ਐਚ. ਜੀ. ਮਨਜੀਤ ਸਿੰਘ […]









