ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇ: ਬਾਬਾ ਕੁਲਵੰਤ ਸਿੰਘ ਸਨਮਾਨਿਤ
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇ: ਬਾਬਾ ਕੁਲਵੰਤ ਸਿੰਘ ਸਨਮਾਨਿਤ ਸਮਾਗਮ ਵਿੱਚ ਸਮੁੱਚੇ ਪੰਥ ਦੀਆਂ ਧਾਰਮਿਕ ਜਥੇਬੰਦੀਆਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 27 ਜਨਵਰੀ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਾਬਾ ਬਲਬੀਰ ਸਿੰਘ ਨੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ […]









