ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ
ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਪਟਿਆਲਾ, 25 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਣਤੰਤਰਤਾ ਦਿਵਸ ‘ਤੇ ਹੋਣ ਵਾਲੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ […]









