Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 2:10 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

pu

ਪੰਜਾਬੀ ਯੂਨੀਵਰਸਿਟੀ ਵਿਖੇ ਅਤਿ-ਆਧੁਨਿਕ ‘ਏ.ਆਈ. ਲੈਬ’ ਸਥਾਪਿਤ; ਉਪ-ਕੁਲਪਤੀ ਵੱਲੋਂ ਉਦਘਾਟਨ

ਪਟਿਆਲਾ, 20 ਜੁਲਾਈ – ਪੰਜਾਬੀ ਯੂਨੀਵਰਸਿਟੀ ਦੇ ‘ਸੈਂਟਰ ਫ਼ਾਰ ਇੰਟੈਲੀਜੈਂਸ ਐਂਡ ਡਾਟਾ ਸਾਇੰਸ’ ਵਿਖੇ ਅਤਿ-ਆਧੁਨਿਕ ‘ਏ.ਆਈ. ਲੈਬ’ ਸਥਾਪਿਤ ਕੀਤੀ ਗਈ ਹੈ। ‘ਰੂਸਾ-2’ ਸਕੀਮ ਤਹਿਤ ਮਿਲੀ ਗਰਾਂਟ ਅਤੇ ਈ.ਆਈ.ਸੀ.ਐੱਚ. ਦੇ ਵਿਸ਼ੇਸ਼ ਤਕਨੀਕੀ ਸਹਿਯੋਗ ਨਾਲ਼ ਸਥਾਪਿਤ ਕੀਤੀ ਗਈ ਇਸ ਲੈਬ ਦਾ ਉਦਘਾਟਨ ਅੱਜ ਉਪ ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ। ਡਾ. ਜਗਦੀਪ ਸਿੰਘ ਨੇ ਇਸ ਮੌਕੇ […]

ਪੰਜਾਬੀ ਯੂਨੀਵਰਸਿਟੀ ਵਿਖੇ ਅਤਿ-ਆਧੁਨਿਕ ‘ਏ.ਆਈ. ਲੈਬ’ ਸਥਾਪਿਤ; ਉਪ-ਕੁਲਪਤੀ ਵੱਲੋਂ ਉਦਘਾਟਨ Read More »

iran

ਅਮਰੀਕਾ ਨੇ ਇਰਾਨ ਤੇ ਕੀਤੀ ਵੱਡੀ ਕਾਰਵਾਈ, ਹਮਲੇ ਕੀਤੇ ਤੇਜ

ਵਾਸ਼ਿੰਗਟਨ/ਤਹਿਰਾਨ : ਅਮਰੀਕੀ ਫੌਜੀਆਂ ਦੇ ਮਾਰੇ ਜਾਣ ਤੋ ਬਾਅਦ ਅਮਰੀਕਾ ਨੇ ਇਰਾਨ ਉਪਰ ਆਪਣੀ ਕਾਰਵਾਈ ਤੇਜ ਕਰਦਿਆਂ ਹਮਲੇ ਤੇਜ ਕਰ ਦਿਤੇ ਹਨ। ਜਾਣਕਾਰੀ ਅਨੁਸਾਰ ਅਮਰੀਕੀ ਫ਼ੌਜ ਨੇ ਬੀਤੇ ਦਿਨੀ ਇਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ (IRGC) ਨਾਲ ਜੁੜੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਮਲੇ ਕੀਤੇ। ਅਮਰੀਕੀ ਫ਼ੌਜੀ ਅਧਿਕਾਰੀਆਂ ਮੁਤਾਬਕ ਇਨ੍ਹਾਂ ਕਾਰਵਾਈਆਂ ਦੌਰਾਨ ਇਰਾਨ ਵਿੱਚ ਪੁਲਾਂ,

ਅਮਰੀਕਾ ਨੇ ਇਰਾਨ ਤੇ ਕੀਤੀ ਵੱਡੀ ਕਾਰਵਾਈ, ਹਮਲੇ ਕੀਤੇ ਤੇਜ Read More »

russia

ਰੂਸ ਨੇ ਮਚਾਈ ਯੂਕਰੇਨ ਵਿਚ ਤਬਾਹੀ : 6 ਦੀ ਮੌਤ, ਕਈ ਜਖਮੀ

ਕੀਵ (ਯੂਕਰੇਨ) : ਰੂਸ ਨੇ ਬੀਤੇ ਦਿਨੀ ਯੂਕਰੇਨ ਅੰਦਰ ਭਾਰੀ ਤਬਾਹੀ ਮਚਾਈ ਤੇ ਬੈਲੀਸਟੀਕ ਮਿਜਾਇਲਾਂ ਨਾਲ ਹਮਲੇ ਕੀਤੇ, ਜਿਸ ਕਾਰਨ ਯੂਕਰੇਨ ਅੰਦਰ 6 ਲੋਕਾਂ ਦੀ ਮੌਤ ਹੋ ਗਈ ਤੇ ਕਈ ਜਖਮੀ ਹੋ ਗਏ। ਜਾਣਕਾਰੀ ਅਨੁਸਾਰ ਯੂਕਰੇਨ ਦੀ ਰਾਜਧਾਨੀ ਕੀਵ ’ਤੇ ਰੂਸ ਵੱਲੋਂ ਕੀਤੇ ਗਏ ਤਾਜ਼ਾ ਹਵਾਈ ਹਮਲਿਆਂ ਨੇ ਭਾਰੀ ਤਬਾਹੀ ਮਚਾ ਦਿੱਤੀ। ਪ੍ਰਸ਼ਾਸਨ ਮੁਤਾਬਕ ਹਮਲੇ

ਰੂਸ ਨੇ ਮਚਾਈ ਯੂਕਰੇਨ ਵਿਚ ਤਬਾਹੀ : 6 ਦੀ ਮੌਤ, ਕਈ ਜਖਮੀ Read More »

tanda

ਜਬਰੀ ਵਸੂਲੀ ਮਾਮਲੇ ਵਿਚ ਐਫਬੀਆਈ ਵਲੋ ਨਾਮਜਦ ਪੰਜਾਬ ਪੁਲਸ ਦਾ ਮੁਲਾਜਮ ਕੀਤਾ ਗ੍ਰਿਫਤਾਰ

ਹੁਸ਼ਿਆਰਪੁਰ, 18 ਜੁਲਾਈ 2026 : ਜਬਰੀ ਵਸੂਲੀ ਦੇ ਇਕ ਮਾਮਲੇ ਵਿਚ ਐਫਬੀਆਈ ਵਲੋ ਨਾਮਜਦ ਇਕ ਪੰਜਾਬ ਪੁਲਸ ਦਾ ਮੁਲਾਜਮ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਪੁਲਿਸ ਨੇ ਟਾਂਡਾ ਥਾਣੇ ਦੇ ਸਾਬਕਾ ਐੱਸਐੱਚਓ ਅਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਅੰਤਰਰਾਸ਼ਟਰੀ ਜਬਰੀ ਵਸੂਲੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਅਮਰੀਕੀ ਜਾਂਚ ਏਜੰਸੀ

ਜਬਰੀ ਵਸੂਲੀ ਮਾਮਲੇ ਵਿਚ ਐਫਬੀਆਈ ਵਲੋ ਨਾਮਜਦ ਪੰਜਾਬ ਪੁਲਸ ਦਾ ਮੁਲਾਜਮ ਕੀਤਾ ਗ੍ਰਿਫਤਾਰ Read More »

us

ਅਮਰੀਕਾ ਨੇ ਇਰਾਨ ਉਪਰ ਹਮਲਿਆਂ ਨੂੰ ਕੀਤਾ ਹੋਰ ਤੇਜ਼

ਦੇਸ਼/ਵਿਦੇਸ਼, 18 ਜੁਲਾਈ 2026 : ਅਮਰੀਕਾ ਤੇ ਇਰਾਨ ਵਿਚਾਲੇ ਸੰਘਰਸ਼ ਵਧਦਾ ਜਾ ਰਿਹਾ ਹੈ। ਹੁਣ ਅਮਰੀਕਾ ਨੇ ਇਰਾਨ ਉਪਰ ਆਪਣੇ ਹਮਲਿਆਂ ਨੂੰ ਹੋਰ ਤੇਜ਼ ਕਰ ਦਿਤਾ ਹੈ, ਜਿਸ ਕਾਰਨ ਭਾਰੀ ਤਬਾਹੀ ਦਾ ਮੰਜਰ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਟਰੰਪ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਜੰਗ ਵਿੱਚ ਅਮਰੀਕਾ ਨੂੰ ਬੜ੍ਹਤ ਹਾਸਲ ਹੈ।

ਅਮਰੀਕਾ ਨੇ ਇਰਾਨ ਉਪਰ ਹਮਲਿਆਂ ਨੂੰ ਕੀਤਾ ਹੋਰ ਤੇਜ਼ Read More »

garry

ਮਹਾਨ ਕ੍ਰਿਕੇਟਰ ਸਰ ਗੈਰੀ ਸੋਬਰਸ ਨੂੰ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ

ਦਿੱਲੀ, 18 ਜੁਲਾਈ 2026 : ਵੈਸਟ ਇੰਡੀਜ਼ ਦੇ ਮਹਾਨ ਸਾਬਕਾ ਆਲਰਾਊਂਡਰ ਸਰ ਗੈਰੀ ਸੋਬਰਸ ਦੇ ਦਿਹਾਂਤ ਦੇ ਕਾਰਨ ਜਿਥੇ ਅੱਜ ਹਰ ਅੱਖ ਨਮ ਹੈ, ਉਥੇ ਅੱਜ ਨਮ ਅੱਖਾਂ ਨਾਲ ਲੋਕਾਂ ਨੇ ਉਨਾ ਨੂੰ ਸ਼ਰਧਾਂਜਲੀਆਂ ਅਰਪਣ ਕੀਤੀਆਂ ਹਨ। ਜਾਣਕਾਰੀ ਅਨੁਸਾਰ ਉਨਾ ਦੇ ਦੇਹਾਂਤ ਤੇ ਭਾਰਤ ਦੇ ਸਾਬਕਾ ਦਿੱਗਜ ਬੱਲੇਬਾਜ਼ ਸਚਿਨ ਤੇਂਦੁਲਕਰ, ਵਿਰਾਟ ਕੋਹਲੀ ਸਮੇਤ ਕਈ ਪ੍ਰਸਿੱਧ

ਮਹਾਨ ਕ੍ਰਿਕੇਟਰ ਸਰ ਗੈਰੀ ਸੋਬਰਸ ਨੂੰ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ Read More »

abhijeet

ਸਮਾਜ ਸੇਵੀ ਸੋਨਮ ਵਾਂਗਚੁਕ ਮਗਰੋ ਅਭਿਜੀਤ ਦੀਪਕੇ ਨੇ ਕੀਤੀ ਭੁੱਲ ਹੜਤਾਲ

ਨਵੀਂ ਦਿੱਲੀ, 18 ਜੁਲਾਈ 2026 : ਉੱਘੇ ਸਮਾਜ ਸੇਵੀ ਅਤੇ ਸੋਨਮ ਵਾਂਗਚੁਕ ਨੂੰ ਹਸਪਤਾਲ ਲਿਜਾਣ ਮਗਰੋ ਹੁਣ ਕਾਕਰੋਚ ਜਨਤਾ ਪਾਰਟੀ ਦੇ ਨੇਤਾ ਅਭਿਜੀਤ ਦੀਪਕੇ ਨੇ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕਰ ਦਿਤਾ ਹੈ। ਉਨਾ ਲੋਕਾਂ ਨੂੰ ਸ਼ਾਂਤੀ ਬਣਾਈ ਰਖਣ ਦੀ ਅਪੀਲ ਵੀ ਕੀਤੀ ਹੈ। ਜਾਣਕਾਰੀ ਅਨੁਸਾਰ ਅਭਿਜੀਤ ਦੀਪਕੇ ਨੇ ਦੇਸ਼ ਦੇ ਹਰ ਰਾਜ ਵਿੱਚ

ਸਮਾਜ ਸੇਵੀ ਸੋਨਮ ਵਾਂਗਚੁਕ ਮਗਰੋ ਅਭਿਜੀਤ ਦੀਪਕੇ ਨੇ ਕੀਤੀ ਭੁੱਲ ਹੜਤਾਲ Read More »

satluj

‘ਸਤਲੁਜ’ ਫਿਲਮ ਮਾਮਲੇ ‘ਚ ਹਾਈ ਕੋਰਟ ਤੋਂ ਪਟੀਸ਼ਨਰ ਨੂੰ ਝਟਕਾ, ਜਨਹਿੱਤ ਪਟੀਸ਼ਨ ਵਾਪਸ ਲੈਣ ਦੀ ਮਿਲੀ ਇਜਾਜ਼ਤ

ਚੰਡੀਗੜ੍ਹ, 18 ਜੁਲਾਈ 2026 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਖ਼ਿਲਾਫ਼ ਦਾਇਰ ਜਨਹਿੱਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਪਟੀਸ਼ਨਰ ਸ਼ਰਵਨ ਸਿੰਘ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਵੀ ਦੇ ਦਿੱਤੀ। ਸੁਣਵਾਈ ਦੌਰਾਨ ਡਿਵੀਜ਼ਨ ਬੈਂਚ ਨੇ ਪਟੀਸ਼ਨਰ ਦੀ ਕਾਨੂੰਨੀ

‘ਸਤਲੁਜ’ ਫਿਲਮ ਮਾਮਲੇ ‘ਚ ਹਾਈ ਕੋਰਟ ਤੋਂ ਪਟੀਸ਼ਨਰ ਨੂੰ ਝਟਕਾ, ਜਨਹਿੱਤ ਪਟੀਸ਼ਨ ਵਾਪਸ ਲੈਣ ਦੀ ਮਿਲੀ ਇਜਾਜ਼ਤ Read More »

balbir

ਸਿਹਤ ਮੰਤਰੀ ਤੇ ਡੀਸੀ ਨੇ ਸੁਰਖਿਆ ਬਲਾਂ ਦੀ ਜਾਣਕਾਰੀ ਵਾਲੀਆਂ ਫਲੈਕਸਾਂ ਰਾਹੀਂ ਬੱਚਿਆਂ ਨੂੰ ਕੀਤਾ ਜਾਗਰੂਕ

ਪਟਿਆਲਾ 17 ਜੁਲਾਈ : ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰੱਖ ਕੇ ਖੇਡਾਂ ਦੇ ਨਾਲ ਨਾਲ ਰੱਖਿਆ ਸੇਵਾਵਾਂ ‘ ਚ ਭਰਤੀ ਕਰਵਾ ਕੇ ਰੁਜ਼ਗਾਰ ਮੁੱਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ । ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਥਾਨਕ ਪੋਲੋ ਗਰਾਊਂਡ

ਸਿਹਤ ਮੰਤਰੀ ਤੇ ਡੀਸੀ ਨੇ ਸੁਰਖਿਆ ਬਲਾਂ ਦੀ ਜਾਣਕਾਰੀ ਵਾਲੀਆਂ ਫਲੈਕਸਾਂ ਰਾਹੀਂ ਬੱਚਿਆਂ ਨੂੰ ਕੀਤਾ ਜਾਗਰੂਕ Read More »

dpro

ਮਿਸ਼ਨ ਕਲੀਨ ਪਟਿਆਲਾ’ ਤਹਿਤ ਪੀਆਰਟੀਸੀ ਪਰਿਵਾਰ ਦੀ ਸਰਗਰਮ ਭਾਗੀਦਾਰੀ

ਪਟਿਆਲਾ, 17 ਜੁਲਾਈ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ‘ਮਿਸ਼ਨ ਕਲੀਨ ਪਟਿਆਲਾ’ ਤਹਿਤ ਨਾਭਾ ਰੋਡ ਵਿਖੇ ਕੀਤੀ ਸਫ਼ਾਈ ਮੁਹਿੰਮ ਵਿੱਚ ਪੀਆਰਟੀਸੀ ਪਰਿਵਾਰ ਨੇ ਉਤਸ਼ਾਹਪੂਰਵਕ ਭਾਗ ਲੈਂਦਿਆਂ ਇਸ ਲੋਕ-ਹਿੱਤਕਾਰੀ ਅਭਿਆਨ ਨੂੰ ਭਰਪੂਰ ਸਹਿਯੋਗ ਦਿੱਤਾ। ਇਸ ਸਫ਼ਾਈ ਮੁਹਿੰਮ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਰੀਨਾ ਗੁਪਤਾ,

ਮਿਸ਼ਨ ਕਲੀਨ ਪਟਿਆਲਾ’ ਤਹਿਤ ਪੀਆਰਟੀਸੀ ਪਰਿਵਾਰ ਦੀ ਸਰਗਰਮ ਭਾਗੀਦਾਰੀ Read More »

Scroll to Top