ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ
ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ : ਅਮਨ ਅਰੋੜਾ ਰੋਜ਼ਗਾਰ ਉਤਪਤੀ ਮੰਤਰੀ ਨੇ ਸੀ-ਪਾਈਟ ਦੀ ਗਵਰਨਿੰਗ ਕੌਂਸਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 15 ਜਨਵਰੀ : ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ […]









