Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 3:51 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

bomb

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ, 17 ਜੁਲਾਈ 2026 : ਦੇਸ਼ ਦੇ ਪ੍ਰਧਾਨ ਮੰਤਰੀ ਇਕ ਪਾਸੇ ਜਿਥੇ ਹਰਿਆਣਾ ਅਤੇ ਪੰਜਾਬ ਦੀ ਫੇਰੀ ਤੇ ਹਨ, ਉਥੇ ਦੂਸਰੇ ਪਾਸੇ ਪੰਜਾਬ ਅੰਦਰ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋ ਸਕੂਲਾਂ, ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿਤੀਆਂ ਗਈਆਂ ਹਨ, ਜਿਸ ਕਾਰਨ ਸੁਰਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹਨ। ਜਾਣਕਾਰੀ ਅਨੁਸਾਰ ਪਟਿਆਲਾ ਦੇ ਸਰਕਾਰੀ ਦਫ਼ਤਰ ਅਤੇ […]

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ Read More »

modi

ਜੀਦ ਨੂੰ ਮਿਲੀ ਨਵੀ ਹਾਈਡ੍ਰੋਜਨ ਟ੍ਰੇਨ, ਪ੍ਰਧਾਨ ਮੰਤਰੀ ਮੋਦੀ ਨੇ ਦਿਖਾਈ ਹਰੀ ਝੰਡੀ

ਜੀਂਦ (ਹਰਿਆਣਾ), 17 ਜੁਲਾਈ 2026 : ਹਰਿਆਣਾ ਦੇ ਜੀਦ ਨੂੰ ਹੁਣ ਨਵੀ ਹਾਈਡ੍ਰੋਜਨ ਟ੍ਰੇਨ ਮਿਲ ਗਈ ਹੈ, ਜਿਸਨੂੰ ਅੱਜ ਇਕ ਵਿਸ਼ੇਸ਼ ਸਮਾਗਮ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਹਰੀ ਝੰਡੀ ਦਿਖਾਕੇ ਲੋਕਾਂ ਦੇ ਸਪੁਰਦ ਕੀਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੀਂਦ ਦਾ ਨਾਮ ਅੱਜ ਇਤਿਹਾਸ ਦੇ ਪੰਨਿਆਂ

ਜੀਦ ਨੂੰ ਮਿਲੀ ਨਵੀ ਹਾਈਡ੍ਰੋਜਨ ਟ੍ਰੇਨ, ਪ੍ਰਧਾਨ ਮੰਤਰੀ ਮੋਦੀ ਨੇ ਦਿਖਾਈ ਹਰੀ ਝੰਡੀ Read More »

delhi

ਅਨੁਰਾਗ ਕੁਮਾਰ ਬਣੇ ਦਿੱਲੀ ਦੇ ਨਵੇਂ ਪੁਲਿਸ ਕਮਿਸ਼ਨਰ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਹੁਕਮ

ਨਵੀਂ ਦਿੱਲੀ, 17 ਜੁਲਾਈ 2026 : ਕੇਂਦਰੀ ਗ੍ਰਹਿ ਮੰਤਰਾਲੇ ਨੇ 1994 ਬੈਚ ਦੇ ਆਈਪੀਐਸ ਅਧਿਕਾਰੀ ਅਨੁਰਾਗ ਕੁਮਾਰ ਨੂੰ ਦਿੱਲੀ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਹ ਸਤੀਸ਼ ਗੋਲਚਾ ਦੀ ਥਾਂ ਇਹ ਜ਼ਿੰਮੇਵਾਰੀ ਸੰਭਾਲਣਗੇ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ, ਅਨੁਰਾਗ ਕੁਮਾਰ (ਆਈਪੀਐਸ, AGMUT ਕੇਡਰ-1994)

ਅਨੁਰਾਗ ਕੁਮਾਰ ਬਣੇ ਦਿੱਲੀ ਦੇ ਨਵੇਂ ਪੁਲਿਸ ਕਮਿਸ਼ਨਰ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਹੁਕਮ Read More »

dogs

ਅਵਾਰਾ ਕੁੱਤਿਆਂ ਨੇ 80 ਸਾਲਾ ਬਜੁਰਗ ਨੂੰ ਬਣਾਇਆ ਨਿਸ਼ਾਨਾ , ਮੌਤ

ਜਗਰਾਓਂ, 16 ਜੁਲਾਈ 2026 : ਜਗਰਾਓਂ ਦੇ ਨਜ਼ਦੀਕੀ ਪਿੰਡ ਪੱਬੀਆਂ ਵਿੱਚ ਅਵਾਰਾ ਕੁੱਤਿਆਂ ਦਾ ਆਂਤਕ ਜਾਰੀ ਹੈ, ਜਿਨਾ ਦੇ ਇਕ ਝੂੰਡ ਨੇ ਇਕ 80 ਸਾਲਾ ਬਜੁਰਗ ਨੂੰ ਆਪਦਾ ਨਿਸ਼ਾਨਾ ਬਣਾ ਲਿਆ, ਜਿਸ ਕਾਰਨ ਉਕਤ ਬਜੁਰਗ ਦੀ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ ਇੱਕ 80 ਸਾਲਾ ਬਜ਼ੁਰਗ ਦੀ ਮੌਤ ਹੋ

ਅਵਾਰਾ ਕੁੱਤਿਆਂ ਨੇ 80 ਸਾਲਾ ਬਜੁਰਗ ਨੂੰ ਬਣਾਇਆ ਨਿਸ਼ਾਨਾ , ਮੌਤ Read More »

cmmaan

ਲੋਕਾਂ ਦੇ ਭਰੋਸੇ ਨਾਲ ਪੰਜਾਬ ਨੂੰ ਨੰਬਰ ਇੱਕ ਸੂਬਾ ਬਣਾਉਣ ਦਾ ਸਫ਼ਰ ਜਾਰੀ ਰਹੇਗਾ : ਭਗਵੰਤ ਮਾਨ

ਹੁਸ਼ਿਆਰਪੁਰ, 16 ਜੁਲਾਈ 2026 : ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਕੇਰੀਆਂ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮਕਸਦ ਸੱਤਾ ਦਾ ਆਨੰਦ ਮਾਣਨਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ

ਲੋਕਾਂ ਦੇ ਭਰੋਸੇ ਨਾਲ ਪੰਜਾਬ ਨੂੰ ਨੰਬਰ ਇੱਕ ਸੂਬਾ ਬਣਾਉਣ ਦਾ ਸਫ਼ਰ ਜਾਰੀ ਰਹੇਗਾ : ਭਗਵੰਤ ਮਾਨ Read More »

mayour

ਮੇਅਰ ਗੋਗੀਆ ਦੀ ਅਗਵਾਈ ਹੇਠ ਨਗਰ ਨਿਗਮ ਪਟਿਆਲਾ ਵੱਲੋਂ ਪੈਨਸ਼ਨਰਾਂ ਨੂੰ ਵੱਡੀ ਵਿੱਤੀ ਰਾਹਤ

ਪਟਿਆਲਾ, 16 ਜੁਲਾਈ : ਨਗਰ ਨਿਗਮ ਪਟਿਆਲਾ ਨੇ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਵੈਲਫੇਅਰ ਵੱਲ ਵੱਡਾ ਕਦਮ ਚੁੱਕਦਿਆਂ ਲੀਵ ਐਨਕੈਸ਼ਮੈਂਟ ਦੇ ਬਕਾਏ ਦੀ ਤੀਜੀ ਕਿਸ਼ਤ ਵਜੋਂ ਕੁੱਲ 35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਰਕਮ ਸ਼ਹਿਰ ਦੇ ਕਰੀਬ 100 ਪੈਨਸ਼ਨਰਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਜਾਵੇਗੀ, ਜਿਸ ਨਾਲ ਲੰਬੇ ਸਮੇਂ ਤੋਂ

ਮੇਅਰ ਗੋਗੀਆ ਦੀ ਅਗਵਾਈ ਹੇਠ ਨਗਰ ਨਿਗਮ ਪਟਿਆਲਾ ਵੱਲੋਂ ਪੈਨਸ਼ਨਰਾਂ ਨੂੰ ਵੱਡੀ ਵਿੱਤੀ ਰਾਹਤ Read More »

gill

ਅਮਰੀਕੀ ਅਟਾਰਨੀ ਜਸਪ੍ਰੀਤ ਗਿੱਲ ਵੱਲੋਂ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦਾ ਐਲਾਨ

ਪਟਿਆਲਾ, 16 ਜੁਲਾਈ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਖਿਡਾਰੀਆਂ ਨੂੰ ਉੱਚ ਪੱਧਰੀ ਖੇਡ ਪ੍ਰਦਰਸ਼ਨ ਲਈ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਅਮਰੀਕਾ ਦੇ ਪ੍ਰਸਿੱਧ ਅਟਾਰਨੀ-ਐਟ-ਲਾਅ ਸ. ਜਸਪ੍ਰੀਤ ਸਿੰਘ ਗਿੱਲ ਨੇ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਵਾਲੇ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦੇਣ ਦਾ

ਅਮਰੀਕੀ ਅਟਾਰਨੀ ਜਸਪ੍ਰੀਤ ਗਿੱਲ ਵੱਲੋਂ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦਾ ਐਲਾਨ Read More »

dc

ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ-ਸਿਹਤ ਮੰਤਰੀ

ਪਟਿਆਲਾ, 16 ਜੁਲਾਈ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮਾਨਸੂਨ ਸੀਜ਼ਨ ‘ਚ ਲੋਕ ਹੜ੍ਹ ਆਉਣ ਦੀ ਕੋਈ ਚਿੰਤਾ ਨਾ ਕਰਨ, ਕਿਉਂਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਤੇ ਵਿਭਾਗੀ ਤਾਲਮੇਲ ਨਾਲ ਪ੍ਰਸ਼ਾਸਕੀ ਮਸ਼ੀਨਰੀ ਨੇ ਸਾਰੇ ਲੋੜੀਂਦੇ ਹੜ੍ਹ ਰੋਕੂ ਪ੍ਰਬੰਧ ਅਗੇਤੇ ਹੀ ਮੁਕੰਮਲ ਕਰ ਲਏ ਹਨ। ਉਨ੍ਹਾਂ ਕਿਹਾ ਕਿ

ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ-ਸਿਹਤ ਮੰਤਰੀ Read More »

swiggy

ਹੁਣ ਆਨਲਾਈਨ ਅਸਾਨੀ ਨਾਲ ਮਿਲ ਸਕੇਗਾ ਐਲਪੀਜੀ ਸਿਲੰਡਰ

ਨਵੀਂ ਦਿੱਲੀ, 16 ਜੁਲਾਈ 2026 : ਹੁਣ ਬਜਾਰਾਂ ਅੰਦਰ ਬਹੁਤ ਜਲਦ ਆਨਲਾਈਨ ਐਲਪੀਜੀ ਸਿਲੰਡਰ ਵੀ ਮਿਲਣਗੇ। ਜਾਣਕਾਰੀ ਅਨੁਸਾਰ ਐਚਪੀਸੀਐਲ ਨੇ ਗ੍ਰਾਹਕਾਂ ਲਈ ਕਈ ਆਨਲਾਈਨ ਕੰਪਨੀਆਂ ਨਾਲ ਸਾਂਝੇਦਾਰੀ ਕੀਤੀ ਹੈ, ਜੋਕਿ ਲੋਕਾਂਨੂੰ ਸਿਲੰਡਰ ਘਰ ਘਰ ਪਹੁੰਚਾਉਣਗੇ। ਆਨਲਾਈਨ ਕਵਿੱਕ-ਕਾਮਰਸ ਪਲੇਟਫਾਰਮ Swiggy Instamart ਅਤੇ ਸਰਕਾਰੀ ਤੇਲ ਕੰਪਨੀ HPCL ਨੇ ਗਾਹਕਾਂ ਨੂੰ ਤੇਜ਼ LPG ਸੇਵਾ ਮੁਹੱਈਆ ਕਰਵਾਉਣ ਲਈ ਸਾਂਝੇਦਾਰੀ

ਹੁਣ ਆਨਲਾਈਨ ਅਸਾਨੀ ਨਾਲ ਮਿਲ ਸਕੇਗਾ ਐਲਪੀਜੀ ਸਿਲੰਡਰ Read More »

sonam

ਹਾਈਕੋਰਟ ਨੇ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਨੂੰ ਲੈ ਕੇ ਡਾਕਟਰੀ ਜਾਂਚ ਦੇ ਦਿੱਤੇ ਨਿਰਦੇਸ਼

ਨਵੀਂ ਦਿੱਲੀ, 16 ਜੁਲਾਈ 2026 : ਹਾਈਕੋਰਟ ਨੇ ਅੱਜ ਪਿਛਲੇ ਕਈ ਦਿਨਾਂ ਤੋ ਸੋਨਮ ਵਾਂਗਚੁਕ ਵਲੋ ਰਖੀ ਗਈ ਭੁੱਖ ਹੜਤਾਲ ਨੂੰ ਲੈ ਕੇ ਡਾਕਟਰੀ ਜਾਂਚ ਦੇ ਨਿਰਦੇਸ਼ ਦੇ ਦਿਤੇ ਹਨ। ਜਾਣਕਾਰੀ ਅਨੁਸਾਰ ਸੁਣਵਾਈ ਦੇ ਅੰਤ ਵਿੱਚ ਹਾਈ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਕਿ ਹਰ ਨਾਗਰਿਕ ਦੀ ਜ਼ਿੰਦਗੀ ਬੇਹੱਦ ਕੀਮਤੀ ਹੈ ਅਤੇ ਕਿਸੇ ਨੂੰ ਵੀ ਇਸ

ਹਾਈਕੋਰਟ ਨੇ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਨੂੰ ਲੈ ਕੇ ਡਾਕਟਰੀ ਜਾਂਚ ਦੇ ਦਿੱਤੇ ਨਿਰਦੇਸ਼ Read More »

Scroll to Top