ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ
ਸੰਗਰੂਰ, 7 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਵਿਆਪਕ ਪ੍ਰਾਜੈਕਟ ਦਾ ਤੋਹਫ਼ਾ ਦਿੰਦਿਆਂ ਪਿੰਡ ਬਰੜਵਾਲ ਵਿਖੇ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ 14 ਮਿਲੀਅਨ ਲਿਟਰ ਪ੍ਰਤੀ ਦਿਨ (ਐਮ.ਐਲ.ਡੀ.) ਦੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ Read More »









