Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 4:40 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

rahul

ਪੰਜਾਬ ਕਾਂਗਰਸ ਦੀ ਬਗਾਵਤ ਤੇ ਧੜੇਬੰਦੀ ਨੂੰ ਲੈ ਕੇ ਹਾਈਕਮਾਨ ਵਿਚ ਚਿੰਤਾ

ਦਿੱਲੀ, 15 ਜੁਲਾਈ 2026 : ਪੰਜਾਬ ਕਾਂਗਰਸ ਅੰਦਰ ਚੱਲ ਰਹੀ ਬਗਾਵਤ ਅਤੇ ਧੜੇਬੰਦੀ ਨੂੰ ਲੈ ਕੇ ਕਾਂਗਰਸ ਹਾਈਕਮਾਨ ਅੰਦਰ ਵੀ ਭਾਰੀ ਚਿੰਤਾ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਨੂੰ ਲੈ ਕੇ ਹਾਈਕਮਾਨ ਨੇ ਰਾਏਪੁਰ ਵਿੱਚ ਵਿਧਾਨ ਸਭਾ ਸੈਸ਼ਨ ਵਿੱਚ ਵਿਘਨ ਪਾਉਂਦਿਆਂ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੂੰ ਦਿੱਲੀ ਤਲਬ ਕੀਤਾ ਹੈ। ਰਾਹੁਲ ਗਾਂਧੀ ਅਤੇ ਰਾਸ਼ਟਰੀ […]

ਪੰਜਾਬ ਕਾਂਗਰਸ ਦੀ ਬਗਾਵਤ ਤੇ ਧੜੇਬੰਦੀ ਨੂੰ ਲੈ ਕੇ ਹਾਈਕਮਾਨ ਵਿਚ ਚਿੰਤਾ Read More »

mass

ਸਿਹਤ ਵਿਭਾਗ ਵੱਲੋਂ ਬਲੱਡ ਬੈਂਕ ਇੰਚਾਰਜਾਂ ਨਾਲ ਕੀਤੀ ਸਮੀਖਿਆ ਮੀਟਿੰਗ 

ਪਟਿਆਲਾ 15 ਜੁਲਾਈ – ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਅਤੇ ਮੈਡੀਕਲ ਸੁਪਰਡੈਂਟ ਡਾ.ਵਿਕਾਸ ਗੋਇਲ ਦੀ ਅਗਵਾਈ ਹੇਠ ਜਿਲ੍ਹੇ ਦੇ ਸਮੂਹ ਬਲੱਡ ਬੈਂਕਾਂ ਦੇ ਇੰਚਾਰਜਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਿਲ੍ਹੇ ਵਿੱਚ ਸੁਰੱਖਿਅਤ ਅਤੇ ਸਮੇਂ ਸਿਰ ਖੂਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ

ਸਿਹਤ ਵਿਭਾਗ ਵੱਲੋਂ ਬਲੱਡ ਬੈਂਕ ਇੰਚਾਰਜਾਂ ਨਾਲ ਕੀਤੀ ਸਮੀਖਿਆ ਮੀਟਿੰਗ  Read More »

yoga

ਸੀ.ਐਮ. ਦੀ ਯੋਗਸ਼ਾਲਾ ਨਾਲ ਲੋਕਾਂ ਦੀ ਸਿਹਤ ਵਿੱਚ ਆ ਰਿਹਾ ਸਕਾਰਾਤਮਕ ਬਦਲਾਅ

ਪਟਿਆਲਾ, 15 ਜੁਲਾਈ : ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਦਸ਼ਮੇਸ਼ ਨਗਰ ਕਮਿਊਨਿਟੀ ਹਾਲ, ਤ੍ਰਿਪੜੀ ਵਿਖੇ ਚੱਲ ਰਹੀਆਂ ਮੁਫ਼ਤ ਯੋਗਾ ਕਲਾਸਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਨਿਯਮਿਤ ਯੋਗ ਅਭਿਆਸ ਨਾਲ ਲੋਕਾਂ ਨੂੰ ਸ਼ੂਗਰ, ਥਾਇਰਾਇਡ, ਵਧੇ ਹੋਏ ਵਜ਼ਨ ਅਤੇ ਤਣਾਅ ਵਰਗੀਆਂ ਸਮੱਸਿਆਵਾਂ ਵਿੱਚ ਰਾਹਤ ਮਿਲ ਰਹੀ ਹੈ। ਯੋਗਾ ਇੰਸਟ੍ਰਕਟਰ ਸਤਨਾਮ ਕੌਰ ਨੇ

ਸੀ.ਐਮ. ਦੀ ਯੋਗਸ਼ਾਲਾ ਨਾਲ ਲੋਕਾਂ ਦੀ ਸਿਹਤ ਵਿੱਚ ਆ ਰਿਹਾ ਸਕਾਰਾਤਮਕ ਬਦਲਾਅ Read More »

kohali

ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪਟਿਆਲਾ, 15 ਜੁਲਾਈ – ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋ ਚਲ ਰਹੀ ਮੁਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਤੋ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ। ਇਸ ਮੌਕੇ  ਵਿਰਾਸਤ ਸੇਵਾ ਸੰਗਠਨ ਪਟਿਆਲਾ ਦੇ ਕੋਆਡੀਨੇਟਰ ਹਰਮਿੰਦਰ ਪਾਲ ਸਿੰਘ ਵਿੰਟੀ ਸਭਰਵਾਲ,ਕੋਂਸਲਰ ਗੁਰਜੀਤ ਸਿੰਘ ਸਾਹਨੀ, ਸੂਬਾ ਜਨਰਲ ਸਕੱਤਰ ਮੋਨਿਕਾ ਸ਼ਰਮਾ,

ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ Read More »

india

ਵਪਾਰ ਸਮਝੌਤਿਆਂ ਨੂੰ ਲੈ ਕੇ ਭਾਰਤ ਤੇ ਬ੍ਰਿਟੇਨ ਨੇ ਕੀਤੇ ਕਈ ਫੈਸਲੇ ਲਾਗੂ

ਨਵੀਂ ਦਿੱਲੀ, 15 ਜੁਲਾਈ 2026 : ਵਪਾਰ ਸਝੌਤਿਆਂ ਨੂੰ ਲੈ ਕੇ ਬ੍ਰਿਟੇਨ ਅਤੇ ਭਾਰਤ ਨੇ ਕਈ ਸਮਝੌਤਿਆਂ ਨੂੰ ਲਾਗੂ ਕਰ ਦਿਤਾ ਹੈ, ਜਿਸ ਤਹਿਤ ਕਿਸਾਨ ਵਰਗ ਤੇ ਹੋਰਨਾਂ ਨੂੰ ਇਸਦਾ ਵੱਡਾ ਲਾਭ ਪ੍ਰਾਪਤ ਹੋਵੇਗਾ। ਜਾਣਕਾਰੀ ਅਨੁਸਾਰ ਦੋਵਾਂ ਵਿਚਾਲੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤਾ (CETA) ਅੱਜ ਤੋਂ ਅਧਿਕਾਰਕ ਤੌਰ ‘ਤੇ ਲਾਗੂ ਹੋ ਗਿਆ ਹੈ। ਇਸ ਨੂੰ

ਵਪਾਰ ਸਮਝੌਤਿਆਂ ਨੂੰ ਲੈ ਕੇ ਭਾਰਤ ਤੇ ਬ੍ਰਿਟੇਨ ਨੇ ਕੀਤੇ ਕਈ ਫੈਸਲੇ ਲਾਗੂ Read More »

iran

ਇਰਾਨ ਉਪਰ ਅਮਰੀਕੀ ਹਵਾਈ ਹਮਲੇ ਜਾਰੀ, 30 ਦੀ ਹੋਈ ਮੌਤ

ਤੇਹਰਾਨ, 15 ਜੁਲਾਈ 2026 : ਇਰਾਨ ਉਪਰ ਅਮਰੀਕਾ ਵਲੋ ਹਵਾਈ ਹਮਲੇ ਲਗਾਤਾਰ ਜਾਰੀ ਹਨ, ਜਿਸ ਤਹਿਤ ਤਾਜਾ ਮਾਮਲੇ ਵਿਚ ਇਰਾਨ ਨੇ ਦਾਅਵਾ ਕੀਤਾ ਕਿ ਇਨਾ ਹਮਲਿਆਂ ਵਿਚ ਉਨਾ ਦੇ 30 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਦੇ ਅਨੁਸਾਰ ਸਰਕਾਰੀ ਬੁਲਾਰਾ ਫਾਤੇਮੇਹ ਮੋਹਾਜੇਰਾਨੀ ਨੇ ਮੌਤਾਂ ਦੀ ਪੁਸ਼ਟੀ ਕੀਤੀ, ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ

ਇਰਾਨ ਉਪਰ ਅਮਰੀਕੀ ਹਵਾਈ ਹਮਲੇ ਜਾਰੀ, 30 ਦੀ ਹੋਈ ਮੌਤ Read More »

health

ਟੀ.ਬੀ ਸਕਰੀਨਿੰਗ ਕੈਂਪ ਲਗਾ ਕੇ ਲੋਕਾਂ ਦੀ ਕੀਤੀ ਗਈ ਸਿਹਤ ਜਾਂਚ          

ਪਟਿਆਲਾ 14 ਜੁਲਾਈ –  ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਭਰ ਵਿੱਚ ਟੀ.ਬੀ ਦੀ ਸਮੇਂ ਸਿਰ ਪਹਿਛਾਣ ਅਤੇ ਰੋਕਥਾਮ ਦੇ ਉਦੇਸ਼ ਨਾਲ ਟੀ.ਬੀ ਸਕਰੀਨਿੰਗ ਕੈਂਪ ਲਗਾਏ ਜਾ ਰਹੇ ਹਨ। ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਵਾਸੀਆਂ ਦੀ ਟੀ.ਬੀ ਸਬੰਧੀ ਸਕਰੀਨਿੰਗ ਕੀਤੀ ਗਈ ਅਤੇ ਦੋ ਹਫਤਿਆਂ ਜਾਂ ਇਸ ਤੋਂ ਵੱਧ

ਟੀ.ਬੀ ਸਕਰੀਨਿੰਗ ਕੈਂਪ ਲਗਾ ਕੇ ਲੋਕਾਂ ਦੀ ਕੀਤੀ ਗਈ ਸਿਹਤ ਜਾਂਚ           Read More »

sgpc

ਮਾਲਵਾ ਜ਼ੋਨ ਅੰਦਰ ਧਰਮ ਪ੍ਰਚਾਰ ਲਹਿਰ ਨੂੰ ਗੁਰਮਤਿ ਸਮਾਗਮਾਂ ਰਾਹੀਂ ਪ੍ਰਚੰਡ ਕਰਾਂਗੇ : ਐਡਵੋਕੇਟ ਧਾਮੀ

ਪਟਿਆਲਾ 14 ਜੁਲਾਈ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਮਾਲਵਾ ਜ਼ੋਨ ਦੇ ਪ੍ਰਚਾਰਕ ਸਾਹਿਬਾਨਾਂ ਦੀ ਇਕੱਤਰਤਾ ਕੀਤੀ ਗਈ, ਤਾਂ ਜੋ ਮਾਲਵਾ ਜ਼ੋਨ ਅੰਦਰ ’ਚੱਲਦਾ ਵਹੀਰ’ ਰਾਹੀਂ ਗੁਰਮਤਿ ਸਮਾਗਮ ਕਰਵਾਕੇ ਧਰਮ ਪ੍ਰਚਾਰ ਪਸਾਰ ਦੀ ਲਹਿਰ ਨੂੰ ਵਧੇਰੇ ਪ੍ਰਚੰਡ ਕੀਤਾ

ਮਾਲਵਾ ਜ਼ੋਨ ਅੰਦਰ ਧਰਮ ਪ੍ਰਚਾਰ ਲਹਿਰ ਨੂੰ ਗੁਰਮਤਿ ਸਮਾਗਮਾਂ ਰਾਹੀਂ ਪ੍ਰਚੰਡ ਕਰਾਂਗੇ : ਐਡਵੋਕੇਟ ਧਾਮੀ Read More »

vigilance

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਪਟਿਆਲਾ, 14 ਜੁਲਾਈ 2026 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ Read More »

camp

ਪਟਿਆਲਾ ਦੇ ਬਾਗਬਾਨਾਂ ਨੇ ਯਾਦਵਿੰਦਰਾ ਗਾਰਡਨ ਪਿੰਜੌਰ ਵਿਖੇ 33 ਵੇਂ ਮੈਂਗੋ ਮੇਲੇ ‘ਚ ਲਿਆ ਹਿੱਸਾ

ਪਟਿਆਲਾ, 14 ਜੁਲਾਈ : ਪਟਿਆਲਾ ਦੇ ਬਾਗਬਾਨਾਂ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੇ ਹਰਿਆਣਾ ਟੂਰਿਜਮ ਵਿਭਾਗ ਅਤੇ ਬਾਗਬਾਨੀ ਵਿਭਾਗ ਹਰਿਆਣਾ ਵਲੋਂ ਯਾਦਵਿੰਦਰਾ ਗਾਰਡਨ ਪਿੰਜੌਰ (ਪੰਚਕੂਲਾ) ਵਿਖੇ ਮਿਤੀ 10, 11 ਅਤੇ 12 ਜੁਲਾਈ 2026 ਨੂੰ ਕਰਵਾਏ 33 ਵੇਂ ਮੈਂਗੋ ਮੇਲੇ ਵਿਚ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਬਾਗਬਾਨੀ ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਸੰਦੀਪ ਸਿੰਘ ਗਰੇਵਾਲ ਨੇ

ਪਟਿਆਲਾ ਦੇ ਬਾਗਬਾਨਾਂ ਨੇ ਯਾਦਵਿੰਦਰਾ ਗਾਰਡਨ ਪਿੰਜੌਰ ਵਿਖੇ 33 ਵੇਂ ਮੈਂਗੋ ਮੇਲੇ ‘ਚ ਲਿਆ ਹਿੱਸਾ Read More »

Scroll to Top