ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ
ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ ਪਟਿਆਲਾ, 7 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ […]









