ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਨੇ ਕੀਤੇ ਸ਼ਹੀਦੀ ਸਭਾ ਸਮੇ ਵੱਖ-ਵੱਖ ਕੈਂਪ ਆਯੋਜਿਤ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਨੇ ਕੀਤੇ ਸ਼ਹੀਦੀ ਸਭਾ ਸਮੇ ਵੱਖ-ਵੱਖ ਕੈਂਪ ਆਯੋਜਿਤ ਫਤਿਹਗੜ੍ਹ ਸਾਹਿਬ : ਸਰਬੰਸਦਾਨੀ ਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ, ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ […]









