Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:07 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

crime

ਆਸਟ੍ਰੇਲੀਆ ਵਿਚ ਪੰਜਾਬ ਦੀ ਇਕ ਵਿਦਿਆਰਥਣ ਦੀ ਹੋਈ ਮੌਤ, ਪਰਿਵਾਰ ਵਿਚ ਛਾਇਆ ਮਾਤਮ

ਲੁਧਿਆਣਾ, 19 ਮਈ 2026 : ਆਸਟ੍ਰੇਲੀਆ ਵਿਖੇ ਚੰਗੇ ਭਵਿਖ ਦੀ ਤਲਾਸ਼ ਵਿਚ ਗਈ ਇਕ ਪੰਜਾਬ ਦੀ ਰਹਿਣ ਵਾਲੀ ਵਿਦਿਆਰਥਣ ਦੀ ਦਰਦਨਾਕ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪਰਿਵਾਰ ਉਪਰ ਦੁਖਾਂ ਦਾ ਪਹਾੜ ਟੁਟ ਪਿਆ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਜ਼ਿਲ੍ਹੇ ਦੀ 19 ਸਾਲਾ ਵਿਦਿਆਰਥਣ ਕੋਮਲਪ੍ਰੀਤ ਕੌਰ ਦੀ ਸੜਕ ਹਾਦਸੇ ਦੌਰਾਨ ਮੌਤ ਹੋ […]

ਆਸਟ੍ਰੇਲੀਆ ਵਿਚ ਪੰਜਾਬ ਦੀ ਇਕ ਵਿਦਿਆਰਥਣ ਦੀ ਹੋਈ ਮੌਤ, ਪਰਿਵਾਰ ਵਿਚ ਛਾਇਆ ਮਾਤਮ Read More »

photo

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਸ਼ਾਨਦਾਰ ਢੰਗ ਨਾਲ ਸੰਪੰਨ

ਚੰਡੀਗੜ੍ਹ 19 ਮਈ  – ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਅੱਜ ਲਾਇਨਜ਼ ਕਲੱਬ, ਸੈਕਟਰ 18 ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ਲਗਭਗ 200 ਵਿਅਕਤੀਆਂ ਵੱਲੋਂ ਭਾਗ ਲਿਆ ਗਿਆ। ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਦੇ ਸੀਨੀਅਰ ਫੋਟੋਗ੍ਰਾਫ਼ਰਾਂ, ਜਿਨ੍ਹਾਂ ਨੇ ਬਹੁਤ ਜ਼ਿਆਦਾ ਪੇਸ਼ੇਵਰ ਸਫਲਤਾ ਪ੍ਰਾਪਤ ਕੀਤੀ, ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚ ਸਭ ਤੋਂ ਮਹੱਤਵਪੂਰਨ ਸ਼੍ਰੀ ਸੁਰੇਸ਼ ਸ਼ਰਮਾ (ਇੰਡੀਆਨੋ ਸਟੂਡੀਓ) ਹਨ, ਜਿਨ੍ਹਾਂ ਨੂੰ ਆਰਕੀਟੈਕਚਰ ਫੋਟੋਗ੍ਰਾਫੀ ਵਿੱਚ ਆਪਣੇ ਕੰਮ ਲਈ ਰਾਸ਼ਟਰੀ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਸ਼ਾਨਦਾਰ ਢੰਗ ਨਾਲ ਸੰਪੰਨ Read More »

book

ਭਾਸ਼ਾ ਵਿਭਾਗ ਵਿਖੇ ਡਾਕਟਰ ਹਰਨੇਕ ਢੋਟ ਦੀ ਪੁਸਤਕ ‘ਸਜਨ ਸੁਹੇਲੇ’ ਰਿਲੀਜ਼

ਪਟਿਆਲਾ, 19 ਮਈ – ਪਿਛਲੇ ਦਿਨੀਂ ਭਾਸ਼ਾ ਵਿਭਾਗ ਪੰਜਾਬ ਦੇ ਲੈਕਚਰ ਹਾਲ ਵਿੱਚ ਡਾ. ਹਰਨੇਕ ਸਿੰਘ ਢੋਟ ਦੀ ਤੀਜੀ ਪੁਸਤਕ “ਸਜਨ ਸੁਹੇਲੇ” ਦਾ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਾ. ਭੀਮਇੰਦਰ ਸਿੰਘ, ਡਾਇਰੈਕਟਰ, ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਸੰਸਕ੍ਰਿਤ ਸਾਹਿਤਕਾਰ ਡਾ. ਮਹੇਸ਼ ਚੰਦਰ

ਭਾਸ਼ਾ ਵਿਭਾਗ ਵਿਖੇ ਡਾਕਟਰ ਹਰਨੇਕ ਢੋਟ ਦੀ ਪੁਸਤਕ ‘ਸਜਨ ਸੁਹੇਲੇ’ ਰਿਲੀਜ਼ Read More »

cm maan

ਮੁੱਖ ਮੰਤਰੀ ਪੰਜਾਬੀ ਨੇ ਅੰਡਰਗਰਾਊਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਸੰਗਰੂਰ, 19 ਮਈ 2026 : ਪੰਜਾਬ ਨੂੰ ਵਾਇਰ ਫ੍ਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਢਾਂਚੇ ਨੂੰ ਆਧੁਨਿਕ ਬਣਾਉਦਿਆਂ ਅੰਡਰਗਰਾਊਡ ਬਿਜਲੀ ਪ੍ਰੋਜੈਕਟ ਦੀ ਸੁਰੂਆਤ ਕਰ ਦਿਤੀ ਹੈ। ਦਸ ਦਈਏ ਕਿ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ‘ਤੇ ਕਰੀਬ 8 ਕਰੋੜ ਰੁਪਏ ਖਰਚੇ ਜਾਣਗੇ ਅਤੇ

ਮੁੱਖ ਮੰਤਰੀ ਪੰਜਾਬੀ ਨੇ ਅੰਡਰਗਰਾਊਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ Read More »

pu

 ਰਿਟਾਇਰਡ ਅਫਸਰਜ਼ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਵੱਲੋਂ ਵਾਈਸ ਚਾਂਸਲਰ ਨਾਲ ਵਿਸ਼ੇਸ਼ ਮੁਲਾਕਾਤ

ਪਟਿਆਲਾ, 19 ਮਈ — ਪੰਜਾਬੀ ਯੂਨੀਵਰਸਿਟੀ ਰਿਟਾਇਰਡ ਅਫਸਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ.) ਦੀ ਨਵੀਂ ਚੁਣੀ ਗਈ ਕਾਰਜਕਾਰਨੀ ਵੱਲੋਂ ਅੱਜ ਵਾਈਸ ਚਾਂਸਲਰ ਪ੍ਰੋਫੈਸਰ ਜਗਦੀਪ ਸਿੰਘ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜਿੰਦਰ ਕੁਮਾਰ ਰੋਹਿਲਾ ਨੇ ਦੱਸਿਆ ਕਿ ਸੰਸਥਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਬੈਲੇਟ ਪੇਪਰ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਇਸ ਨਵੀਂ ਕਾਰਜਕਾਰਨੀ ਦੀ

 ਰਿਟਾਇਰਡ ਅਫਸਰਜ਼ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਵੱਲੋਂ ਵਾਈਸ ਚਾਂਸਲਰ ਨਾਲ ਵਿਸ਼ੇਸ਼ ਮੁਲਾਕਾਤ Read More »

dc

ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੀਐਨਜੀ ਪਾਈਪਲਾਈਨ ਦਾ ਕੰਮ ਤੇਜ਼ੀ ਨਾਲ ਨਿਪਟਾਉਣ ਦੇ ਨਿਰਦੇਸ਼

ਪਟਿਆਲਾ, 19 ਮਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਜ਼ਿਲ੍ਹੇ ਵਿੱਚ ਪਾਈਪਡ ਨੈਚੁਰਲ ਗੈਸ (ਪੀਐਨਜੀ) ਨੈੱਟਵਰਕ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਟੋਰੈਂਟ ਗੈਸ ਪਾਈਪਲਾਈਨਾਂ ਵਿਛਾਉਣ ਨਾਲ ਸਬੰਧਤ ਰੁਕਾਵਟਾਂ ਦੂਰ ਕਰਨ ਲਈ ਤੇਜ਼ੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਾਲ ਹੀ

ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੀਐਨਜੀ ਪਾਈਪਲਾਈਨ ਦਾ ਕੰਮ ਤੇਜ਼ੀ ਨਾਲ ਨਿਪਟਾਉਣ ਦੇ ਨਿਰਦੇਸ਼ Read More »

army

ਪਾਕਿਸਤਾਨੀ ਫੌਜ ਨੇ 34 ਦੇ ਕਰੀਬ ਦਹਿਸ਼ਤਗਰਦ ਕੀਤੇ ਢੇਰ

ਕੁਵੇਟਾ, 18 ਮਈ 2026 : ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚਿਸਤਾਨ ਵਿਖੇ ਇਕ ਆਪ੍ਰੇਸ਼ਨ ਦੌਰਾਨ 34 ਦੇਕਰੀਬ ਦਹਿਸ਼ਤਗਰਦਾਂ ਨੂੰ ਢੇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਹਾਲਾਤ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਬਾਕੀ ਛੁਪੇ ਹੋਏ ਅਤਿਵਾਦੀਆਂ ਦੀ ਭਾਲ ਲਈ ਤਲਾਸ਼ੀ ਅਭਿਆਨ ਅਜੇ ਵੀ

ਪਾਕਿਸਤਾਨੀ ਫੌਜ ਨੇ 34 ਦੇ ਕਰੀਬ ਦਹਿਸ਼ਤਗਰਦ ਕੀਤੇ ਢੇਰ Read More »

CIA

ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਪਟਿਆਲਾ, 18 ਮਈ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ

ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ Read More »

balbir

ਪਟਿਆਲਾ ਦੇ ਤ੍ਰਿਪੜੀ ਇਲਾਕੇ ‘ਚ ਬਣੇਗੀ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ – ਡਾ.ਬਲਬੀਰ ਸਿੰਘ

ਪਟਿਆਲਾ, 18 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਤ੍ਰਿਪੜੀ (ਪ੍ਰੀਤ ਨਗਰ) ਵਿਖੇ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਓਹਨਾ ਦੱਸਿਆ ਕਿ ਕਰੀਬ 5 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵਿੱਚੋਂ ਤਿਆਰ ਕੀਤੀ ਜਾ ਰਹੀ ਇਹ ਸੜਕ ਇਲਾਕੇ ਦੀ ਆਵਾਜਾਈ ਪ੍ਰਣਾਲੀ

ਪਟਿਆਲਾ ਦੇ ਤ੍ਰਿਪੜੀ ਇਲਾਕੇ ‘ਚ ਬਣੇਗੀ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ – ਡਾ.ਬਲਬੀਰ ਸਿੰਘ Read More »

team

ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ

ਪਟਿਆਲਾ 18 ਮਈ : ਰਾਸ਼ਟਰੀ ਤੰਬਾਕੂ ਨਿਯੰਤਰਣ ਪ੍ਰੋਗਰਾਮ (ਐਨ ਟੀ ਸੀ ਪੀ ) ਅਧੀਨ ਸਿਹਤ ਵਿਭਾਗ ਪਟਿਆਲਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਰਾਜਿੰਦਰਾ ਹਸਪਤਾਲ ਅਤੇ ਮਾਤਾ ਸਾਹਿਬ ਕੌਰ ਕਾਲਜ ਦੇ ਆਲੇ-ਦੁਆਲੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕੁੱਲ

ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ Read More »

Scroll to Top