ਪੀ. ਸੀ. ਐਸ. (ਕਾਰਜਕਾਰੀ ਸ਼ਾਖਾ) ਲਈ ਪ੍ਰੀਲਿਮਿਨਰੀ ਇਮਤਿਹਾਨ ‘ਚ ਸੀ ਸੈਟ ਦਾ ਪੇਪਰ ਹੁਣ ਕੇਵਲ ਕੁਆਲੀਫਾਇੰਗ ਪੇਪਰ ਹੀ ਹੋਵੇਗਾ : ਚੇਅਰਮੈਨ ਜਤਿੰਦਰ ਸਿੰਘ ਔਲਖ
ਪੀ. ਸੀ. ਐਸ. (ਕਾਰਜਕਾਰੀ ਸ਼ਾਖਾ) ਲਈ ਪ੍ਰੀਲਿਮਿਨਰੀ ਇਮਤਿਹਾਨ ‘ਚ ਸੀ ਸੈਟ ਦਾ ਪੇਪਰ ਹੁਣ ਕੇਵਲ ਕੁਆਲੀਫਾਇੰਗ ਪੇਪਰ ਹੀ ਹੋਵੇਗਾ : ਚੇਅਰਮੈਨ ਜਤਿੰਦਰ ਸਿੰਘ ਔਲਖ -ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਸਿਫ਼ਾਰਿਸ਼ ‘ਤੇ ਪੰਜਾਬ ਸਰਕਾਰ ਨੇ ਲਿਆ ਫ਼ੈਸਲਾ, ਪੀ. ਸੀ. ਐਸ. ਦਾ ਪ੍ਰੀਲਿਮਿਨਰੀ ਪੇਪਰ ਯੂ. ਪੀ. ਐਸ. ਸੀ. ਦੀ ਤਰਜ ‘ਤੇ ਹੋਵੇਗਾ ਪਟਿਆਲਾ, 20 ਦਸੰਬਰ : ਪੰਜਾਬ […]









