Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:51 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

kohali

ਵਿਧਾਇਕ ਕੋਹਲੀ ਨੇ 1.50 ਕਰੋੜ ਦੀ ਲਾਗਤ ਨਾਲ ਸੜਕ ਨੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ

ਪਟਿਆਲਾ , 15 ਮਈ :ਪਟਿਆਲਾ ਦੇ ਘਲੌੜੀ ਗੇਟ ਸਥਿਤ ਮੜੀਆਂ ਵਾਲੇ ਪੁਲ ਤੋਂ ਲੈ ਕੇ ਡਕਾਲਾ ਚੁੰਗੀ ਚੌਂਕ ਤੱਕ ਬਣਨ ਵਾਲੀ ਕਰੀਬ 1.70 ਕਰੋੜ ਰੁਪਏ ਦੀ ਲਾਗਤ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਅੱਜ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਕੀਤਾ ਗਿਆ। ਵਿਧਾਇਕ ਕੋਹਲੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਲੰਬੇ […]

ਵਿਧਾਇਕ ਕੋਹਲੀ ਨੇ 1.50 ਕਰੋੜ ਦੀ ਲਾਗਤ ਨਾਲ ਸੜਕ ਨੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ Read More »

nigam

ਮੇਅਰ ਕੁੰਦਨ ਗੋਗੀਆ ਸਖ਼ਤ; ਹੁਣ ਬਿਨਾਂ ਐਫੀਡੇਵਿਟ ਨਹੀਂ ਹੋਵੇਗੀ ਪੀ.ਜੀ.ਆਰ.ਐੱਸ ਸ਼ਿਕਾਇਤਾਂ ‘ਤੇ ਕਾਰਵਾਈ

ਪਟਿਆਲਾ, 15 ਮਈ : ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਬਿਲਡਿੰਗ ਬ੍ਰਾਂਚ ਨਾਲ ਸਬੰਧਤ ਪੀ.ਜੀ.ਆਰ.ਐੱਸ. ਪੋਰਟਲ ‘ਤੇ ਆ ਰਹੀਆਂ ਬੇਬੁਨਿਆਦ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਇੱਕ ਵੱਡਾ ਫੈਸਲਾ ਲਿਆ ਹੈ। ਮੇਅਰ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਤੋਂ ਬਿਲਡਿੰਗ ਬ੍ਰਾਂਚ ਵਿਰੁੱਧ ਕੀਤੀ ਜਾਣ ਵਾਲੀ ਕਿਸੇ ਵੀ ਸ਼ਿਕਾਇਤ ‘ਤੇ ਕਾਰਵਾਈ ਕੇਵਲ ਉਦੋਂ ਹੀ ਕੀਤੀ

ਮੇਅਰ ਕੁੰਦਨ ਗੋਗੀਆ ਸਖ਼ਤ; ਹੁਣ ਬਿਨਾਂ ਐਫੀਡੇਵਿਟ ਨਹੀਂ ਹੋਵੇਗੀ ਪੀ.ਜੀ.ਆਰ.ਐੱਸ ਸ਼ਿਕਾਇਤਾਂ ‘ਤੇ ਕਾਰਵਾਈ Read More »

maa

ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਇੱਕ ਸੁੰਦਰ ਵਾਸਤੂ ਕਲਾ ਦੇ ਨਮੂਨੇ ਤੇ ਰੁਹਾਨੀ ਕੇਂਦਰ ਵਜੋਂ ਵਿਕਸਤ ਹੋਵੇਗਾ

ਪਟਿਆਲਾ, 15 ਮਈ : ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾਨੇ ਦੱਸਿਆ ਕਿ ਹੈ ਕਿ ਇਸ ਮੰਦਿਰ ਨੂੰ ਨਵੀਨੀਕਰਨ ਮਗਰੋਂ ਇੱਕ ਬਹੁਤ ਹੀ ਸੁੰਦਰ ਤੇ ਆਲੀਸ਼ਾਨ ਵਾਸਤੂ ਕਲਾ ਦੇ ਨਮੂਨੇ ਤੇ ਰੁਹਾਨੀ ਕੇਂਦਰ ਵਜੋਂ ਵਿਕਸਤ ਹੋਵੇਗਾ। ਮੰਦਿਰ ਦੇ ਨਵੀਨੀਕਰਨ

ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਇੱਕ ਸੁੰਦਰ ਵਾਸਤੂ ਕਲਾ ਦੇ ਨਮੂਨੇ ਤੇ ਰੁਹਾਨੀ ਕੇਂਦਰ ਵਜੋਂ ਵਿਕਸਤ ਹੋਵੇਗਾ Read More »

dc

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ, 15 ਮਈ : ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪਟਿਆਲਾ ਜ਼ਿਲ੍ਹੇ ਅੰਦਰ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡਾ. ਹਿਮਾਂਸ਼ੂ ਅਗਰਵਾਲ Read More »

mass

ਮੰਡੌਰ ਵਿਖੇ ਚਲਾਈ ਗਈ ਡੇਂਗੂ ਵਿਰੋਧੀ ਜਨ ਜਾਗਰੂਕਤਾ ਮੁਹਿੰਮ

ਪਟਿਆਲਾ 15 ਮਈ –  ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਸਿਹਤ ਵਿਭਾਗ ਨੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ  ਮਾਸ ਜਾਗਰੂਕਤਾ ਡਰਾਈ ਡੇਅ ਅਭਿਆਨ ਚਲਾਇਆ। ਸਿਹਤ ਵਿਭਾਗ ਦੀ ਟੀਮਾਂ ਵੱਲੋਂ ਪਿੰਡ ਮੰਡੌਰ, ਨਾਭਾ ਰੋਡ ਵਿੱਖੇ ਸਪੈਸ਼ਲ ਮੁਹਿੰਮ ਚਲਾਉਦਿਆ ਪਿੰਡ ਵਿੱਚ

ਮੰਡੌਰ ਵਿਖੇ ਚਲਾਈ ਗਈ ਡੇਂਗੂ ਵਿਰੋਧੀ ਜਨ ਜਾਗਰੂਕਤਾ ਮੁਹਿੰਮ Read More »

mayour

ਆਂਗਣਵਾੜੀ ਵਰਕਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਮਾਨ ਸਰਕਾਰ ਵਚਨਬੱਧ; ਮੇਅਰ ਕੁੰਦਨ ਗੋਗੀਆ 

ਪਟਿਆਲਾ, 15 ਮਈ – ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਮੇਅਰ ਦਫ਼ਤਰ ਵਿਖੇ ਸ਼ਹਿਰ ਦੀਆਂ ਆਂਗਣਵਾੜੀ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮੇਅਰ ਗੋਗੀਆ ਨੇ ਵਰਕਰ ਭੈਣਾਂ ਦੀਆਂ ਦਰਪੇਸ਼ ਮੁਸ਼ਕਲਾਂ ਅਤੇ ਮੰਗਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਜਲਦ ਤੋਂ ਜਲਦ

ਆਂਗਣਵਾੜੀ ਵਰਕਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਮਾਨ ਸਰਕਾਰ ਵਚਨਬੱਧ; ਮੇਅਰ ਕੁੰਦਨ ਗੋਗੀਆ  Read More »

school

ਸਸਸਸ ਗੱਜੂਮਾਜਰਾ ਦੀਆਂ ਵਿਦਿਆਰਥਣਾਂ ਨੇ ਸਕੂਲ ਦਾ ਨਾਮ ਚਮਕਾਇਆ

ਪਟਿਆਲਾ, ਮਈ 14 : ਪ੍ਰਿੰਸੀਪਲ ਦਿਆਲ ਸਿੰਘ ਨੇ ਦੱਸਿਆ ਕਿ  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ  ਸ਼ਰਮਾ,ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਤਾਲਮੇਲ ਨਾਲ  ਸਕੂਲ ਦਾ ਨਤੀਜਾ 100℅ ਰਿਹਾ।ਅੱਠਵੀਂ ਜਮਾਤ ਵਿੱਚੋ  ਮਨਦੀਪ ਕੌਰ  92.33% ਨਾਲ ਪਹਿਲਾ ਸਥਾਨ,ਸਿਮਰਨਜੀਤ ਕੌਰ ਨੇ 89.6% ਨਾਲ ਦੂਜਾ ਸਥਾਨ ਤੇ

ਸਸਸਸ ਗੱਜੂਮਾਜਰਾ ਦੀਆਂ ਵਿਦਿਆਰਥਣਾਂ ਨੇ ਸਕੂਲ ਦਾ ਨਾਮ ਚਮਕਾਇਆ Read More »

amritpal

ਸੰਸਦ ਮੈਬਰ ਅੰ‌ਮ੍ਰਿਤਪਾਲ ਖਿਲਾਫ ਅਜਨਾਲਾ ਥਾਣਾ ਮਾਮਲੇ ‘ਚ ਹੋਏ ਦੋਸ਼ ਤੈਅ

ਅੰਮ੍ਰਿਤਸਰ, 15 ਮਈ 2026 : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਉਸ ਸਮੇ ਵੱਡਾ ਝਟਕਾ ਲਗਾ , ਜਦੋ ਅਜਨਾਲਾ ਥਾਣਾ ਮਾਮਲੇ ਸਬੰਧੀ ਉਨਾ ਖਿਲਾਫ ਦੋਸ਼ ਤੈਅ ਹੋ ਗਏ, ਜਿਸ ਕਾਰਨ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਸਬੂਤਾਂ ਅਤੇ ਗਵਾਹਾਂ ਦੇ ਆਧਾਰ ‘ਤੇ ਕਾਰਵਾਈ ਅੱਗੇ ਵਧਾਈ ਜਾਵੇਗੀ। ਜਾਣਕਾਰੀ ਦੇ ਅਨੁਸਾਰ

ਸੰਸਦ ਮੈਬਰ ਅੰ‌ਮ੍ਰਿਤਪਾਲ ਖਿਲਾਫ ਅਜਨਾਲਾ ਥਾਣਾ ਮਾਮਲੇ ‘ਚ ਹੋਏ ਦੋਸ਼ ਤੈਅ Read More »

crime

ਪਟਿਆਲਾ ਜੇਲ੍ਹ ਤੋਂ ਕੈਦੀਆਂ ਦੇ ਫਰਾਰ ਹੋਣ ਨਾਲ ਮਚਿਆ ਹੜਕੰਪ : ਪੁਲਸ ਨੇ ਵਧਾਈ ਚੌਕਸੀ

ਪਟਿਆਲਾ, 15 ਮਈ 2026: ਕੇਂਦਰੀ ਜੇਲ੍ਹ ਪਟਿਆਲਾ ਵਿੱਚ ਅੱਜ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਬੰਦ ਤਿੰਨ ਕੈਦੀ ਜੇਲ੍ਹ ਵਿੱਚੋਂ ਫਰਾਰ ਹੋ ਗਏ। ਘਟਨਾ ਸਾਹਮਣੇ ਆਉਂਦੇ ਹੀ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ ਵਿੱਚ ਚੌਕਸੀ ਵਧਾ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਭੱਜੇ ਹੋਏ ਤਿੰਨੇ ਕੈਦੀ ਅੰਮ੍ਰਿਤਸਰ ਨਾਲ ਸਬੰਧਤ ਦੱਸੇ ਜਾ ਰਹੇ

ਪਟਿਆਲਾ ਜੇਲ੍ਹ ਤੋਂ ਕੈਦੀਆਂ ਦੇ ਫਰਾਰ ਹੋਣ ਨਾਲ ਮਚਿਆ ਹੜਕੰਪ : ਪੁਲਸ ਨੇ ਵਧਾਈ ਚੌਕਸੀ Read More »

cm saini

ਸੀਐਮ ਸੈਣੀ ਨੇ ਹਫਤੇ ਵਿਚ ਇਕ ਦਿਨ ਬਿਨਾ ਗੱਡੀ ਕੰਮ ਕਰਨ ਦਾ ਕੀਤਾ ਐਲਾਨ, ਵਾਹਨ ਕੀਤੇ ਅੱਧੇ

ਚੰਡੀਗੜ੍ਹ, 15 ਮਈ 2026 : ਵਾਤਾਵਰਣ ਸੰਭਾਲ ਅਤੇ ਬਾਲਣ ਬਚਤ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਿਥੇ ਆਪਣੇ ਵਾਹਨ ਅੱਧੇ ਕਰਦਿਤੇ ਹਨ, ਉਥੇ ਹਫਤੇ ਵਿਚ ਇਕ ਦਿਨ ਬਿਨਾ ਗੱਡੀ ਕੰਮ ਕਰਨ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਰੋਤਾਂ ਦੀ ਸੰਭਾਲ

ਸੀਐਮ ਸੈਣੀ ਨੇ ਹਫਤੇ ਵਿਚ ਇਕ ਦਿਨ ਬਿਨਾ ਗੱਡੀ ਕੰਮ ਕਰਨ ਦਾ ਕੀਤਾ ਐਲਾਨ, ਵਾਹਨ ਕੀਤੇ ਅੱਧੇ Read More »

Scroll to Top