ਪਾਕਿਸਤਾਨੀ ਅਦਾਲਤ ਵਲੋਂ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਦੂਜੇ ਤੋਸ਼ਾਖਾਨਾ ਮਾਮਲੇ ਵਿੱਚ ਦੋਸ਼ੀ ਕਰਾਰ
ਪਾਕਿਸਤਾਨੀ ਅਦਾਲਤ ਵਲੋਂ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਦੂਜੇ ਤੋਸ਼ਾਖਾਨਾ ਮਾਮਲੇ ਵਿੱਚ ਦੋਸ਼ੀ ਕਰਾਰ ਪਾਕਿਸਤਾਨ, 13 ਦਸੰਬਰ : ਪਾਕਿਸਤਾਨ ਦੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਵਿਰੁੱਧ ਰਾਜ ਦੇ ਤੋਹਫ਼ਿਆਂ ਦੀ ਗੈਰ ਕਾਨੂੰਨੀ ਵਿਕਰੀ ਨਾਲ ਜੁੜੇ ਮਾਮਲੇ ਵਿੱਚ ਨਵੇਂ ਦੋਸ਼ ਲਗਾਏ ਹਨ। ਇਹ ਜਾਣਕਾਰੀ ਜਿਓ ਨਿਊਜ਼ […]









