Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 21 Oct 2026 | 2:06 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

mass1

ਮਈ ਅਤੇ ਜੂਨ 2026 ਦੌਰਾਨ ਫੂਡ ਸੇਫਟੀ ਟੀਮ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਕੁੱਲ 76 ਸੈਂਪਲ ਭਰੇ ਗਏ

ਪਟਿਆਲਾ 2 ਜੁਲਾਈ –  ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ ਕਮਿਸ਼ਨਰ ਪੰਜਾਬ ਕਮਲਪ੍ਰੀਤ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਪਟਿਆਲਾ ਡਾ. ਗੁਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਫੂਡ ਸੇਫਟੀ ਟੀਮ ਵੱਲੋਂ ਮਈ ਅਤੇ ਜੂਨ 2026 ਦੌਰਾਨ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਕੁੱਲ 76 ਸੈਂਪਲ ਭਰੇ ਗਏ। ਇਨ੍ਹਾਂ ਵਿੱਚ ਮਈ 2026 ਦੌਰਾਨ […]

ਮਈ ਅਤੇ ਜੂਨ 2026 ਦੌਰਾਨ ਫੂਡ ਸੇਫਟੀ ਟੀਮ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਕੁੱਲ 76 ਸੈਂਪਲ ਭਰੇ ਗਏ Read More »

mayour2

ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਪੈਂਡਿੰਗ ਫਾਰਮ ਭਰਨ ਲਈ ਨਗਰ ਨਿਗਮ ਪਟਿਆਲਾ ਵਿੱਚ ਵਿਸ਼ੇਸ਼ ਕੈਂਪ

ਪਟਿਆਲਾ, 2 ਜੁਲਾਈ : ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿੱਚ ਅੱਜ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਪੈਂਡਿੰਗ ਰਹਿ ਗਏ ਫਾਰਮ ਭਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀਆਂ ਮਹਿਲਾਵਾਂ ਦੇ ਫਾਰਮ ਭਰੇ ਗਏ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਮੁਕੰਮਲ ਕੀਤਾ

ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਪੈਂਡਿੰਗ ਫਾਰਮ ਭਰਨ ਲਈ ਨਗਰ ਨਿਗਮ ਪਟਿਆਲਾ ਵਿੱਚ ਵਿਸ਼ੇਸ਼ ਕੈਂਪ Read More »

mayour

ਸ਼ਹਿਰ ਦੀ ਸਫ਼ਾਈ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਹੋਵੇਗੀ: ਮੇਅਰ ਕੁੰਦਨ ਗੋਗੀਆ

ਪਟਿਆਲਾ, 2 ਜੁਲਾਈ : ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਮਕਸਦ ਨਾਲ ਮੇਅਰ ਕੁੰਦਨ ਗੋਗੀਆ ਨੇ ਅੱਜ ਨਗਰ ਨਿਗਮ ਦੇ ਸੈਨਿਟਰੀ ਵਿਭਾਗ ਦੇ ਸੈਨਿਟਰੀ ਇੰਸਪੈਕਟਰਾਂ, ਕਮਿਊਨਿਟੀ ਫੈਸਿਲੀਟੇਟਰਾਂ ਅਤੇ ਮੋਟੀਵੇਟਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੇਅਰ ਕੁੰਦਨ ਗੋਗੀਆ

ਸ਼ਹਿਰ ਦੀ ਸਫ਼ਾਈ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਹੋਵੇਗੀ: ਮੇਅਰ ਕੁੰਦਨ ਗੋਗੀਆ Read More »

bihar

ਬਿਹਾਰ : ਟੀਬੀ ਮੁਕਤ ਮੁਹਿੰਮ ਨੂੰ ਲੈ ਕੇ 1 ਕਰੋੜ ਲੋਕਾਂ ਦੀ ਹੋਵੇਗੀ ਸਕ੍ਰੀਨਿੰਗ

ਪਟਨਾ, 2 ਜੁਲਾਈ 2026 : ਟੀਬੀ ਮੁਕਤ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਬਿਹਾਰ ਅੰਦਰ ਇਕ ਕਰੋੜ ਲੋਕਾਂ ਦੀ ਜਲਦ ਹੀ ਸਕ੍ਰੀਨਿੰਗ ਹੋਵੇਗੀ, ਜਿਸਨੂੰ ਲੈ ਕੇ ਪ੍ਰਸਾਸਨਿਕ ਅਧਿਕਾਰੀਆਂ ਨੇ ਅੱਜ ਮੀਟਿੰਗ ਵੀ ਕੀਤੀ। ਜਾਣਕਾਰੀ ਅਨੁਸਾਰ ਮੁੱਖ ਸਕੱਤਰ ਪ੍ਰਤਯ ਅੰਮ੍ਰਿਤ ਨੇ ਟੀਬੀ ਸਕ੍ਰੀਨਿੰਗ ਪ੍ਰੋਗਰਾਮ ਦੀ ਉੱਚ-ਪੱਧਰੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਬਿਹਾਰ : ਟੀਬੀ ਮੁਕਤ ਮੁਹਿੰਮ ਨੂੰ ਲੈ ਕੇ 1 ਕਰੋੜ ਲੋਕਾਂ ਦੀ ਹੋਵੇਗੀ ਸਕ੍ਰੀਨਿੰਗ Read More »

modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨੀ ਪ੍ਰਧਾਨ ਮੰਤਰੀ ਨਾਲ ਕੀਤੀ ਮੀਟਿੰਗ

ਨਵੀਂ ਦਿੱਲੀ, 2 ਜੁਲਾਈ 2026 : ਭਾਰਤ ਅਤੇ ਜਾਪਾਨ ਦੇ ਸਬੰਧ ਆਪਸੀ ਭਰੋਸੇ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸਾਂਝੇ ਹਿੱਤਾਂ ‘ਤੇ ਆਧਾਰਿਤ ਹਨ, ਜਿਨਾ ਨੂੰ ਲੈ ਕੇ ਅੱਜ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਪਾਨੀ ਪ੍ਰਧਾਨ ਮੰਤਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਦੋਵੇਂ ਦੇਸ਼ ਬਦਲਦੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨੀ ਪ੍ਰਧਾਨ ਮੰਤਰੀ ਨਾਲ ਕੀਤੀ ਮੀਟਿੰਗ Read More »

post office

ਡਾਕ ਵਿਭਾਗ ਨੇ ਰੱਖੜੀ ਦੇ ਤਿਉਹਾਰ ਮੌਕੇ ਲਿਆ ਵੱਡਾ ਫੈਸਲਾ, ਚੋਣਵੇ ਡਾਕਘਰ ਰਹਿਣਗੇ ਖੁਲੇ

ਗੁਰਦਾਸਪੁਰ, 2 ਜੁਲਾਈ 2026 : ਅਗਸਤ ਮਹੀਨੇ ਵਿਚ ਆ ਰਹੇ ਰੱਖੜੀ ਦੇ ਤਿਉਹਾਰ ਦੇ ਮਦੇਨਜਰ ਡਾਕ ਵਿਭਾਗ ਨੇ ਲੋਕਾਂ ਲਈ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ ਕੁੱਝ ਚੋਣਵੇ ਡਾਕਘਰ ਐਤਵਾਰ ਵਾਲੇ ਦਿਨ ਵੀ ਖੁਲੇ ਰਹਿਣਗੇ। ਜਾਣਕਾਰੀ ਅਨੁਸਾਰ ਗੁਰਦਾਸਪੁਰ ਡਿਵੀਜ਼ਨ ਅਧੀਨ ਚੋਣਵੇਂ ਡਾਕਘਰਾਂ ਵਿੱਚ 15 ਜੁਲਾਈ ਤੋਂ 28 ਅਗਸਤ ਤੱਕ ਹਰ ਐਤਵਾਰ ਅਤੇ ਸਰਕਾਰੀ ਛੁੱਟੀ ਵਾਲੇ

ਡਾਕ ਵਿਭਾਗ ਨੇ ਰੱਖੜੀ ਦੇ ਤਿਉਹਾਰ ਮੌਕੇ ਲਿਆ ਵੱਡਾ ਫੈਸਲਾ, ਚੋਣਵੇ ਡਾਕਘਰ ਰਹਿਣਗੇ ਖੁਲੇ Read More »

patran

ਸਾਬਕਾ ਵਿਧਾਇਕ ਵਰਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਪਾਤੜਾਂ, 2 ਜੁਲਾਈ – ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਵਰਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਸ਼ਾਮਲ ਹੋਏ

ਸਾਬਕਾ ਵਿਧਾਇਕ ਵਰਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ Read More »

cm

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਔਰਤਾਂ ਦੇ ਖਾਤਿਆਂ ਵਿਚ ਆਈ ਰਾਸ਼ੀ

ਸੰਗਰੂਰ, 1 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਸੂਬਾ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਆਗਾਜ ਕਰਦਿਆਂ ਪੰਜਾਬ ਦੀਆਂ ਔਰਤਾਂ ਨੂੰ ਇਹ ਯੋਜਨਾ ਸਪੁਰਦ ਕੀਤੀ ਹੈ, ਜਿਸ ਤਹਿਤ ਇਸ ਯੋਜਨਾ ਅਧੀਨ ਆਉਣ ਵਾਲੀਆਂ ਸਮੁਚੀਆਂ ਔਰਤਾਂ ਦੇ ਖਾਤਿਆਂ ਵਿਚ 3 ਹਜਾਰ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਔਰਤਾਂ ਦੇ ਖਾਤਿਆਂ ਵਿਚ ਆਈ ਰਾਸ਼ੀ Read More »

nirwair

ਲੰਬੀ ਮਸ਼ਕਤ ਤੋ ਬਾਅਦ ਬੋਰਵੈੱਲ ‘ਚੋਂ ਕੱਢਿਆ ਗਿਆ ਨਿਰਵੈਰ, ਡਾਕਟਰਾਂ ਨੇ ਕੀਤਾ ਮ੍ਰਿਤਕ ਐਲਾਨ

ਅੰਬਾਲਾ, 1 ਜੁਲਾਈ 2026 : ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਧਨੌਰਾ ਪਿੰਡ ਵਿੱਚ ਬੀਤੇ ਦਿਨ ਬੋਰਵੈੱਲ ਵਿੱਚ ਡਿੱਗੇ ਚਾਰ ਸਾਲਾ ਨਿਰਵੈਰ ਸਿੰਘ ਨੂੰ ਬਚਾਉਣ ਲਈ ਜਿਥੇ ਕਈ ਟੀਮਾਂ ਜੁਟੀਆਂ ਹੋਈਆਂ ਸਨ, ਉਥੇ ਅੱਜ ਵੱਡੀ ਮਸ਼ਕਤ ਤੋ ਬਾਅਦ ਉਸਨੂੰ ਕਈ ਘੰਟਿਆਂ ਬਾਅਦ ਬਾਹਰ ਕਢਿਆ ਗਿਆ, ਜਿਥੇ ਮੈਡੀਕਲ ਟੀਮਾਂ ਨੇ ਤੁਰੰਤ ਉਸਨੂੰ ਹਸਪਤਾਲ ਪਹੁੰਚਾਇਆ ਪਰ ਸਿਵਲ ਹਸਪਤਾਲ

ਲੰਬੀ ਮਸ਼ਕਤ ਤੋ ਬਾਅਦ ਬੋਰਵੈੱਲ ‘ਚੋਂ ਕੱਢਿਆ ਗਿਆ ਨਿਰਵੈਰ, ਡਾਕਟਰਾਂ ਨੇ ਕੀਤਾ ਮ੍ਰਿਤਕ ਐਲਾਨ Read More »

mehta

ਚੇਅਰਮੈਨ ਵੱਲੋਂ ਪੋਲੋ ਗਰਾਊਂਡ ਦਾ ਦੌਰਾ : ਡੀਐਸਓ ਨੇ ਸਮੱਸਿਆਵਾਂ ਲਿਆਂਦੀਆਂ ਧਿਆਨ ਵਿੱਚ

ਪਟਿਆਲਾ । ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਬੁੱਧਵਾਰ ਸਵੇਰੇ ਪਟਿਆਲਾ ਦੇ ਪੋਲੋ ਗਰਾਊਂਡ ਦਾ ਦੌਰਾ ਕਰਕੇ ਉੱਥੇ ਖਿਡਾਰੀਆਂ ਲਈ ਉਪਲਬਧ ਖੇਡ ਸਹੂਲਤਾਂ, ਸਿਖਲਾਈ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਫੈਂਸਿੰਗ, ਬਾਕਸਿੰਗ, ਜੂਡੋ, ਬੈਡਮਿੰਟਨ, ਐਥਲੈਟਿਕਸ ਸਮੇਤ ਹੋਰਨਾਂ ਖੇਡਾਂ ਦੀ ਸਿਖਲਾਈ ਦਾ

ਚੇਅਰਮੈਨ ਵੱਲੋਂ ਪੋਲੋ ਗਰਾਊਂਡ ਦਾ ਦੌਰਾ : ਡੀਐਸਓ ਨੇ ਸਮੱਸਿਆਵਾਂ ਲਿਆਂਦੀਆਂ ਧਿਆਨ ਵਿੱਚ Read More »

Scroll to Top