ਪਟਿਆਲਾ ਜ਼ਿਲ੍ਹੇ ‘ਚ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਆਬਜ਼ਰਵਰ ਹਰਬੀਰ ਸਿੰਘ ਵੱਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ
ਪਟਿਆਲਾ ਜ਼ਿਲ੍ਹੇ ‘ਚ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਆਬਜ਼ਰਵਰ ਹਰਬੀਰ ਸਿੰਘ ਵੱਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ -ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ-ਅਬਜ਼ਰਵਰ ਹਰਬੀਰ ਸਿੰਘ ਪਟਿਆਲਾ, 12 ਦਸੰਬਰ : 21 ਦਸੰਬਰ ਨੂੰ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਤੇ ਉਪ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਪੂਰੀ […]









