ਨਰਾਇਣ ਸਿੰਘ ਚੌੜਾ ਨੂੰ ਸਿੱਖ ਪੰਥ `ਚੋਂ ਛੇਕਣ ਦੀ ਮੰਗ ’ਤੇ ਫ਼ੈਸਲਾ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਲਿਆ ਜਾਵੇਗਾ : ਜਥੇਦਾਰ ਅਕਾਲ ਤਖਤ ਸਾਹਿਬ
ਨਰਾਇਣ ਸਿੰਘ ਚੌੜਾ ਨੂੰ ਸਿੱਖ ਪੰਥ `ਚੋਂ ਛੇਕਣ ਦੀ ਮੰਗ ’ਤੇ ਫ਼ੈਸਲਾ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਲਿਆ ਜਾਵੇਗਾ : ਜਥੇਦਾਰ ਅਕਾਲ ਤਖਤ ਸਾਹਿਬ ਫ਼ਤਹਿਗੜ੍ਹ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਸਿੱਖ ਪੰਥ ਵਿੱਚੋਂ […]









