Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 21 Oct 2026 | 7:06 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

nasha

ਨਸ਼ਾ ਕਰਨ ਵਾਲੇ ਨਾਲ ਨਫ਼ਰਤ ਨਾ ਕਰੀਏ ਸਗੋਂ ਨਸ਼ਾ ਛੱਡਣ ਵਿੱਚ ਮਦਦ ਕਰਨ ਲਈ ਅੱਗੇ ਆਈਏ : ਡੀ.ਆਰ.ਓ

ਪਟਿਆਲਾ 26 ਜੂਨ :  ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਯੁਵਕ ਸੇਵਾਵਾਂ ਵਿਭਾਗ ਪਟਿਆਲਾ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ ਦੇ ਸਹਿਯੋਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਹਿਮਾਂਸ਼ੂ […]

ਨਸ਼ਾ ਕਰਨ ਵਾਲੇ ਨਾਲ ਨਫ਼ਰਤ ਨਾ ਕਰੀਏ ਸਗੋਂ ਨਸ਼ਾ ਛੱਡਣ ਵਿੱਚ ਮਦਦ ਕਰਨ ਲਈ ਅੱਗੇ ਆਈਏ : ਡੀ.ਆਰ.ਓ Read More »

mass

ਸਿਹਤ ਵਿਭਾਗ ਨੇ ਐਟੀ ਮਲੇਰੀਆ ਮਹੀਨਾ ਮਨਾਇਆ

ਪਟਿਆਲਾ 26 ਜੂਨ – ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾਕਟਰ ਸ਼ੈਲੀ ਜੇਟਲੀ ਦੀ ਅਗਵਾਈ ਹੇਠ ਮਹੀਨਾ ਜੂਨ 2026 ਨੂੰ ਐਂਟੀ ਮਲੇਰੀਆ ਮਹੀਨਾ ਦੀ ਤੌਰ ਤੇ ਮਨਾਇਆ ਜਾ ਰਿਹਾ ਹੈ। ਜਿਸ ਦਾ ਥੀਮ “Driven to End Malaria: Now we can, now we must” ਹੈ। ਇਸ ਦੇ

ਸਿਹਤ ਵਿਭਾਗ ਨੇ ਐਟੀ ਮਲੇਰੀਆ ਮਹੀਨਾ ਮਨਾਇਆ Read More »

mayour1

ਨਗਰ ਨਿਗਮ ਪਟਿਆਲਾ ਵਿਖੇ ‘ਪੀ.ਐਮ. ਸਵਨਿਧੀ ਮਹੋਤਸਵ’ ਧੂਮ-ਧਾਮ ਨਾਲ ਆਯੋਜਿਤ

ਪਟਿਆਲਾ, 26 ਜੂਨ : ਨਗਰ ਨਿਗਮ ਪਟਿਆਲਾ ਵਿਖੇ ਅੱਜ ਮਾਨਯੋਗ ਮੇਅਰ ਕੁੰਦਨ ਗੋਗੀਆ ਅਤੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ (PCS) ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਸਵਨਿਧੀ (ਪੀ.ਐਮ. ਸਵਨਿਧੀ) ਯੋਜਨਾ ਤਹਿਤ ਇੱਕ ਵਿਸ਼ੇਸ਼ ‘ਪੀ.ਐਮ. ਸਵਨਿਧੀ ਮਹੋਤਸਵ’ ਦਾ ਆਯੋਜਨ ਕੀਤਾ ਗਿਆ। ਇਸ ਮਹੋਤਸਵ ਵਿੱਚ ਸ਼ਹਿਰ ਦੇ ਲਗਭਗ 150 ਸਟ੍ਰੀਟ ਵੈਂਡਰਾਂ (ਰੇਹੜੀ-ਫੜ੍ਹੀ ਵਾਲਿਆਂ) ਨੇ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਨਗਰ ਨਿਗਮ ਪਟਿਆਲਾ ਵਿਖੇ ‘ਪੀ.ਐਮ. ਸਵਨਿਧੀ ਮਹੋਤਸਵ’ ਧੂਮ-ਧਾਮ ਨਾਲ ਆਯੋਜਿਤ Read More »

gargaj

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੂੰ ਪੱਤਰ ਜਾਰੀ

ਚੰਡੀਗੜ, 25 ਜੂਨ : ਕਾਨੂੰਨੀ ਸੋਧ ਨਾਲ ਸਬੰਧਤ ਮਾਮਲੇ ਉੱਤੇ ਵਿਚਾਰ ਅਤੇ ਪੱਖ ਸੁਣਨ ਲਈ ਸਮੂਹ ਸਿੱਖ ‌ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਜਿਕਰਯੋਗ ਹੈ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਸ੍ਰੀ ਅਕਾਲ ਤਖ਼ਤ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੂੰ ਪੱਤਰ ਜਾਰੀ Read More »

balbir

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪਟਿਆਲਾ, 25 ਜੂਨ : ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ ਅਧੀਨ ਰਾਜ ਵਿੱਚ ਸਭ ਤੋਂ ਵੱਧ ਮਰੀਜ਼ਾਂ ਅਤੇ ਖਰਚ ਦੇ ਮਾਮਲੇ ਵਿੱਚ ਸਿਖ਼ਰ ’ਤੇ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ Read More »

mayour

ਪੈਂਡਿੰਗ ਫਾਈਲਾਂ ਦਾ ਹੋਵੇਗਾ ਤੁਰੰਤ ਨਿਪਟਾਰਾ: ਮੇਅਰ ਨੇ ਵਿਸ਼ੇਸ਼ ਸੁਵਿਧਾ ਕੈਂਪ ਲਗਾਉਣ ਦੇ ਦਿੱਤੇ ਨਿਰਦੇਸ਼

ਪਟਿਆਲਾ, 25 ਜੂਨ : ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਬਿਲਡਿੰਗ ਸ਼ਾਖਾ ਅਤੇ ਹੈਲਥ ਸ਼ਾਖਾ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ, ਪੈਂਡਿੰਗ ਫਾਈਲਾਂ ਅਤੇ ਸਰਟੀਫਿਕੇਟਾਂ ਦੇ ਨਿਪਟਾਰੇ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਸਮੇਂ

ਪੈਂਡਿੰਗ ਫਾਈਲਾਂ ਦਾ ਹੋਵੇਗਾ ਤੁਰੰਤ ਨਿਪਟਾਰਾ: ਮੇਅਰ ਨੇ ਵਿਸ਼ੇਸ਼ ਸੁਵਿਧਾ ਕੈਂਪ ਲਗਾਉਣ ਦੇ ਦਿੱਤੇ ਨਿਰਦੇਸ਼ Read More »

dhaliwal

ਮਾਨ ਸਰਕਾਰ ਨੇ ਗਾਰੰਟੀਆਂ ਨੂੰ ਲਾਗੂ ਕਰਕੇ ਲੋਕਾਂ ਦਾ ਭਰੋਸਾ ਰੱਖਿਆ ਕਾਇਮ : ਕੁਲਦੀਪ ਧਾਲੀਵਾਲ

ਅੰਮ੍ਰਿਤਸਰ, 25 ਜੂਨ 2026 : ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਹਮੇਸ਼ਾ ਗਾਰੰਟੀਆਂ ਨੂੰ ਲਾਗੂ ਕਰਕੇ ਲੋਕਾਂ ਦਾ ਭਰੋਸਾ ਕਾਇਮ ਰਖਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁਫ਼ਤ ਬਿਜਲੀ ਯੋਜਨਾ ਲਗਾਤਾਰ ਲਾਗੂ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਰਾਹਤ ਮਿਲੀ ਹੈ। ਇਹ ਵਿਚਾਰ

ਮਾਨ ਸਰਕਾਰ ਨੇ ਗਾਰੰਟੀਆਂ ਨੂੰ ਲਾਗੂ ਕਰਕੇ ਲੋਕਾਂ ਦਾ ਭਰੋਸਾ ਰੱਖਿਆ ਕਾਇਮ : ਕੁਲਦੀਪ ਧਾਲੀਵਾਲ Read More »

mitra

ਬੀਐਲਓ ਘਰ-ਘਰ ਪਹੁੰਚ ਕੇ ਕਰਨਗੇ ਵੋਟਰ ਸੂਚੀ ਨੂੰ ਅਪਡੇਟ

ਚੰਡੀਗੜ੍ਹ, 24 ਜੂਨ 2026 : ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹੁਣ ਬੀਐਲਓ 25 ਜੂਨ ਤੋ ਘਰ ਘਰ ਜਾਕੇ ਵੋਟਰ ਸੂਚੀਆਂ ਨੂੰ ਅਪਡੇਟ ਕਰਨਗੇ। ਉਨਾ ਇਸ ਲਈ ਲੋਕਾਂ ਨੂੰ ਸਹਿਯੋਗਕਰਨ ਦੀ ਅਪੀਲ ਵੀ ਕੀਤੀ। ਜਾਣਕਾਰੀ ਅਨੁਸਾਰ ਚੋਣ ਵਿਭਾਗ ਵੱਲੋਂ 25 ਜੂਨ ਤੋਂ ਵਿਸ਼ੇਸ਼ ਗਹਿਨ ਪੁਨਰ-ਜਾਂਚ (Special Intensive Revision) ਮੁਹਿੰਮ

ਬੀਐਲਓ ਘਰ-ਘਰ ਪਹੁੰਚ ਕੇ ਕਰਨਗੇ ਵੋਟਰ ਸੂਚੀ ਨੂੰ ਅਪਡੇਟ Read More »

cm

‘ਮੁੱਖ ਮੰਤਰੀ ਤੀਰਥ ਯਾਤਰਾ’ ਦਾ ਰੋਜਾਨਾ 1100 ਤੋਂ ਵੱਧ ਬਜ਼ੁਰਗ ਲੈ ਰਹੇ ਲਾਭ

ਚੰਡੀਗੜ੍ਹ, 25 ਜੂਨ 2026 : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਧਾਰਮਿਕ ਸਾਂਝ, ਭਾਈਚਾਰਕ ਏਕਤਾ ਅਤੇ ਸਮਾਜਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਲਗਾਤਾਰ ਲੋਕਪ੍ਰਿਯ ਹੋ ਰਹੀ ਹੈ, ਜਿਸਦਾ ਲਾਭ ਰੋਜਾਨਾ 1100 ਦੇ ਕਰੀਬ ਲੋਕ ਲੈ ਰਹੇ ਹਨ। ਜਾਣਕਾਰੀ ਅਨੁਸਾਰ ਇਹ ਯੋਜਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ

‘ਮੁੱਖ ਮੰਤਰੀ ਤੀਰਥ ਯਾਤਰਾ’ ਦਾ ਰੋਜਾਨਾ 1100 ਤੋਂ ਵੱਧ ਬਜ਼ੁਰਗ ਲੈ ਰਹੇ ਲਾਭ Read More »

accident

ਦਿਲੀ ਵਿਖੇ ਤਿੰਨ ਮੰਜਿਲਾ ਇਮਾਰਤ ਡਿਗੀ, ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਨਵੀਂ ਦਿੱਲੀ, 25 ਜੂਨ 2026 : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮਹਿਰੌਲੀ ਇਲਾਕੇ ਵਿੱਚ ਅੱਜ ਅਚਾਨਕ ਇਕ ਤਿੰਨ ਮੰਜਿਲਾ ਇਮਾਰਤ ਡਿਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਪਰ ਇਸਨੂੰ ਲੈ ਕੇ ਬਚਾਅ ਟੀਮਾ ਵਲੋ ਬਚਾਅ ਕਾਰਜ ਵੀ ਜਾਰੀ ਕਰਦਿਤੇ ਗਏ ਹਨ। ਜਾਣਕਾਰੀ ਅਨੁਸਾਰ ਇਹ

ਦਿਲੀ ਵਿਖੇ ਤਿੰਨ ਮੰਜਿਲਾ ਇਮਾਰਤ ਡਿਗੀ, ਲੋਕਾਂ ਦੇ ਫਸੇ ਹੋਣ ਦਾ ਖਦਸ਼ਾ Read More »

Scroll to Top