ਪੂਜਾ ਸਿਆਲ ਗਰੇਵਾਲ ਨੇ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲਿਆ
ਪਟਿਆਲਾ, 17 ਜੂਨ : 2012 ਬੈਚ ਦੇ ਸੀਨੀਅਰ ਪੀਸੀਐਸ ਅਧਿਕਾਰੀ ਪੂਜਾ ਸਿਆਲ ਗਰੇਵਾਲ ਨੇ ਅੱਜ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਆਪਣਾ ਅਹੁਦਾ ਸੰਭਾਲਦਿਆਂ ਹੀ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਤੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਸਮੇਤ ਨਗਰ ਨਿਗਮ ਦੀਆਂ ਸਾਰੀਆਂ ਬ੍ਰਾਂਚਾਂ ਦੇ ਮੁਖੀਆਂ ਨਾਲ ਅਹਿਮ ਬੈਠਕ ਕਰਕੇ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ […]
ਪੂਜਾ ਸਿਆਲ ਗਰੇਵਾਲ ਨੇ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲਿਆ Read More »









