Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:20 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

dc

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਪਟਿਆਲਾ, 30 ਅਪ੍ਰੈਲ : ਜ਼ਿਲ੍ਹਾ ਪਟਿਆਲਾ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਅਤੇ ਇੰਡਸਟ੍ਰੀ ਵਿਭਾਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਉਦਯੋਗਿਕ ਸੰਸਥਾਵਾਂ ਦੇ ਨੁਮਾਇੰਦੇ, ਇੰਡੀਸਟ੍ਰੀ ਵਿਭਾਗ ਅਤੇ ਸਬੰਧਤ ਸਰਕਾਰੀ ਵਿਭਾਗਾਂ ਦੇ […]

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ Read More »

kohali

ਜਨਗਣਨਾ 2026 : ‘ਸਵੈ-ਗਣਨਾ’ ਪੋਰਟਲ ਅੱਜ ਤੋਂ ਸ਼ੁਰੂ; ਘਰ ਬੈਠੇ ਡਿਜੀਟਲ ਤਰੀਕੇ ਨਾਲ ਦਰਜ ਕਰੋ ਆਪਣੇ ਵੇਰਵੇ

ਪਟਿਆਲਾ, 30 ਅਪ੍ਰੈਲ : ਭਾਰਤ ਸਰਕਾਰ ਦੇ ਜਨਗਣਨਾ ਵਿਭਾਗ ਵੱਲੋਂ ਜਨਗਣਨਾ 2026-27 ਦੇ ਕਾਰਜਾਂ ਨੂੰ ਡਿਜੀਟਲ ਰੂਪ ਦੇਣ ਲਈ ਅੱਜ ਤੋਂ ਪਟਿਆਲਾ ਸਮੇਤ ਪੂਰੇ ਪੰਜਾਬ ਵਿੱਚ ‘ਸਵੈ-ਗਣਨਾ’ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਮ ਜਨਤਾ ਆਪਣੇ ਘਰਾਂ ਦੇ ਆਰਾਮ ਤੋਂ ਹੀ ਜਨਗਣਨਾ ਦੇ

ਜਨਗਣਨਾ 2026 : ‘ਸਵੈ-ਗਣਨਾ’ ਪੋਰਟਲ ਅੱਜ ਤੋਂ ਸ਼ੁਰੂ; ਘਰ ਬੈਠੇ ਡਿਜੀਟਲ ਤਰੀਕੇ ਨਾਲ ਦਰਜ ਕਰੋ ਆਪਣੇ ਵੇਰਵੇ Read More »

juneja

ਮਨੁੱਖਤਾ ਦੀ ਮਿਸਾਲ : ਸੜਕ ਹਾਦਸੇ ਦੌਰਾਨ ਤੁਰੰਤ ਮਦਦ ਨਾਲ ਬਚੀ ਜ਼ਿੰਦਗੀ

ਪਟਿਆਲਾ, 30 ਅਪ੍ਰੈਲ : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਮਨੁੱਖਤਾ ਦਾ ਫਰਜ਼ ਨਿਭਾਇਆ, ਅੱਜ ਸਵੇਰੇ ਦਫ਼ਤਰ ਜਾਂਦੇ ਸਮੇਂ ਰਸਤੇ ‘ਚ ਸੜਕ ਦੁਰਘਟਨਾ ਦੇ ਪੀੜਤ ਨੂੰ ਉਨ੍ਹਾਂ ਨੇ ਰਜਿੰਦਰਾ ਹਸਪਤਾਲ ਪਹੁੰਚਾਇਆ। ਇਸ ਤਰ੍ਹਾਂ ਹਰਪਾਲ ਜੁਨੇਜਾ ਨੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ ਜਿਸ ਸਦਕਾ ਸੜਕ ਹਾਦਸੇ ਦੌਰਾਨ ਤੁਰੰਤ ਮਦਦ ਨਾਲ ਇੱਕ ਮਨੁੱਖੀ ਜ਼ਿੰਦਗੀ ਬਚ ਗਈ।

ਮਨੁੱਖਤਾ ਦੀ ਮਿਸਾਲ : ਸੜਕ ਹਾਦਸੇ ਦੌਰਾਨ ਤੁਰੰਤ ਮਦਦ ਨਾਲ ਬਚੀ ਜ਼ਿੰਦਗੀ Read More »

board

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਸਾੜਨ ਤੋਂ ਰੋਕਣ ਲਈ ਜਨਤਕ ਸਹਿਯੋਗ ਮੰਗਿਆ

ਪਟਿਆਲਾ, 29 ਅਪ੍ਰੈਲ : ਭਾਰਤ ਵਿੱਚ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਕਰਦਿਆਂ , ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਰਾਜ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ 13,000 ਤੋਂ ਵੱਧ ਕੂੜਾ ਅਤੇ ਬਾਗਬਾਨੀ ਕਰਮਚਾਰੀਆਂ ਨੂੰ ਸਿਖਲਾਈ ਦੇ ਕੇ ਇੱਕ ਵਿਸ਼ਾਲ ਰਾਜ ਵਿਆਪੀ ਜਾਗਰੂਕਤਾ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਇਹ ਹਵਾ ਦੀ ਗੁਣਵੱਤਾ ਅਤੇ ਵਾਤਾਵਰਣ ਪ੍ਰਬੰਧਨ ਵਿੱਚ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਸਾੜਨ ਤੋਂ ਰੋਕਣ ਲਈ ਜਨਤਕ ਸਹਿਯੋਗ ਮੰਗਿਆ Read More »

pu

ਪੰਜਾਬੀ ਯੂਨੀਵਰਸਿਟੀ ਨੇ ਮਨਾਇਆ ਆਪਣਾ 65ਵਾਂ ਸਥਾਪਨਾ ਦਿਵਸ

ਪਟਿਆਲਾ, 30 ਅਪ੍ਰੈਲ – “ਪੰਜਾਬੀ ਯੂਨੀਵਰਸਿਟੀ ਨੇ ਦੁਨੀਆਂ ਭਰ ਵਿੱਚ ਪੰਜਾਬੀਅਤ ਦੀ ਮਹਿਕ ਬਿਖੇਰੀ ਹੈ। ਸਾਡੀ ਇਹ ਮਾਣਮੱਤੀ ਸੰਸਥਾ ਸਾਡੇ ਸਭ ਲਈ ਮਾਂ ਵਰਗਾ ਦਰਜਾ ਰੱਖਦੀ ਹੈ।” ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਇੱਥੇ ਯੂਨੀਵਰਸਿਟੀ ਦੇ 65ਵੇਂ ਸਥਾਪਨਾ ਦਿਵਸ ਮੌਕੇ ਰੱਖੇ ਗਏ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਪੰਜਾਬੀ ਯੂਨੀਵਰਸਿਟੀ ਨੇ ਮਨਾਇਆ ਆਪਣਾ 65ਵਾਂ ਸਥਾਪਨਾ ਦਿਵਸ Read More »

dengu

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਸ਼ੈਲੀ ਜੇਤਲੀ

ਪਟਿਆਲਾ 30 ਅਪ੍ਰੈਲ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ ਚਲਾਇਆ ਗਿਆ ਜਿਸ ਦੀ ਅਗਵਾਈ  ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਨੇ ਕੀਤੀ। ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ  ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ  ਡੇਂਗੂ

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਸ਼ੈਲੀ ਜੇਤਲੀ Read More »

darshan

ਮਾਡਲ ਸਕੂਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪਟਿਆਲਾ, 30 ਅਪ੍ਰੈਲ- ਅੱਜ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਸਵੇਰ ਦੀ ਸਭਾ ਵਿੱਚ , ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ।  ਇਸ ਮੌਕੇ ਸਕੂਲ ਵਿਖੇ ਵਿਸੇਸ਼ ਤੌਰ ਤੇ c ਦੇ ਪ੍ਰਸਿੱਧ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਨੇ ਸ਼ਿਰਕਤ ਕੀਤੀ । ਉਨ੍ਹਾਂ ਵੱਲੋਂ ਸਮੂਹ ਅਮਲੇ ਅਤੇ ਵਿਦਿਆਰਥੀਆਂ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ

ਮਾਡਲ ਸਕੂਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ Read More »

sgpc

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ

ਪਟਿਆਲਾ 30 ਅਪ੍ਰੈਲ – ਨਿਮਰਤਾ ਦੇ ਪੁੰਜ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਮਨਾਇਆ ਗਿਆ ਅਤੇ ਗੁਰੂ ਅਮਰਦਾਸ ਜੀ ਦੀ ਚਰਨਛੋਹ ਧਰਤੀ ਇਤਿਹਾਸਕ ਅਸਥਾਨ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ Read More »

amritpal

ਅਜਨਾਲਾ ਮਾਮਲਾ : ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ

ਅੰਮ੍ਰਿਤਸਰ, 30 ਅਪ੍ਰੈਲ 2026 : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ-ਅਦਾਲਤ ਵਿੱਚ ਪੇਸ਼ ਕੀਤਾ ਗਿਆ , ਜਿਸ ਉਪਰ ਬਚਾਅ ਪੱਖ ਦੇ ਵਕੀਲਾਂ ਨੇ ਵੀ ਪੱਖ ਰਖਿਆ ਹੈ। ਜਾਣਕਾਰੀ ਅਨੁਸਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ

ਅਜਨਾਲਾ ਮਾਮਲਾ : ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ Read More »

crime

ਨਸ਼ਾ ਤਸੱਕਰੀ : 6 ਕਿਲੋ ਹੈਰੋਇਨ ਸਮੇਤ ਇਕ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 30 ਅਪ੍ਰੈਲ 2026 : ਪੰਜਾਬ ਪੁਲਸ ਨੇ ਨਸ਼ਾ ਤਸਕਰੀ ਦੇ ਇਮ ਮਾਮਲੇ ਦਾ ਪਰਦਾਫਾਸ ਕਰਦਿਆਂ ਪੰਜਾਬ ਪੁਲਸ ਨੇ ਇਕ ਵਿਅਕਤੀ ਨੂੰ 6 ਕਿਲੋ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ

ਨਸ਼ਾ ਤਸੱਕਰੀ : 6 ਕਿਲੋ ਹੈਰੋਇਨ ਸਮੇਤ ਇਕ ਨੂੰ ਕੀਤਾ ਗ੍ਰਿਫਤਾਰ Read More »

Scroll to Top