ਆਈਪੀਐਲ : ਅੱਜ ਆਰਸੀਬੀ ਤੇ ਜੀਟੀ ਵਿਚ ਹੋਵੇਗਾ ਦਿਲਚਸਪ ਮੁਕਾਬਲਾ
ਅਹਿਮਦਾਬਾਦ, 30 ਅਪ੍ਰੈਲ 2026 : ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਰੋਮਾਂਚਕ ਮੁਕਾਬਲਾ ਵੇਖਣ ਨੂੰ ਮਿਲੇਗਾ, ਜਿੱਥੇ ਰੋਅਲ ਚੈਲੰਜਰਸ ਬੇਗਲੁਰੂ ਅਤੇ ਗੁਜਰਾਤ ਟਾਈਟਨਸ ਆਮਨੇ-ਸਾਮਨੇ ਹੋਣਗੀਆਂ। ਇਹ ਮੈਚ ਨਰਿੰਦਰ ਮੋਦੀ ਸਟੇਡੀਅਮਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਜਾਣਕਾਰੀ ਦੇ ਅਨੁਸਾਰ ਇਸ ਸੀਜ਼ਨ ਵਿੱਚ ਦੋਵਾਂ ਟੀਮਾਂ ਦੀ ਇਹ ਦੂਜੀ ਭਿੜੰਤ ਹੋਵੇਗੀ। ਪਹਿਲੀ ਟੱਕਰ ਵਿੱਚ ਬੰਗਲੁਰੂ ਨੇ ਗੁਜਰਾਤ ਨੂੰ 5 […]
ਆਈਪੀਐਲ : ਅੱਜ ਆਰਸੀਬੀ ਤੇ ਜੀਟੀ ਵਿਚ ਹੋਵੇਗਾ ਦਿਲਚਸਪ ਮੁਕਾਬਲਾ Read More »









