ਵਿਸ਼ੇਸ਼ ਕੈਂਪਾਂ ਦਾ ਉਦੇਸ਼ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣੀ : ਸਿਵਲ ਸਰਜਨ
ਪਟਿਆਲਾ 28 ਅਪ੍ਰੈਲ – ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣੀ ਅਤੇ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਸੈਲੀ ਜੇਤਲੀ ਸਿਵਲ ਸਰਜਨ ਪਟਿਆਲਾ ਵੱਲੋਂ ਪਿੰਡ […]
ਵਿਸ਼ੇਸ਼ ਕੈਂਪਾਂ ਦਾ ਉਦੇਸ਼ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣੀ : ਸਿਵਲ ਸਰਜਨ Read More »









