Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:02 am

+91 90915 01313 , +91 90916 01313

punjabbanni@gmail.com
punjabbani@yahoo.com

ਬਨੂੜ ਪੁਲਸ ਨੇ ਕੀਤਾ ਕ੍ਰੇਨ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

ਬਨੂੜ ਪੁਲਸ ਨੇ ਕੀਤਾ ਕ੍ਰੇਨ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

ਬਨੂੜ, 9 ਮਈ 2025 : The government has sufficient reserves available. : ਥਾਣਾ ਬਨੂੜ ਪੁਲਸ ਨੇ ਵੱਖ ਵੱਖ ਧਾਰਾਵਾਂ 281, 106 (1), 125 ਏ ਬੀ. ਐਨ. ਐਸ. ਤਹਿਤ ਕ੍ਰੇਨ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ ਕੀਤਾ ਹੈ ।

ਆ ਜਾਓ ਦੇਖੀਏ ਆਖਰ ਕੀ ਹੈ ਮਾਮਲਾ :

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨਰੇਸ਼ ਕੁਮਾਰ ਪੁੱਤਰ ਗੋਬਿੰਦ ਰਾਮ ਵਾਸੀ ਵਾਰਡ ਨੰ. 9 ਝਙ ਰੋੜ ਜੱਟਾ ਵਾਲਾ ਮੁਹੱਲਾ ਬਨੂੰੜ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੰਜ ਸਾਲਾ ਲੜਕੀ ਹਰਗੁਣ ਨਾਲ ਸਕੂਟਰੀ ਤੇ ਸਵਾਰ ਹੋ ਕੇ ਫੌਜੀ ਕਲੋਨੀ ਕੋਲ ਗਿਆ ਹੋਇਆ ਸੀ ਤਾਂ ਉਹ ਸਕੂਟਰੀ ਸਾਈਡ ਤੇ ਖੜ੍ਹੀ ਕਰਕੇ ਫੋਨ ਕਰ ਰਿਹਾ ਸੀ ਤਾ ਇੰਨੇ ਵਿੱਚ ਹੀ ਕ੍ਰੇਨ ਦੇ ਅਣਛਾਤੇ ਡਰਾਇਵਰ ਨੇ ਆਪਣੀ ਕਰੇਨ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਦੀ ਸਕੂਟਰੀ ਵਿੱਚ ਮਾਰੀ, ਜਿਸ ਕਾਰਨ ਸਕੂਟਰੀ ਤੇ ਸਵਾਰ ਉਸ ਦੀ ਲੜਕੀ ਦੇ ਸੱਟਾਂ ਲੱਗੀਆਂ ਅਤੇ ਉਸਦੀ ਇਲਾਜ ਦੌਰਾਨ ਮੋਤ ਹੋ ਗਈ । ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਤੇਜ ਰਫ਼ਤਾਰ ਨਾਲ ਮੋਟਰਸਾਈਕਲ ਲਿਆ ਕੇ ਮਾਰਨ ਤੇ ਕੇਸ ਦਰਜ

Scroll to Top