Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 5:21 am

+91 90915 01313 , +91 90916 01313

punjabbanni@gmail.com
punjabbani@yahoo.com

ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ

ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ

ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ
ਚੰਡੀਗੜ੍ਹ, 19 ਦਸੰਬਰ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਬਿਸਤ ਦੁਆਬ ਕੈਨਾਲ ਨੂੰ 33 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਬਿਸਤ ਦੁਆਬ ਕੈਨਾਲ ‘ਤੇ ਚਲ ਰਹੇ ਉਸਾਰੀ ਦੇ ਕੰਮਾਂ ਦੇ ਮੱਦੇਨਜ਼ਰ ਨਹਿਰ ਬੰਦ ਰਹੇਗੀ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 20 ਦਸੰਬਰ 2024 ਤੋਂ 21 ਜਨਵਰੀ, 2025 ਤੱਕ (ਦੋਵੇਂ ਦਿਨ ਸ਼ਾਮਲ) 33 ਦਿਨਾਂ ਲਈ ਨਹਿਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ । ਇਸ ਸਬੰਧੀ ਸਰਕਾਰ ਨੇ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਇਹ ਹੁਕਮ ਜਾਰੀ ਕੀਤੇ ਹਨ ।

Scroll to Top