Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

 23 ਵਿਰੁੱਧ ਕਬਜੇ ਦੀ ਕੋਸਿ਼ਸ਼ ਕਰਨ ਅਤੇ ਹਵਾਈ ਫਾਇਰ ਕਰਨ ਤੇ ਕੇਸ ਦਰਜ

 23 ਵਿਰੁੱਧ ਕਬਜੇ ਦੀ ਕੋਸਿ਼ਸ਼ ਕਰਨ ਅਤੇ ਹਵਾਈ ਫਾਇਰ ਕਰਨ ਤੇ ਕੇਸ ਦਰਜ

ਸਨੌਰ, 8 ਜੂਨ 2025  : Case registered against 23 for attempted robbery and firing in the air : ਥਾਣਾ ਸਨੌਰ (Police Station Sanaur) ਦੀ ਪੁਲਸ ਨੇ 23 ਵਿਅਕਤੀਆਂ (23 people) ਵਿਰੁੱਧ ਵੱਖ ਵੱਖ ਧਾਰਾਵਾਂ 125, 329 (3), 191 (3), 190 ਬੀ. ਐਨ. ਐਸ. ਅਤੇ ਆਰਮਜ਼ ਐਕਟ (Arms Act) ਤਹਿਤ ਕੇਸ ਦਰਜ ਕੀਤਾ ਹੈ ।

ਕਿਹੜੇ ਕਿਹੜੇ ਵਿਰੁੱਧ ਹੋਇਆ ਕੇਸ ਦਰਜ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਜਿੰਦਰ ਸਿੰਘ ਪੁੱਤਰ ਜਸਵੰਤ ਸਿੰਘ, ਧਰਮਿੰਦਰ ਸਿੰਘ ਪੁੱਤਰ ਜੰਗ ਸਿੰਘ, ਜੰਗ ਸਿੰਘ ਪੁੱਤਰ ਅਜਮੇਰ ਸਿੰਘ, ਪਰਦੀਪ ਸਿੰਘ ਪੁੱਤਰ ਨਾਜਰ ਸਿੰਘ, ਨਾਜਰ ਸਿੰਘ ਪੁੱਤਰ ਬਲਵੰਤ ਸਿੰਘ, ਸੰਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ, ਲਖਵਿੰਦਰ ਸਿੰਘ ਪੁੱਤਰ ਜਗਜੀਤ ਸਿੰਘ, ਹਰਵਿੰਦਰ ਸਿੰਘ ਪੁੱਤਰ ਜਗਜੀਤ ਸਿੰਘ, ਤਰਨਦੀਪ ਸਿੰਘ ਪੁੱਤਰ ਬਲਵੀਰ ਸਿੰਘ, ਰਘਵੀਰ ਸਿੰਘ ਪੁੱਤਰ ਬਚਨ ਸਿੰਘ, ਗੁਰਤੇਜ ਸਿੰਘ ਪੁੱਤਰ ਕੁਲਦੀਪ ਸਿੰਘ, ਗੁਰਪਾਲ ਸਿੰਘ ਪੁੱਤਰ ਕੁਲਦੀਪ ਸਿੰਘ, ਗੁਰਜਿੰਦਰ ਸਿੰਘ ਪੁੱਤਰ ਜਸਵੰਤ ਸਿੰਘ, ਧਰਮਿੰਦਰ ਸਿੰਘ ਪੁੱਤਰ ਜੰਗ ਸਿੰਘ, ਮਨਦੀਪ ਸਿੰਘ ਪੁੱਤਰ ਬਚਿੱਤਰ ਸਿੰਘ, ਸੰਦੀਪ ਸਿੰਘ ਪੁੱਤਰ ਬਚਿੱਤਰ ਸਿੰਘ, ਮਲਕੀਤ ਸਿੰਘ ਪੁੱਤਰ ਬਚਿੱਤਰ ਸਿੰਘ, ਦਵਿੰਦਰ ਸਿੰਘ ਪੁੱਤਰ ਜਸਵੀਰ ਸਿੰਘ, ਜਸਵੀਰ ਸਿੰਘ ਪੁੱਤਰ ਗੁਰਦਿਆਲ ਸਿੰਘ, ਸੁਖਦੀਪ ਸਿੰਘ ਉਰਫ ਦੀਪਾ ਪੁੱਤਰ ਜਗਪਾਲ ਸਿੰਘ, ਜਗਪਾਲ ਸਿੰਘ ਪੁੱਤਰ ਕਰਤਾਰ ਸਿੰਘ, ਸ਼ੇਰ ਸਿੰਘ ਪੁੱਤਰ ਤੇਜਾ ਸਿੰਘ ਵਾਸੀਆਨ ਮੇਹਰਗੜ ਬੱਤੀ, ਗੋਪੀ ਸਰਪੰਚ ਵਾਸੀ ਪਿੰਡ ਬੋਲੜੀ ਸ਼ਾਮਲ ਹਨ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੇਹਰਗੜ੍ਹ ਬੱਤੀ ਥਾਣਾ ਸਨੌਰ ਨੇ ਦੱਸਿਆ ਕਿ ਦੋਵੇਂ ਧਿਰਾ ਦੀ ਜਮੀਨ ਸਬੰਧੀ ਝਗੜ੍ਹਾ ਚੱਲਦਾ ਹੈ ਅਤੇ ਦੂਜੀ ਧਿਰ ਉਸ ਦੀ ਜਮੀਨ ਤੇ ਕਬਜਾ ਕਰਨਾ ਚਾਹੁੰਦੀ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 5 ਜੂਨ 2025 ਨੂੰ ਉਪਰੋਕਤ ਵਿਅਕਤੀਆਂ ਨੇ ਉਸ ਦੀ ਖੇਤ ਦੀ ਵੱਟ ਵਾਹ ਕੇ ਜਮੀਨ ਤੇ ਕਬਜਾ ਕਰਨ ਦੀ ਕੋਸਿ਼ਸ਼ ਕੀਤੀ ਅਤੇ ਮੌਕਾ ਤੇ ਉਪਰੋਕਤ ਵਿਅਕਤੀਆਂ ਵੱਲੋ ਹਵਾਈ ਫਾਇਰ ਵੀ ਕੀਤੇ ਗਏ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਨੌਰ ਪੁਲਸ ਨੇ ਕੀਤਾ ਇਕ ਵਿਰੁੱਧ ਆਰਮਜ ਐਕਟ ਤਹਿਤ ਕੇਸ ਦਰਜ

Scroll to Top