Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:39 pm

+91 90915 01313 , +91 90916 01313

punjabbanni@gmail.com
punjabbani@yahoo.com

ਲੜਕੀ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ

ਲੜਕੀ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ

ਨਾਭਾ, 20 ਮਈ 2025 : Case registered against unidentified persons for keeping girl in illegal custody : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 127 (6) ਬੀ. ਐਨ . ਐਸ. ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੀ ਲੜਕੀ ਜਿਸਦੀ ਉਮਰ 14 ਸਾਲ ਹੈਆਪਣੀ ਨੰਨਦ ਨਗਮਾ ਬੇਗਮ ਪਤਨੀ ਡਿੰਪੀ ਖਾਨ ਵਾਸੀ ਗਲੀ ਨੰ. 4 ਹਰੀਦਾਸ ਕਲੋਨੀ ਨਾਭਾ ਕੋਲ ਗਈ ਸੀ ਤੇ 16 ਮਈ 2025 ਨੂੰ 11 ਵਜੇ ਉਸ ਦੀ ਨੰਨਦ ਨਗਮਾ ਬੇਗਮ ਅਤੇ ਉਸਦਾ ਪਤੀ ਘਰ ਵਿੱਚ ਹੀ ਹਾਜਰ ਸੀ ਅਤੇ ਉਹ (ਸਿ਼ਕਾਇਤਕਰਤਾ) ਕਿਸੇ ਕੰਮ ਸਬੰਧੀ ਬਾਹਰ ਚਲੀ ਗਈ ਤੇ ਜਦੋਂ ਵਾਪਸ ਘਰ ਆਈ ਤਾਂ ਦੇਖਿਆ ਕਿ ਉਸਦੀ ਲੜਕੀ ਘਰ ਨਹੀ ਸੀ ।

ਸਿ਼ਕਾਇਤਕਰਤਾ ਨੇ ਦੱਸਿਆ ਕਿ ਲੜਕੀ ਜੋ ਬਿਨ੍ਹਾ ਦੱਸੇ ਘਰੋਂ ਚਲੀ ਗਈ ਸੀ ਪਰ ਘਰ ਵਾਪਸ ਨਹੀ ਆਈ, ਜਿਸ ਤੇ ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਵਿਅਕਤੀਆਂ ਨੇ ਉਸਦੀ ਲੜਕੀ ਨੂੰ ਗੈਰ ਕਾਨੂੰਨੀ ਤੌਰ ਤੇ ਆਪਣੀ ਹਿਰਾਸਤ ਵਿੱਚ ਛੁਪਾ ਕੇ ਰੱਖ ਲਿਆ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਨਾਭਾ ਪੁਲਸ ਕੀਤਾ ਦੋ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

Scroll to Top