Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:44 am

+91 90915 01313 , +91 90916 01313

punjabbanni@gmail.com
punjabbani@yahoo.com

ਟਾਵਰ ਦੀਆਂ ਬੈਟਰੀਆਂ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤਿਆਂ ਵਿਰੁੱਧ ਕੇਸ ਦਰਜ

ਟਾਵਰ ਦੀਆਂ ਬੈਟਰੀਆਂ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤਿਆਂ ਵਿਰੁੱਧ ਕੇਸ ਦਰਜ

ਰਾਜਪੁਰਾ, 16 ਜੂਨ 2025 : Case registered against unidentified persons for stealing tower batteries : ਥਾਣਾ ਸਦਰ ਰਾਜਪੁਰਾ (Police Station Sadar Rajpura) ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 331 (4) ਬੀ. ਐਨ. ਐਸ. ਤਹਿਤ ਮੋਬਾਇਲ ਟਾਵਰ ਦੀਆਂ ਬੈਟਰੀਆਂ ਚੋਰੀ (Mobile tower batteries stolen) ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਲਖਵਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਲੱਖੇਵਾਲ ਜਿਲਾ ਸੰਗਰੂਰ ਨੇ ਦੱਸਿਆ ਕਿ ਉਹ ਟਾਵਰਾਂ ਦੀ ਦੇਖਰੇਲ ਲਈ ਬਤੌਰ ਸਕਿਓਰਿਟੀ ਸੁਪਰਵਾਈਜਰ ਡਿਊਟੀ ਕਰਦਾ ਹੈ ਤੇ 14 ਜੂਨ 2025 ਨੂੰ ਜਦੋਂ ਉਹ ਪਿੰਡ ਉਪਲਹੇੜੀ ਵਿਖੇ ਸਥਿਤ ਟਾਵਰ ਦੀ ਚੈਕਿੰਗ ਕਰਨ ਲਈ ਆਇਆ ਤਾਂ ਦੇਖਿਆ ਕਿ ਟਾਵਰ ਦੇ ਬਾਹਰ ਕਾਰ ਸਟਾਰਟ ਖੜ੍ਹੀ ਸੀ ਤੇ ਤਿੰਨ ਚਾਰ ਅਣਪਛਾਤੇ ਵਿਅਕਤੀ ਬੈਟਰੀਆਂ ਚੋਰੀ ਕਰ ਰਹੇ ਸਨ । ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੇ ਰੌਲਾ ਪਾਉਣ ਤੇ 6 ਬੈਟਰੀਆਂ ਜੋ ਪਹਿਲਾਂ ਹੀ ਕਾਰ ਵਿੱਚ ਲੋਡ ਸਨ ਅਤੇ 18 ਬੈਟਰੀਆਂ ਉੱਥੇ ਹੀ ਛੱਡ ਕੇ ਫਰਾਰ ਹੋ ਗਏ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਰਾਜਪੁਰਾ ਨੇ ਕੀਤਾ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

Scroll to Top