ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ

ਪਟਿਆਲਾ, 12 ਜੂਨ 2025 : Case registered under Excise Act after 48 bottles of liquor recovered : ਥਾਣਾ ਪਸਿਆਣਾ (Pasiana police station) ਪੁਲਸ ਨੇ ਇਕ ਵਿਅਕਤੀ ਵਿਰੁੱਧ 48 ਬੋਤਲਾਂ ਸ਼ਰਾਬ (48 bottles of alcohol) ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ (Excise Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਣਜੀਤ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਪਿੰਡ ਤਰੈ ਥਾਣਾ ਪਸਿਆਣਾ ਸ਼ਾਮਲ ਹਨ ।

48 ਬੋਤਲਾਂ ਸ਼ਰਾਬ ਦੀਆਂ ਬ੍ਰਾਮਦ ਕੀਤੀਆਂ ਗਈਆਂ

ਪੁਲਸ ਮੁਤਾਬਕ ਏ. ਐਸ. ਆਈ. ਗੁਰਬਾਜ ਸਿੰਘ ਜੋ ਪੁਲਿਸ ਪਾਰਟੀ ਨਾਲ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬੱਸ ਅੱਡਾ ਰਾਮ ਨਗਰ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਕਤ ਵਿਅਕਤੀ ਬੀਬੀਪੁਰ ਤੋ ਰਾਮ ਨਗਰ ਨੂੰ ਆਉਂਦੇ ਸੂਏ ਦੀ ਪਟੜੀ ਤੇ ਬੈਠਾ ਸ਼ਰਾਬ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈਤਾਂ ਉਕਤ ਵਿਅਕਤੀ ਤੇ ਰੇਡ ਕਰਕੇ 48 ਬੋਤਲਾਂ ਸ਼ਰਾਬ ਠੇਕਾ ਦੇਸੀ ਸ਼ਾਹਜਾਦੀ ਹਰਿਆਣਾ ਦੀਆਂ ਬ੍ਰਾਮਦ ਕੀਤੀਆਂ ਗਈਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

Leave a Comment

Your email address will not be published. Required fields are marked *

Scroll to Top