ਫਰੈਂਡਸ਼ਿਪ ਅਤੇ ਡਮੋਕਰੇਟਿਵ ਗਰੁੱਪ ਦੇ ਉਮੀਦਵਾਰਾਂ ਨੂੰ ਸਮਰਥਨ ਦਾ ਕੀਤਾ ਐਲਾਨ
ਪਟਿਆਲਾ, 13 ਦਸੰਬਰ : ਆਗਾਮੀ ਜਿਮਖਾਨਾ ਕਲੱਬ ਚੋਣਾਂ ਦੇ ਸੰਬੰਧ ਵਿੱਚ ਅੱਜ ਫਰੈਂਡਸ਼ਿਪ ਅਤੇ ਡੈਮੋਕਰੇਟਿਕ ਵਲੋਂ ਡਾ. ਹਰਸਿਮਰਨ ਸਿੰਘ ਤੁਲੀ, ਹਰਪ੍ਰੀਤ ਸਿੰਘ ਸੰਧੂ ਗਰੁੱਪ ਦੇ ਮੈਂਬਰਾਂ ਨੇ ਪੁੱਡਾ ਇਨਕਲੇਵ ਵਿਖੇ ਪਹੁੰਚ ਕੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਮੰਗੀਆਂ। ਇਸ ਮੌਕੇ 60 ਤੋਂ ਵੱਧ ਇਕੱਠੇ ਹੋਏ ਪੁੱਡਾ ਇਨਕਲੇਵ ਵਾਸੀਆਂ ਨੇ ਸਮਰਥਨ ਦਾ ਐਲਾਨ ਕਰਦੇ ਹੋਏ […]
ਫਰੈਂਡਸ਼ਿਪ ਅਤੇ ਡਮੋਕਰੇਟਿਵ ਗਰੁੱਪ ਦੇ ਉਮੀਦਵਾਰਾਂ ਨੂੰ ਸਮਰਥਨ ਦਾ ਕੀਤਾ ਐਲਾਨ Read More »







