ਸੰਗਰੂਰ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2016 ਅਤੇ ਪੰਚ ਲਈ ਕੁੱਲ 6099 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਸੰਗਰੂਰ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2016 ਅਤੇ ਪੰਚ ਲਈ ਕੁੱਲ 6099 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸੰਗਰੂਰ, 5 ਅਕਤੂਬਰ : ਗ੍ਰਾਮ ਪੰਚਾਇਤ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਮਿਤੀ 4 ਅਕਤੂਬਰ ਤੱਕ ਸੰਗਰੂਰ ਜ਼ਿਲ੍ਹੇ ਵਿੱਚ ਸਰਪੰਚ ਦੇ ਅਹੁਦਿਆਂ ਲਈ ਕੁੱਲ 2016 ਅਤੇ ਪੰਚਾਂ ਦੇ ਅਹੁਦੇ ਲਈ 6099 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ । […]









