ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025
ਪਟਿਆਲਾ, 4 ਦਸੰਬਰ : ਪਟਿਆਲਾ ਜ਼ਿਲ੍ਹੇ ਅੰਦਰ 23 ਜ਼ਿਲ੍ਹਾ ਪ੍ਰੀਸ਼ਦ ਜੋਨਾਂ ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਨਾਮਜ਼ਦਗੀਆਂ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੈਲੇਟ ਬਕਸੇ ਰੱਖਣ ਲਈ ਬਣਾਏ ਵੇਅਰਹਾਊਸ ਦਾ ਵੀ ਨਿਰੀਖਣ ਕੀਤਾ। […]
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025 Read More »









