ਸੁਰੱਖਿਆ ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ਦੀ ਵੋਟ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਫੈਸਿਲੀਟੇਸ਼ਨ ਸੈਂਟਰ ਸਥਾਪਤ
ਸੁਰੱਖਿਆ ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ਦੀ ਵੋਟ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਫੈਸਿਲੀਟੇਸ਼ਨ ਸੈਂਟਰ ਸਥਾਪਤ -ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ 28, 29 ਤੇ 30 ਮਈ ਨੂੰ ਪੈਣਗੀਆਂ ਵੋਟਾਂ ਪਟਿਆਲਾ, 27 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਇੱਕ ਵੋਟ ਨੂੰ ਕੀਮਤੀ ਜਾਣਦੇ ਹੋਏ ਹਰੇਕ ਯੋਗ ਵੋਟਰ ਦੀ ਵੋਟ ਪੁਆਉਣੀ ਯਕੀਨੀ ਬਣਾਈ ਜਾ ਰਹੀ ਹੈ। […]






