ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, 11 ਮਾਰਚ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਸ਼੍ਰੀ ਸੰਦੀਪ ਸੈਣੀ ਵੱਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਕਫਿੰਕੋ) ਦੇ ਚੇਅਰਮੈਨ ਦਾ ਚਾਰਜ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਵੱਲੋਂ ਵਾਈਸ-ਚੇਅਰਮੈਨ ਦਾ ਚਾਰਜ ਸੰਭਾਲਿਆ ਗਿਆ। ਸ਼੍ਰੀ ਸੰਦੀਪ ਸੈਣੀ […]








