ਸਵੀਪ ਟੀਮ ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਖੇਤਰੀ ਯੁਵਕ ਮੇਲਾ 2024 ਵਿੱਚ ਵਿਦਿਆਰਥੀਆਂ ਨੂੰ ਵੋਟਰ ਪੰਜੀਕਰਨ ਦਾ ਦਿੱਤਾ ਸੁਨੇਹਾ
ਸਵੀਪ ਟੀਮ ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਖੇਤਰੀ ਯੁਵਕ ਮੇਲਾ 2024 ਵਿੱਚ ਵਿਦਿਆਰਥੀਆਂ ਨੂੰ ਵੋਟਰ ਪੰਜੀਕਰਨ ਦਾ ਦਿੱਤਾ ਸੁਨੇਹਾ ਪਟਿਆਲਾ, 9 ਨਵੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ ਖੇਤਰੀ ਯੁਵਕ ਮੇਲਾ 2024 ਵਿੱਚ ਵਿਦਿਆਰਥੀਆਂ ਨੂੰ ਸਵੀਪ ਨੋਡਲ ਅਫਸਰ ਪਟਿਆਲਾ ਦਿਹਾਤੀ -110 ਸਤਵੀਰ ਸਿੰਘ ਗਿੱਲ ਵੱਲੋਂ ਵੋਟਰ ਪੰਜੀਕਰਨ ਬਾਰੇ ਜਾਗਰੁਕ ਕੀਤਾ ਗਿਆ । ਭਾਰਤੀ ਚੋਣ ਕਮਿਸ਼ਨ, […]









