51 ਦੀ ਉਮਰ ਵਿੱਚ ਅਦਾਕਾਰਾ ਕੈਮਰਨ ਫਿਰ ਬਣੀ ਮਾਂ
51 ਦੀ ਉਮਰ ਵਿੱਚ ਅਦਾਕਾਰਾ ਕੈਮਰਨ ਫਿਰ ਬਣੀ ਮਾਂ ਨਵੀਂ ਦਿੱਲੀ : ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਮਰਨ ਡਿਆਜ਼ ਦੇ ਘਰ ਇਕ ਵਾਰ ਮੁੜ ਖੁਸ਼ੀਆਂ ਆਈਆਂ ਹਨ। ਜੀ ਹਾਂ, ਕੈਮਰਨ ਫਿਰ ਤੋਂ ਮਾਂ ਬਣ ਗਈ ਹੈ। 1994 ਦੀ ਫਿਲਮ ‘ਦਿ ਮਾਸਕ’ ਲਈ ਮਸ਼ਹੂਰ ਕੈਮਰਨ ਡਿਆਜ਼ 51 ਸਾਲ ਦੀ ਉਮਰ ‘ਚ ਇਕ ਵਾਰ ਫਿਰ ਮਾਂ ਬਣ ਗਈ ਹੈ। […]
51 ਦੀ ਉਮਰ ਵਿੱਚ ਅਦਾਕਾਰਾ ਕੈਮਰਨ ਫਿਰ ਬਣੀ ਮਾਂ Read More »









