ਲੇਟੈਸਟ ਨਿਊਜ਼

yps

ਯਾਦਵਿੰਦਰਾ ਪਬਲਿਕ ਸਕੂਲ ਵਿਖੇ ਮਨਾਇਆ ਸਲਾਨਾ ਅਕਾਦਮਿਕ ਦਿਵਸ

ਪਟਿਆਲਾ, 10 ਅਗਸਤ : ਯਾਦਵਿੰਦ੍ਰਾ ਪਬਲਿਕ ਸਕੂਲ, ਪਟਿਆਲਾ ਨੇ 9 ਅਗਸਤ 2025, ਸ਼ਨੀਵਾਰ ਨੂੰ ਆਪਣੇ 76ਵੇਂ ਵਾਰਸ਼ਿਕ ਅਕਾਦਮਿਕ ਦਿਵਸ ਦਾ ਆਯੋਜਨ ਸਕੂਲ ਦੇ ਕੈਪਟਨ ਅਮਰਿੰਦਰ ਸਿੰਘ ਆਡੀਟੋਰੀਅਮ ਵਿੱਚ ਕੀਤਾ। ਇਹ ਆਯੋਜਨ ਅਕਾਦਮਿਕ ਸਾਲ 2024-25 ਦੇ ਸਫਲ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸੀ। ਇਸ ਮੌਕੇ ‘ਤੇ ਯਾਦਵਿੰਦ੍ਰਾ ਪਬਲਿਕ ਸਕੂਲ ਦੇ ਬੋਰਡ ਮੈਂਬਰ, ਪਟਿਆਲਾ ਜਿਲ੍ਹਾ ਪ੍ਰਸ਼ਾਸਨ ਦੇ […]

ਯਾਦਵਿੰਦਰਾ ਪਬਲਿਕ ਸਕੂਲ ਵਿਖੇ ਮਨਾਇਆ ਸਲਾਨਾ ਅਕਾਦਮਿਕ ਦਿਵਸ Read More »

minister

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੜਕਾਂ ਦੀ ਹਾਲਤ ਦੀ ਅਚਨਚੇਤ ਚੈਕਿੰਗ

ਪਟਿਆਲਾ, 10 ਅਗਸਤ :  ਪੰਜਾਬ ਸਰਕਾਰ ਦੀ “ਰੰਗਲਾ ਪੰਜਾਬ” ਮੁਹਿੰਮ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ  ਤੜਕੇ ਪਟਿਆਲਾ ਦੇ ਕਈ ਦਿਹਾਤੀ ਖੇਤਰਾਂ ‘ਚ ਅਚਨਚੇਤ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ਦੀ ਸਫ਼ਾਈ, ਸੜਕਾਂ ਦੀ ਹਾਲਤ, ਸੀਵਰੇਜ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੀ ਜਾਂਚ ਕੀਤੀ।         ਇਹ ਅਚਨਚੇਤ ਦੌਰਾ ਫੈਕਟਰੀ ਏਰੀਆ,

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੜਕਾਂ ਦੀ ਹਾਲਤ ਦੀ ਅਚਨਚੇਤ ਚੈਕਿੰਗ Read More »

army

ਦਹਿਸ਼ਤਗਰਦਾਂ ਤੇ ਸੁਰਖਿਆ ਬਲਾਂ ਨੇ ਕਸਿਆ ਸਿਕੰਜਾ

ਦਿੱਲੀ, 8 ਅਗਸਤ : ਜੰਮੂ ਕਸ਼ਮੀਰ ਵਿਖੇ ਸੁਰਖਿਆ ਬਲਾਂ ਵਲੋ ਦਹਿਸ਼ਤਗਰਦਾਂ ਉਪਰ ਸਿ਼ਕੰਜਾ ਪੂਰੀ ਤਰ੍ਹਾਂ ਕਸਿਆ ਹੋਇਆ ਹੈ। ਜੰਗਲੀ ਇਲਾਕੇ ਵਿਚ ਲੁਕੇ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਵਿੱੱਢਿਆ ਆਪ੍ਰੇਸ਼ਨ ਅੱਜ ਅਠਵੇਂ ਦਿਨ ਵੀ ਜਾਰੀ ਰਿਹਾ। ਸੀਨੀਅਰ ਪੁਲੀਸ ਤੇ ਫੌਜੀ ਅਧਿਕਾਰੀਆਂ ਵੱਲੋਂ ਪੂਰੇ ਅਪਰੇਸ਼ਨ ’ਤੇ ਲਗਾਤਾਰ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਜੰਮੂ-ਕਸ਼ਮੀਰ ਪੁਲੀਸ ਦੇ ਮੁਖੀ

ਦਹਿਸ਼ਤਗਰਦਾਂ ਤੇ ਸੁਰਖਿਆ ਬਲਾਂ ਨੇ ਕਸਿਆ ਸਿਕੰਜਾ Read More »

umang

ਉਮੰਗ ਸੰਸਥਾਂ ਵਲੋਂ ਸਾਈਬਰ ਸੁਰੱਖਿਆ ਸਬੰਧੀ 42ਵਾਂ ਸੈਮੀਨਾਰ ਆਯੋਜਿਤ

ਪਟਿਆਲਾ, 8 ਅਗਸਤ – ਉਮੰਗ ਵੈਲਫੇਅਰ ਫਾਊਂਡੇਸ਼ਨ ਵਲੋਂ ਪੰਜਾਬ ਸਟੇਟ ਏਰੋਨੌਟਿਕਲ ਇੰਜੀਨੀਅਰਿੰਗ ਕਾਲਜ, ਸੰਗਰੂਰ ਰੋਡ, ਪਟਿਆਲਾ ਵਿਖੇ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਹੇਠ 42ਵਾਂ ਸਾਈਬਰ ਸੁਰੱਖਿਆ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ. ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ ਬਲਰਾਜ ਸਿੰਘ, ਡਾ. ਅੰਜੂ ਸ਼ਰਮਾ ਅਕਾਦਮਿਕ ਇੰਚਾਰਜ ਵਿਸ਼ੇਸ਼ ਤੌਰ ਤੇ ਮੌਜੂਦ ਸਨ. ਇਸ ਮੌਕੇ ਲੀਗਲ ਐਡਵਾਈਜ਼ਰ ਐਡਵੋਕੇਟ ਯੋਗੇਸ਼

ਉਮੰਗ ਸੰਸਥਾਂ ਵਲੋਂ ਸਾਈਬਰ ਸੁਰੱਖਿਆ ਸਬੰਧੀ 42ਵਾਂ ਸੈਮੀਨਾਰ ਆਯੋਜਿਤ Read More »

rahul

ਵੋਟ ਚੋਰੀ ਤੇ ਰਾਹੁਲ ਗਾਂਧੀ ਨੇ ਦੋਸ਼ਾਂ ਨੂੰ ਦੋਹਰਾਇਆ

ਦਿੱਲੀ, 8 ਅਗਸਤ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੋਟ ਚੋਰੀ ਦੇ ਆਪਣੇ ਦੋਸ਼ਾਂ ਨੂੰ ਦੁਹਰਾਇਆ ਅਤੇ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਤੋਂ ਸਹੁੰ ਚੁੱਕ ਕੇ ਹਲਫ਼ਨਾਮਾ ਮੰਗਣ ਦੀ ਆਲੋਚਨਾ ਕੀਤੀ। ਗਾਂਧੀ ਨੇ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਅਤੇ ਭਾਜਪਾ ਨੇ ਲੋਕ ਸਭਾ ਚੋਣਾਂ ਵਿਚ ਲੋਕਾਂ ਦੀਆਂ ਵੋਟਾਂ ਚੋਰੀ ਕਰਨ ਲਈ

ਵੋਟ ਚੋਰੀ ਤੇ ਰਾਹੁਲ ਗਾਂਧੀ ਨੇ ਦੋਸ਼ਾਂ ਨੂੰ ਦੋਹਰਾਇਆ Read More »

health

ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ ਦਾ ਲਾਰਵਾ ਕੀਤਾ ਚੈੱਕ

ਪਟਿਆਲਾ, 8 ਅਗਸਤ  :  ਸਿਹਤ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਦੀਆਂ ਨਰਸਰੀਆਂ, ਉਸਾਰੀ ਵਾਲੀਆਂ ਥਾਵਾਂ ਤੇ ਖਾਲੀ ਪਏ ਪਲਾਟਾਂ ਵਿੱਚ ਡੇਂਗੂ ਦਾ ਲਾਰਵਾ ਚੈੱਕ ਕਰਕੇ ਉਸ ਨੂੰ ਨਸਟ ਕਰਵਾਇਆ ਗਿਆ। ਪੰਜਾਬ ਸਰਕਾਰ ਦੇ “ਹਰ ਸ਼ੁੱਕਰਵਾਰ ਡੇਂਗੂ ਉੱਤੇ ਵਾਰ” ਅਭਿਆਨ

ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ ਦਾ ਲਾਰਵਾ ਕੀਤਾ ਚੈੱਕ Read More »

club

ਬਸੰਤ ਰਿਤੂ ਕਲੱਬ ਨੇ ਲਗਾਇਆ ਸਰਕਾਰੀ ਸਕੂਲ ਵਿਖੇ ਸਬਮਰਸੀਬਲ ਪੰਪ

ਪਟਿਆਲਾ, 8 ਅਗਸਤ :  ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਮੇਰਾ ਯੂਵਾ ਭਾਰਤ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪਿੰਡ ਕਰਮਗੜ੍ਹ ਵਿਖੇ ਪਾਣੀ ਦੀ ਦਿਕਤ ਨੂੰ ਮੁੱਖ ਰੱਖਦੇ ਹੋਏ ਸਕੂਲ ਦੇ ਵਿਦਿਆਰਥੀਆਂ ਲਈ 7ਵਾਂ ਸਬਮਰਸੀਬਲ ਪੰਪ ਲਗਾਇਆ ਗਿਆ। ਇਸ ਦੀ ਪ੍ਰਧਾਨਗੀ ਸ੍ਰੀ ਸ਼ੰਕਰ ਲਾਲ ਖੁਰਾਣਾ ਨੇ ਕੀਤੀ। ਕਲੱਬ ਦੇ

ਬਸੰਤ ਰਿਤੂ ਕਲੱਬ ਨੇ ਲਗਾਇਆ ਸਰਕਾਰੀ ਸਕੂਲ ਵਿਖੇ ਸਬਮਰਸੀਬਲ ਪੰਪ Read More »

kohali

ਪਟਿਆਲਾ, 8 ਅਗਸਤ : ਪਟਿਆਲਾ ਦੇ ਨੌਜਵਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਅਮਰੀਕਾ ਵਿਖੇ ਕੌਮਾਂਤਰੀ ਪੱਧਰ ਦੀ ਐਨ.ਸੀ.ਐਸ.ਐੱਲ ਸਮਿਟ-2025 ਵਿੱਚ ਹਿੱਸਾ ਲੈਕੇ ਦੁਨੀਆਂ ਦੇ ਵੱਡੇ ਮੰਚ ‘ਤੇ ਲੋਕਤੰਤਰਿਕ ਕਦਰਾਂ ਕੀਮਤਾਂ, ਵਿਧਾਨਿਕ ਕਾਰੁਜ਼ਗਾਰੀ ਅਤੇ ਅੰਤਰਰਾਸ਼ਟਰੀ ਸਹਿਯੋਗ ਸਮੇਤ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕਰਨ ਦਾ ਵੱਡਾ ਤਜ਼ੁਰਬਾ ਹਾਸਲ ਹੋਇਆ ਹੈ। ਅਜੀਤਪਾਲ ਸਿੰਘ ਕੋਹਲੀ

Read More »

ghagar

ਘੱਗਰ ਨਦੀ ‘ਚ ਪਾਣੀ ਦੀ ਸਥਿਤੀ ਨਿਯੰਤਰਣ ਅਧੀਨ- ਪ੍ਰਥਮ ਗੰਭੀਰ

ਪਟਿਆਲਾ, 8 ਅਗਸਤ : ਡ੍ਰੇਨੇਜ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਨੇ ਦੱਸਿਆ ਹੈ ਕਿ ਕੱਲ੍ਹ ਚੰਡੀਗੜ੍ਹ/ਡੇਰਾਬੱਸੀ ਦੇ ਉੱਪਰਲੇ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਘੱਗਰ ਨਦੀ ਵਿੱਚ ਪਾਣੀ ਦਾ ਪੱਧਰ ਅੱਜ (ਵੀਰਵਾਰ ਨੂੰ) 14 ਫੁੱਟ ਤੱਕ ਵੱਧ ਗਿਆ ਸੀ, ਪ੍ਰੰਤੂ ਹੁਣ ਇਹ ਲਗਾਤਾਰ ਘਟ ਰਿਹਾ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਘੱਗਰ ਨਦੀ ‘ਚ ਪਾਣੀ ਦੀ ਸਥਿਤੀ ਨਿਯੰਤਰਣ ਅਧੀਨ- ਪ੍ਰਥਮ ਗੰਭੀਰ Read More »

pda

ਪੀਡੀਏ ਦੇ ਮੁੱਖ ਪ੍ਰਸ਼ਾਸਕ ਨੇ ਅਰਬਨ ਅਸਟੇਟ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ 

ਪਟਿਆਲਾ, 8 ਅਗਸਤ : ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸਾਸਕ ਮਨੀਸ਼ਾ ਰਾਣਾ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਬੀਤੇ ਦਿਨ ਅਰਬਨ ਅਸਟੇਟ, ਫੇਜ-2, ਵਿਖੇ ਪੈਦੀ ਪੈਰੀਫੇਰੀ ਰੋਡ ਦਾ ਨਿਰੀਖਣ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਇਸ ਸੜਕ ‘ਤੇ ਕਾਫੀ ਖੱਡੇ ਹਨ ਜਿਨ੍ਹਾਂ ਨੂੰ ਭਰਵਾਉਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਇਸ

ਪੀਡੀਏ ਦੇ ਮੁੱਖ ਪ੍ਰਸ਼ਾਸਕ ਨੇ ਅਰਬਨ ਅਸਟੇਟ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ  Read More »

Scroll to Top