ਲੇਟੈਸਟ ਨਿਊਜ਼

student

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਜੋਨ ਪੱਧਰੀ ਖੇਡ ਮੁਕਾਬਲੇ ਜਾਰੀ

ਰਾਜਪੁਰਾ, 8 ਅਗਸਤ  – ਜ਼ਿਲ੍ਹਾ ਪਟਿਆਲਾ ਵਿੱਚ ਗਰਮੀਆਂ ਦੌਰਾਨ ਖੇਡ ਮੁਕਾਬਲਿਆਂ ਦੀ ਲੜੀ ਦੇ ਤਹਿਤ, ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਖੋ-ਖੋ ਦੇ ਮੁਕਾਬਲੇ ਲੜਕੀਆਂ ਅਤੇ ਲੜਕਿਆਂ ਦੋਵਾਂ ਕੈਟਾਗਰੀਆਂ ਵਿੱਚ ਅੰਡਰ-14,17 ਅਤੇ 19 ਉਮਰ ਗੁੱਟ ਦੇ ਮੁਕਾਬਲੇ ਜਾਰੀ ਹਨ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. […]

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਜੋਨ ਪੱਧਰੀ ਖੇਡ ਮੁਕਾਬਲੇ ਜਾਰੀ Read More »

ghagar

ਪਾਣੀ ਕਾਰਨ ਘੱਗਰ ਦੇ ਨੇੜਲੇ ਪਿੰਡਾਂ ਲਈ ਐਡਵਾਈਜਰੀ ਜਾਰੀ

ਚੰਡੀਗੜ, 6 ਅਗਸਤ : ਪਹਾੜਾਂ ਵਿਚ ਹੋ ਰਹੀ ਬਰਸਾਤ ਦੇ ਕਾਰਨ ਨਦੀਆਂ ਅੰਦਰ ਪਾਣੀ ਦਾ ਵਹਾਅ ਪੂਰੀ ਤੇਜੀ ਨਾਲ ਚਲ ਰਿਹਾ ਹੈ, ਜਿਸ ਕਾਰਨ ਹੁਣ ਪਟਿਆਲਾ ਪ੍ਰਸ਼ਾਸਨ ਨੇ ਵੀ ਘੱਗਰ ਨਦੀ ਦੇ ਨੇੜੇ ਇੱਕ ਦਰਜਨ ਤੋਂ ਵੱਧ ਪਿੰਡਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਪ੍ਰਸ਼ਾਸ਼ਨ ਨੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।ਪਾਣੀ ਦਾ ਪੱਧਰ

ਪਾਣੀ ਕਾਰਨ ਘੱਗਰ ਦੇ ਨੇੜਲੇ ਪਿੰਡਾਂ ਲਈ ਐਡਵਾਈਜਰੀ ਜਾਰੀ Read More »

elvish

ਐਲਵਿਸ ਯਾਦਵ ਖਿਲਾਫ ਸੁਪਰੀਮ ਕੋਰਟ ਨੇ ਕਾਰਵਾਈ ਤੇ ਲਾਈ ਰੋਕ

ਦਿੱਲੀ, 6 ਅਗਸਤ : ਸੱਪਾਂ ਦੇ ਜਹਿਰ ਮਾਮਲੇ ਵਿਚ ਮਸਹੂਰ ਯੂਟਿਊਬਰ ਐਲਵਿਸ ਯਾਦਵ ਦੇ ਖਿਲਾਫ ਹੁਣ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ’ਚ ਚੱਲ ਰਹੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜੋਇਮਲਿਆ ਬਾਗਚੀ ਦੇ ਬੈਂਚ ਨੇ ਯਾਦਵ ਵੱਲੋਂ ਮਾਮਲੇ ਵਿੱਚ ਚਾਰਜਸ਼ੀਟ ਅਤੇ ਅਪਰਾਧਿਕ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਉੱਤਰ ਪ੍ਰਦੇਸ਼

ਐਲਵਿਸ ਯਾਦਵ ਖਿਲਾਫ ਸੁਪਰੀਮ ਕੋਰਟ ਨੇ ਕਾਰਵਾਈ ਤੇ ਲਾਈ ਰੋਕ Read More »

dharna

8 ਅਗਸਤ ਨੂੰ ਡੀ.ਸੀ. ਦਫਤਰ ਪਟਿਆਲਾ ਦੇ ਧਰਨਾ ਦੇਣ ਦਾ ਐਲਾਨ

ਪਟਿਆਲਾ 06 ਅਗਸਤ 2025 : ਪੰਜਾਬ ਸਰਕਾਰ ਨੂੰ ਪੁਰਜੋਰ ਅਪੀਲ ਕਰਦਿਆਂ ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਨੇ ਸੂਬਾ ਆਗੂ ਸ੍ਰੀ ਵੀਰਪਾਲ ਸਿੰਘ ਲੂੰਬਾ ਅਤੇ ਹੋਰ ਸਾਥੀ ਨੁਮਾਇੰਦਿਆ ਨੇ ਇੱਕ ਸਾਂਝਾ ਪ੍ਰੈਸ ਨੋਟ ਜਾਰੀ ਕਰਕੇ ਮੰਗ ਕੀਤੀ ਹੈ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੀਆਂ ਬਹੁਤ ਡਵੀਜਨਾਂ ਦੀਆਂ ਰੇਜਾਂ ਵਿੱਚ ਇਸ ਅਦਾਰੇ ਅਧੀਨ ਕੰਮ

8 ਅਗਸਤ ਨੂੰ ਡੀ.ਸੀ. ਦਫਤਰ ਪਟਿਆਲਾ ਦੇ ਧਰਨਾ ਦੇਣ ਦਾ ਐਲਾਨ Read More »

cylinder

ਆਕਸੀਜਨ ਪਲਾਂਟ ਵਿਚ ਧਮਾਕੇ ਨਾਲ ਦੋ ਦੀ ਮੌਤ

ਮੋਹਾਲੀ, 6 ਅਗਸਤ : ਅੱਜ ਸਵੇਰੇ ਮੋਹਾਲੀ ਵਿਖੇ ਆਕਸੀਜਨ ਪਲਾਂਟ ਵਿਚ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਲੋਕਾਂ ਅੰਦਰ ਸਹਿਮ ਦਾ ਮਾਹੌਲ ਹੈ। ਜਿਕਰਯੋਗ ਹੈ ਕਿ ਇਥੇ ਇੰਡਸਟਰੀਅਲ ਏਰੀਆ, ਫੇਜ਼ 9 ਵਿੱਚ ਅੱਜ ਸਵੇਰੇ ਆਕਸੀਜਨ ਪਲਾਂਟ ਵਿੱਚ ਸਿਲੰਡਰ ਫੱਟਣ ਨਾਲ ਧਮਾਕਾ ਹੋ ਗਿਆ। ਧਮਾਕੇ ਇੰਨਾ ਜ਼ੋਰਦਾਰ ਸੀ ਕਿ ਦੋ ਵਿਅਕਤੀਆਂ ਦੀ

ਆਕਸੀਜਨ ਪਲਾਂਟ ਵਿਚ ਧਮਾਕੇ ਨਾਲ ਦੋ ਦੀ ਮੌਤ Read More »

bikram

ਬਿਕਰਮ ਮਜੀਠੀਆ ਨੂੰ ਨਹੀ ਮਿਲੀ ਅਦਾਲਤ ਵਲੋ ਕੋਈ ਰਾਹਤ

ਚੰਡੀਗੜ, 6 ਅਗਸਤ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਅਦਾਲਤ ਵਲੋ ਕੋਈ ਰਾਹਤ ਨਹੀ ਮਿਲੀ, ਜਿਸ ਕਾਰਨ ਹੁਣ ਅਰਜੀ ਉਪਰ ਅਗਲੀ ਸੁਣਵਾਈ 7 ਅਗਸਤ ਨੂੰ ਹੋਵੇਗੀ। ਜਿਕਰਯੋਗ ਹੈ ਕਿ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ

ਬਿਕਰਮ ਮਜੀਠੀਆ ਨੂੰ ਨਹੀ ਮਿਲੀ ਅਦਾਲਤ ਵਲੋ ਕੋਈ ਰਾਹਤ Read More »

bains

ਕੈਬਨਿਟ ਮੰਤਰੀ ਹਰਜੋਤ ਬੈਸ ਹੋਏ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼

ਚੰਡੀਗੜ, 6 ਅਗਸਤ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਬੀਤੇ ਦਿਨੀਂ ਸ੍ਰੀਨਗਰ ਵਿਚ ਕਰਵਾਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਨੂੰ ਲੈ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ ਸਨ, ਜਿਥੇ ਸ੍ਰੀ ਅਕਾਲ

ਕੈਬਨਿਟ ਮੰਤਰੀ ਹਰਜੋਤ ਬੈਸ ਹੋਏ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ Read More »

idp

ਪੰਜਾਬ ਸਰਕਾਰ ਦੀ ਲੈਂਡ  ਪੂਲਿੰਗ ਪਾਲਿਸੀ , ਲੈਂਡ ਗਰੈਬਿੰਗ: ਆਈ ਡੀ ਪੀ

ਪਟਿਆਲਾ, 6 ਅਗਸਤ : ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਅਤੇ ਸੋਧ ਨੋਟੀਫਿਕੇਸ਼ਨ ਦਾ ਪੰਜਾਬੀ ਅਨੁਵਾਦ ਦਾ ਕਿਤਾਬਚਾ ਜਾਰੀ ਕਰਦਿਆਂ ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫਾਰਮ , ਆਈਡੀਪੀ  ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਸੀ ਪੂਰੀ ਤਰ੍ਹਾਂ ਕਿਸਾਨਾਂ , ਮਜ਼ਦੂਰਾਂ ਦੇ ਵਿਰੋਧੀ ਹੈ। ਇਸ ਮੌਕੇ ਆਈਡੀਪੀ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਧਨੇਠਾ,  ਸੂਬਾ

ਪੰਜਾਬ ਸਰਕਾਰ ਦੀ ਲੈਂਡ  ਪੂਲਿੰਗ ਪਾਲਿਸੀ , ਲੈਂਡ ਗਰੈਬਿੰਗ: ਆਈ ਡੀ ਪੀ Read More »

vc

ਪੰਜਾਬੀ ਯੂਨੀਵਰਸਿਟੀ ਵਿਖੇ ਵੱਖ ਵੱਖ ਅਧਿਕਾਰੀਆਂ ਨੇ ਸੰਭਾਲ਼ੇ ਅਹੁਦੇ

ਪਟਿਆਲਾ, 5 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਉੱਚ-ਅਹੁਦਿਆਂ ‘ਤੇ ਤਾਇਨਾਤ ਕੀਤੇ ਗਏ ਵੱਖ ਵੱਖ ਅਧਿਕਾਰੀਆਂ ਨੇ ਅਹੁਦੇ ਸੰਭਾਲ਼ ਲਏ ਹਨ। ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਡੀਨ ਅਕਾਦਮਿਕ ਮਾਮਲੇ ਵਜੋਂ ਅਤੇ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ ਨੇ ਰਜਿਸਟਰਾਰ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਵਰਨਣਯੋਗ ਹੈ ਕਿ ਅਪਲਾਈਡ ਮੈਨੇਜਮੈਂਟ ਵਿਸ਼ੇ ਨਾਲ਼ ਸਬੰਧਤ ਪ੍ਰੋ.

ਪੰਜਾਬੀ ਯੂਨੀਵਰਸਿਟੀ ਵਿਖੇ ਵੱਖ ਵੱਖ ਅਧਿਕਾਰੀਆਂ ਨੇ ਸੰਭਾਲ਼ੇ ਅਹੁਦੇ Read More »

kirpal

“ਮਾਮਲਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਦਾ”

ਪਟਿਆਲਾ, 5 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼ੰਗੀਨ ਦੋਸ਼ਾਂ ਦੇ ਤਹਿਤ ਜੇਲ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ-ਵਾਰ ਪੈਰੋਲ ਤੇ ਫ਼ਰਲੋ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇੱਕੋ ਦੇਸ਼ ਵਿੱਚ ਦੋ ਕਾਨੂੰਨ ਕਿਵੇਂ ਹੋ ਸਕਦੇ

“ਮਾਮਲਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਦਾ” Read More »

Scroll to Top