ਲੇਟੈਸਟ ਨਿਊਜ਼

modi

ਭਾਰਤ ਨੂੰ ਆਪਣੇ ਆਰਥਿਕ ਹਿੱਤਾਂ ਪ੍ਰਤੀ ਸਾਵਧਾਨ ਰਹਿਣਾ ਪਵੇਗਾ : ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਵਾਰਾਣਸੀ ਦੌਰੇ ਦੌਰਾਨ ਕਾਸ਼ੀ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਅਰਥਵਿਵਸਥਾ ਸੰਕਟ ਵਿੱਚੋਂ ਗੁਜ਼ਰ ਰਹੀ ਹੈ, ਭਾਰਤ ਨੂੰ ਵੀ ਆਪਣੇ ਆਰਥਿਕ ਹਿੱਤਾਂ ਪ੍ਰਤੀ ਸਾਵਧਾਨ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਵਿਸ਼ਵਵਿਆਪੀ ਅਸਥਿਰਤਾ ਦਾ ਮਾਹੌਲ ਹੈ। ਸਾਰੇ ਦੇਸ਼ ਆਪਣੇ ਹਿੱਤਾਂ ‘ਤੇ ਧਿਆਨ ਕੇਂਦਰਿਤ ਕਰ ਰਹੇ ਹਨ। […]

ਭਾਰਤ ਨੂੰ ਆਪਣੇ ਆਰਥਿਕ ਹਿੱਤਾਂ ਪ੍ਰਤੀ ਸਾਵਧਾਨ ਰਹਿਣਾ ਪਵੇਗਾ : ਮੋਦੀ Read More »

minister

ਸਿਖਿਆ ਮੰਤਰੀ ਦੇ ਸਿਰ ਚ ਵੱਜੀ ਸੱਟ, ਹਸਪਤਾਲ ਦਾਖਲ

ਦਿਲੀ, 2 ਅਗਸਤ : ਝਾਰਖੰਡ ਸਰਕਾਰ ਦੇ ਸਕੂਲ ਸਿੱਖਿਆ, ਸਾਖਰਤਾ ਅਤੇ ਰਜਿਸਟ੍ਰੇਸ਼ਨ ਵਿਭਾਗ ਦੇ ਮੰਤਰੀ ਅਤੇ ਘਾਟਸ਼ਿਲਾ ਦੇ ਵਿਧਾਇਕ ਰਾਮਦਾਸ ਸੋਰੇਨ ਦੇ ਸਿਰ ਵਿਚ ਅਚਾਨਕ ਗੰਭੀਰ ਸੱਟ ਵਜਣ ਕਾਰਨ ਉਨਾ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਰਾਮਦਾਸ ਸੋਰੇਨ ਸ਼ਨੀਵਾਰ ਸਵੇਰੇ ਘੋੜਾਬੰਧਾ ਸਥਿਤ ਆਪਣੇ ਘਰ ਦੇ ਬਾਥਰੂਮ ਵਿੱਚ ਫਿਸਲ ਕੇ ਡਿੱਗ ਪਏ। ਉਨ੍ਹਾਂ

ਸਿਖਿਆ ਮੰਤਰੀ ਦੇ ਸਿਰ ਚ ਵੱਜੀ ਸੱਟ, ਹਸਪਤਾਲ ਦਾਖਲ Read More »

rajnath

ਰਾਹੁਲ ਗਾਂਧੀ ਤੇ ਜਮਕੇ ਬਰਸੇ ਰਾਜਨਾਥ ਸਿੰਘ

ਨਵੀਂ ਦਿੱਲੀ। ਅੱਜ ਇਕ ਪੋ੍ਗਰਾਮ ਨੂੰ ਸੰਬੋਧਿਤ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ, “ਕੁਝ ਰਾਜਨੀਤਿਕ ਪਾਰਟੀਆਂ SIR ਬਾਰੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਗਲਤ ਰਾਜਨੀਤੀ ਕਰ ਰਹੀਆਂ ਹਨ। ਉਨਾ ਕਿਹਾ ਕਿ ਰਾਹੁਲ ਗਾਂਧੀ ਇਕ ਬਿਆਨ ਵਿਚ ਕਹਿੰਦੇ ਹਨ ਕਿ ਚੋਣ ਕਮਿਸ਼ਨ ਵੋਟਾਂ ਚੋਰੀ ਕਰ ਰਿਹਾ ਹੈ। ਉਨ੍ਹਾਂ ਨੇ

ਰਾਹੁਲ ਗਾਂਧੀ ਤੇ ਜਮਕੇ ਬਰਸੇ ਰਾਜਨਾਥ ਸਿੰਘ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ

ਪਟਿਆਲਾ, 2 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਹੋਸਟਲ ਵਿੱਚ ਸਮੂਹ ਵਿਦਿਆਰਥੀਆਂ ਨੇ ‘ਤੀਆਂ ਤੀਜ ਦੀਆਂ’ ਸਿਰਲੇਖ ਤਹਿਤ ਤੀਆਂ ਦਾ ਤਿਉਹਾਰ ਮਨਾਇਆ। ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ ਅਤੇ ਸੀਨੀਅਰ ਵਾਰਡਨ ਲਾਭ ਕੌਰ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਵਿੱਚ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਦਿਆਰਥੀਆਂ ਨੇ ਸਾਉਣ

ਪੰਜਾਬੀ ਯੂਨੀਵਰਸਿਟੀ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ Read More »

akali

ਪਟਿਆਲਾ ਸ਼ਹਿਰੀ ਅਤੇ ਦਿਹਾਤੀ ਵਿੱਚੋਂ ਚੁਣੇ ਜਿਲ੍ਹਾਅਤੇਸਟੇਟ ਡੈਲੀਗੇਟਸ

 ਪਟਿਆਲਾ : ਸ੍ਰੀ ਅਕਾਲ ਤਖਤ ਸਾਹਿਬ ਤੋਂ ਵਰੋਸਾਈ ਪੰਜ ਮੈਂਬਰੀ ਭਰਤੀ ਕਮੇਟੀ ਦੁਆਰਾ ਅੱਜ ਪਟਿਆਲਾ ਦਿਹਾਤੀ ਦੇ ਵਿੱਚ ਸਟੇਟ ਅਤੇ ਜ਼ਿਲ੍ਹਾ ਡੈਲੀਗੇਟਾਂ ਦੀ ਚੋਣਲਈ ਇਜਲਾਸ ਰੱਖਿਆ ਗਿਆ ਜਿਸ ਵਿੱਚ ਇਲਾਕੇ ਦੀ ਸੰਗਤ ਦਾ ਭਰਵਾਂ ਉਤਸਾਹ ਦੇਖਣ ਨੂੰ ਮਿਲਿਆ ਇਸ ਇਜਲਾਸਵਿੱਚ ਇਲਾਕੇ ਦੀਆਂ ਮੰਨੀਆਂ ਪਰਮੰਨੀਆਂ ਸਾਰੀਆਂ ਹੀ ਸ਼ਖਸ਼ੀਅਤਾਂ ਨੇ ਵੱਧ ਚੜ ਕੇ ਹਾਜ਼ਰੀ ਭਰੀ । ਇਜਲਾਸ

ਪਟਿਆਲਾ ਸ਼ਹਿਰੀ ਅਤੇ ਦਿਹਾਤੀ ਵਿੱਚੋਂ ਚੁਣੇ ਜਿਲ੍ਹਾਅਤੇਸਟੇਟ ਡੈਲੀਗੇਟਸ Read More »

Nigam

ਚਰਨ ਬਾਗ ਪਟਿਆਲਾ ਦੇ ਪਾਰਕ ‘ਚੋਂ ਨਜਾਇਜ਼ ਕਬਜ਼ਾ ਹਟਾਇਆ ਗਿਆ

ਪਟਿਆਲਾ, 2 ਅਗਸਤ :  ਪਟਿਆਲਾ ਦੇ ਚਰਨ ਬਾਗ ਇਲਾਕੇ ਵਿੱਚ ਇੱਕ ਸਰਕਾਰੀ ਪਾਰਕ ‘ਤੇ ਪਿਛਲੇ ਕੁਝ ਸਮੇਂ ਤੋਂ ਨਜਾਇਜ਼ ਤੌਰ ‘ਤੇ ਕਬਜ਼ਾ ਕੀਤਾ ਗਿਆ ਸੀ, ਜਿਸ ਨੂੰ ਲੰਬੇ ਸਮੇਂ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਨਗਰ ਨਿਗਮ ਵੱਲੋਂ ਵਾਰ-ਵਾਰ ਚੇਤਾਵਨੀ ਦੇਣ ਦੇ ਬਾਵਜੂਦ ਵੀ ਕਬਜ਼ਾਧਾਰੀ ਇਨਸਾਨ ਕਬਜ਼ਾ ਖਾਲੀ ਕਰਨ ਤੋਂ ਇਨਕਾਰ ਕਰ ਰਿਹਾ

ਚਰਨ ਬਾਗ ਪਟਿਆਲਾ ਦੇ ਪਾਰਕ ‘ਚੋਂ ਨਜਾਇਜ਼ ਕਬਜ਼ਾ ਹਟਾਇਆ ਗਿਆ Read More »

program

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਪ੍ਰੋਗਰਾਮ

ਪਟਿਆਲਾ, 1 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਮਹਾਕਵੀ ਗੋਸਵਾਮੀ ਤੁਲਸੀਦਾਸ ਅਤੇ ਕਥਾ ਸਮਰਾਟ ਮੁਨਸ਼ੀ ਪ੍ਰੇਮਚੰਦ ਦੀ ਜਯੰਤੀ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵਿਭਾਗ ਦੇ ਸਾਬਕਾ ਅਧਿਆਪਕ ਡਾ. ਰਵੀ ਕੁਮਾਰ ਅਨੂ, ਡਾ. ਸੁਖਵਿੰਦਰ ਕੌਰ ਬਾਠ ਅਤੇ ਡਾ. ਰਵੀ ਦੱਤ ਕੋਸ਼ਿਸ਼ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿਭਾਗ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਪ੍ਰੋਗਰਾਮ Read More »

pig

ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ

 ਪਟਿਆਲਾ, 1 ਅਗਸਤ : ਪਟਿਆਲਾ ਜ਼ਿਲ੍ਹੇ ਦੇ ਪਿੰਡ ਰਵਾਸ ਬ੍ਰਾਹਮਣਾਂ ਦੇ ਇੱਕ ਪਿੱਗ ਫਾਰਮ ਵਿੱਚ ਸੂਰਾਂ ਨੂੰ ਅਫ਼ਰੀਕਨ ਸਵਾਈਨ ਫੀਵਰ ਦੀ ਬਿਮਾਰੀ ਦੀ ਪੁਸ਼ਟੀ ਹੋਣ ਦੇ ਬਾਆਦ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਸੂਰ ਪਾਲਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਮਾਹਰਾਂ ਮੁਤਾਬਕ ਇਹ

ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ Read More »

safai

ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਕਮਿਸ਼ਨ ਵਚਨਬੱਧ- ਚੇਅਰਮੈਨ

ਪਟਿਆਲਾ 1 ਅਗਸਤ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨਾਲ ਇਕ ਮੀਟਿੰਗ

ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਕਮਿਸ਼ਨ ਵਚਨਬੱਧ- ਚੇਅਰਮੈਨ Read More »

school

ਸੁਸ਼ੀਲਾ ਦੇਵੀਂ ਪਬਲਿਕ ਸਕੂਲ ਵੱਲੋਂ ਐਥਲੀਟ ਮੀਟ ਮਹਾਕੁੰਭ ਦਾ ਸ਼ਾਨਦਾਰ ਆਗਾਜ਼

ਪਟਿਆਲਾ, 1 ਅਗਸਤ : ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਅਤੇ ਕੋਚ ਸਤਵਿੰਦਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਵਿੱਚ ਅੱਜ ਸੀ.ਬੀ.ਐੱਸ.ਸੀ. ਕਲੱਸਟਰ 17 ਐਥਲੀਟ ਖੇਡਾਂ ਦਾ ਸ਼ਾਨਦਾਰ ਸ਼ੁਭਾਰੰਭ ਹੋਇਆ। ਇਨ੍ਹਾਂ ਖੇਡਾਂ ਵਿੱਚ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਦੇ ਵੱਖ ਵੱਖ ਸੀ ਬੀ ਐੱਸ ਸੀ ਸਕੂਲਾਂ ਆਈਆਂ ਟੀਮਾਂ ਭਾਗ ਲੈ ਰਹੀਆਂ ਹਨ।

ਸੁਸ਼ੀਲਾ ਦੇਵੀਂ ਪਬਲਿਕ ਸਕੂਲ ਵੱਲੋਂ ਐਥਲੀਟ ਮੀਟ ਮਹਾਕੁੰਭ ਦਾ ਸ਼ਾਨਦਾਰ ਆਗਾਜ਼ Read More »

Scroll to Top