ਲੇਟੈਸਟ ਨਿਊਜ਼

health

ਸਕੂਲਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਗਈਆਂ ਗਤੀਵਿਧੀਆਂ

ਪਟਿਆਲਾ, 1 ਅਗਸਤ :  ਸਿਹਤ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ ਚਲਾਇਆ ਗਿਆ। ਇਸ ਦੌਰਾਨ ਡੇਂਗੂ ਦੀ ਰੋਕਥਾਮ ਤੇ ਜਾਗਰੂਕਤਾ ਫੈਲਾਉਣ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਨਾਲ ਹੀ ਲਾਰਵੇ ਦੀ […]

ਸਕੂਲਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਗਈਆਂ ਗਤੀਵਿਧੀਆਂ Read More »

PU

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਪਟਿਆਲਾ, 1 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਐਂਡ ਡਰੱਗ ਰਿਸਰਚ ਵਿਭਾਗ ਨੇ ਬੀ. ਫਾਰਮੇਸੀ ਪਹਿਲੇ ਸਾਲ ਦੇ ਨਵੇਂ ਵਿਦਿਆਰਥੀਆਂ ਲਈ ਦੋ-ਦਿਨਾ ਇੰਡਕਸ਼ਨ ਪ੍ਰੋਗਰਾਮ ਕਰਵਾਇਆ। ਵਿਭਾਗ ਮੁਖੀ ਡਾ. ਯੋਗਿਤਾ ਬਾਂਸਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਭਾਗ, ਅਕਾਦਮਿਕ ਮਾਹੌਲ ਅਤੇ ਫਾਰਮਾਸਿਊਟੀਕਲ ਸਾਇੰਸਜ਼ ਦੇ ਮੌਕਿਆਂ ਬਾਰੇ ਜਾਣਕਾਰੀ ਦੇਣਾ ਸੀ। ਮੁਖੀ ਡਾ. ਯੋਗਿਤਾ

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ Read More »

road

ਰਾਜਪੁਰਾ ਨੈਸ਼ਨਲ ਹਾਈਵੇ ‘ਤੇ ਸਲਿਪ ਰੋਡ ਦੀ ਮੁਰੰਮਤ ਕਰਵਾਈ

ਪਟਿਆਲਾ, 1 ਅਗਸਤ : ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਰਾਜਪੁਰਾ ਵਿਖੇ ਨੈਸ਼ਨਲ ਹਾਈਵੇ ‘ਤੇ ਬਣਾਏ ਜਾ ਰਹੇ ਫਲਾਈਓਵਰ ਜੰਕਸ਼ਨ ਨੇੜੇ ਸਲਿਪ ਰੋਡ ਦੀ ਮਾੜੀ ਹਾਲਤ ਦਾ ਨੋਟਿਸ ਲੈਕੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਪ੍ਰਜੈਕਟ ਇੰਪਲੀਮੈਂਟੇਸ਼ਨ ਯੂਨਿਟ, ਅੰਬਾਲਾ ਦੇ ਪ੍ਰਾਜੈਕਟ ਡਾਇਰੈਕਟਰ ਨੂੰ ਲਿਖੇ ਅਰਧ ਸਰਕਾਰੀ ਪੱਤਰ ਦਾ ਅਸਰ ਤੁਰੰਤ ਦੇਖਣ ਨੂੰ ਮਿਲਿਆ ਹੈ।

ਰਾਜਪੁਰਾ ਨੈਸ਼ਨਲ ਹਾਈਵੇ ‘ਤੇ ਸਲਿਪ ਰੋਡ ਦੀ ਮੁਰੰਮਤ ਕਰਵਾਈ Read More »

teej

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ

ਪਟਿਆਲਾ, 1 ਅਗਸਤ : ਅੱਜ ਇਥੇ ਸਨੋਰੀ ਅੱਡਾ ਸਰਕਲ ਵਲੋਂ ਸੁਪਰਵਾਈਜ਼ਰ ਮੈਡਮ ਭੋਲੀ ਕੌਰ ਦੀ ਅਗਵਾਈ ਹੇਠ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਇਕੱਠੇ ਹੋ ਕੇ ਤੀਆਂ ਦਾ ਤਿਉਹਾਰ ਮਨਾਇਆ। ਤੀਆਂ ਦਾ ਤਿਓਹਾਰ ਸਾਉਣ ਮਹੀਨੇ ਦੀ ਤੀਜ ਤੋਂ ਸ਼ੁਰੂ ਹੋ ਕੇ ਸਾਰਾ ਮਹੀਨਾ ਚੱਲਣ ਵਾਲਾਂ ਤਿਓਹਾਰ ਹੈ। ਇਸਤਰੀਆਂ ਦੇ ਸਾਉਣ ਮਹੀਨੇ ਦੀ ਤੀਜ ਨੂੰ ਸ਼ੁਰੂ ਹੋਣ ਵਾਲੇ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ Read More »

pspcl

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ

ਚੰਡੀਗੜ, 1 ਅਗਸਤ : ਪੀਐਸਪੀਸੀਐਲ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਖਪਤਕਾਰ ਨੂੰ ਨਵਾਂ ਕੁਨੈਕਸ਼ਨ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਉਹ ਖਪਤਕਾਰ ਜੋ ਆਪਣੇ ਆਪ ਆਨਲਾਈਨ ਅਪਲਾਈ ਕਰਨ ਵਿੱਚ ਅਸਮਰੱਥ ਹਨ, ਦੀ ਸਹਾਇਤਾ ਲਈ ਮੋਹਾਲੀ ਅਤੇ ਜ਼ੀਰਕਪੁਰ ਡਿਵੀਜ਼ਨਾਂ ਵਿੱਚ ਸਮਰਪਿਤ ਹੈਲਪ ਡੈਸਕ ਪਹਿਲਾਂ ਹੀ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿੱਥੇ ਪੀਐਸਪੀਸੀਐਲ ਸਟਾਫ ਅਰਜ਼ੀਆਂ ਔਨਲਾਈਨ ਜਮ੍ਹਾਂ

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ Read More »

baba balbir

ਦਿਲਜੀਤ ਸਿੰਘ ਬੇਦੀ ਦੀ ਲਿਖੀ ਪੁਸਤਕ  ਕੀਤੀ ਲੋਕ ਅਰਪਣ

ਅੰਮ੍ਰਿਤਸਰ:- 1 ਅਗਸਤ : ਬੁੱਢਾ ਦਲ ਦੇ ਗਿਆਰਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 83ਵੀਂ ਸਲਾਨਾ ਬਰਸੀ ਮੌਕੇ ਬੁੱਢਾ ਦਲ ਦੇ ਸਕੱਤਰ ਪੰਥਕ ਵਿਦਵਾਨ ਸ. ਦਿਲਜੀਤ ਸਿੰਘ ਬੇਦੀ ਦੀ ਲਿਖੀ ਪੁਸਤਕ “ਅਕਾਲ ਪੁਰਖ ਕੀ ਫੌਜ” ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸਮੁੱਚੀਆਂ

ਦਿਲਜੀਤ ਸਿੰਘ ਬੇਦੀ ਦੀ ਲਿਖੀ ਪੁਸਤਕ  ਕੀਤੀ ਲੋਕ ਅਰਪਣ Read More »

bhandara

ਦਰਗਾਹ ਏ ਟੈਂਕ ਵਿਖੇ ਮਨਾਇਆ ਸਲਾਨਾ ਭੰਡਾਰਾ 

ਪਟਿਆਲਾ, 1 ਅਗਸਤ : ਸਥਾਨਕ ਏ ਟੈਂਕ ਅਦਾਲਤ ਬਜ਼ਾਰ ‘ਚ ਸਥਿਤ ਸਾਂਝਾ ਪੀਰ ਬਾਬਾ ਹਜ਼ੂਰ ਹਜ਼ਰਤ ਇਨਾਯਤ ਸ਼ਾਹਵਲੀ ਚਿਸ਼ਤੀ ਜੀ ਦੀ ਦਰਗਾਹ ਵਿਖੇ 121ਵਾਂ ਸਾਲਾਨਾ ਉਰਸ ਮੁਬਾਰਕ ਬੜੇ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਝੰਡਾ ਚੜਾਉਣ ਦੀ ਰਸਮ ਸਵੇਰੇ 5 ਵਜੇ ਗੱਦੀ ਨਸ਼ੀਨ ਹਜ਼ੂਰ ਖ਼ਵਾਜਾ ਹਸਨ ਜੀ ਮਹਾਰਾਜ (ਬ੍ਰਹਮਲੀਨ) ਦਾ ਓਟ ਆਸਰਾ ਲੈ

ਦਰਗਾਹ ਏ ਟੈਂਕ ਵਿਖੇ ਮਨਾਇਆ ਸਲਾਨਾ ਭੰਡਾਰਾ  Read More »

army

ਭਾਰੀ ਚਟਾਨ ਫੌਜ ਦੇ ਵਾਹਨ ਤੇ ਡਿੱਗੀ, ਦੋ ਸ਼ਹੀਦ

ਦਿਲੀ, 31 ਜੁਲਾਈ : ਭਾਰਤ ਚੀਨ ਸਰਹਦ ਵਿਖੇ ਫੌਜ ਦੇ ਇਕ ਵਾਹਨ ਉਪਰ ਭਾਰੀ ਚਟਾਨ ਡਿਗਣ ਕਾਰਨ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਦੋ ਫੌਜੀਆਂ ਦੇ ਸ਼ਹੀਦ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਗਲਵਾਨ ਦੇ ਚਾਰਬਾਗ ਖੇਤਰ ਵਿੱਚ ਇੱਕ ਵੱਡੀ ਚੱਟਾਨ ਫੌਜ ਦੇ ਵਾਹਨ ‘ਤੇ ਡਿੱਗਣ ਨਾਲ ਦੋ ਫੌਜ ਦੇ ਜਵਾਨ

ਭਾਰੀ ਚਟਾਨ ਫੌਜ ਦੇ ਵਾਹਨ ਤੇ ਡਿੱਗੀ, ਦੋ ਸ਼ਹੀਦ Read More »

london

ਏਅਰ ਟੈ੍ਰਫਿਕ ਕਾਰਨ ਲੰਡਨ ਨੇ ਕੀਤੀਆਂ ਕਈ ਉਡਾਨਾਂ ਰੱਦ

ਦਿੱਲੀ, 31 ਜੁਲਾਈ : ਲੰਡਨ ਵਿਚ ਅਚਾਨਕ ਆਏ ਭਾਰੀ ਏਅਰ ਟ੍ਰੈਫਿਕ ਦੇ ਕਾਰਨ ਕਈ ਉਡਾਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਤਕਨੀਕੀ ਸਮੱਸਿਆਵਾਂ ਕਾਰਨ ਦੇ ਲੰਡਨ ਦੇ ਹੀਥਰੋ ਹਵਾਈ ਅੱਡੇ ਤੋਂ ਅੱਜ ਹੋਰ 24 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਜਦਕਿ ਬੀਤੇ ਦਿਨ ਸੌ ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ

ਏਅਰ ਟੈ੍ਰਫਿਕ ਕਾਰਨ ਲੰਡਨ ਨੇ ਕੀਤੀਆਂ ਕਈ ਉਡਾਨਾਂ ਰੱਦ Read More »

trump

ਅਮਰੀਕਾ ਨੇ ਪਾਕਿਸਤਾਨ ਨਾਲ ਕੀਤੇ ਵੱਡੇ ਸਮਝੌਤੇ

ਦਿਲੀ, 31 ਜੁਲਾਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਪਾਕਿਸਤਾਨ ਨਾਲ ਇਕ ਵੱਡੇ ਸਮਝੌਤੇ ਦਾ ਐਲਾਨ ਕੀਤਾ ਹੈ। ਇਸ ਸਮਝੌਤੇ ਤਹਿਤ ਅਮਰੀਕਾ ਤੇ ਪਾਕਿਸਤਾਨ ਮਿਲ ਕੇ ਪਾਕਿਸਤਾਨ ਦੇ ਵੱਡੇ ਤੇਲ ਭੰਡਾਰਾਂ ਨੂੰ ਵਿਕਸਤ ਕਰਨਗੇ। ਟਰੰਪ ਨੇ ਇਹ ਵੀ ਕਿਹਾ ਕਿ ‘ਸ਼ਾਇਦ ਇਕ ਦਿਨ’ ਪਾਕਿਸਤਾਨ ਭਾਰਤ ਨੂੰ ਤੇਲ ਵੇਚ ਸਕਦਾ ਹੈ। ਸੋਸਲ ਮੀਡੀਆ ਅਕਾਊਟ ਤੇ

ਅਮਰੀਕਾ ਨੇ ਪਾਕਿਸਤਾਨ ਨਾਲ ਕੀਤੇ ਵੱਡੇ ਸਮਝੌਤੇ Read More »

Scroll to Top