ਲੇਟੈਸਟ ਨਿਊਜ਼

rahul

ਮੋਦੀ ਉਹੀ ਕਰਨਗੇ ਜੋ ਅਮਰੀਕੀ ਰਾਸ਼ਟਰਪਤੀ ਕਰਨ ਲਈ ਕਹਿਣਗੇ : ਰਾਹੁਲ

ਦਿੱਲੀ, 31 ਜੁਲਾਈ : ਅੱਜ ਸੰਸਦ ਭਵਨ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਹ ਵੀ ਦਾਅਵਾ ਕੀਤਾ ਕਿ ਅਮਰੀਕਾ ਨਾਲ ਵਪਾਰਕ ਸੌਦਾ ਹੋਵੇਗਾ ਅਤੇ ਟਰੰਪ ਇਸ ਨੂੰ ਪਰਿਭਾਸ਼ਿਤ ਕਰਨਗੇ, ਜਦੋਂ ਕਿ ਪ੍ਰਧਾਨ ਮੰਤਰੀ ਮੋਦੀ ਉਹੀ ਕਰਨਗੇ ਜੋ ਅਮਰੀਕੀ ਰਾਸ਼ਟਰਪਤੀ ਉਨ੍ਹਾਂ ਨੂੰ ਕਰਨ ਲਈ ਕਹਿਣਗੇ। ਉਨਾ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ […]

ਮੋਦੀ ਉਹੀ ਕਰਨਗੇ ਜੋ ਅਮਰੀਕੀ ਰਾਸ਼ਟਰਪਤੀ ਕਰਨ ਲਈ ਕਹਿਣਗੇ : ਰਾਹੁਲ Read More »

thakur

ਕੋਰਟ ਨੇ ਪ੍ਰਗਿਆ ਠਾਕੁਰ ਸਣੇ ਕਈ ਕੀਤੇ ਬਰੀ

ਦਿਲੀ, 31 ਜੁਲਾਈ : 2008 ਵਿਚ ਮਾਲੇਗਾਂਵ ਵਿਖੇ ਹੋਏ ਬੰਬ ਬਲਾਸਟ ਮਾਮਲੇ ਵਿਚ ਅੱਜ ਕੋਰਟ ਨੇ ਪ੍ਰਗਿਆ ਠਾਕੁਰ ਅਤੇ ਸਾਬਕਾ ਫੌਜੀ ਕਰਨਲ ਸ੍ਰੀਕਾਂਤ ਪੁਰੋਹਿਤ ਸਣੇ 7 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਜਿਕਰਯੋਗ ਹੈ ਇਹ ਧਮਾਕਾ ਰਮਜ਼ਾਨ ਦੇ ਪਵਿੱਤਰ ਮਹੀਨੇ 29 ਸਤੰਬਰ 2008 ਦੀ ਰਾਤ ਨੂੰ ਮੁੰਬਈ ਤੋਂ ਕੋਈ 200 ਕਿਲੋਮੀਟਰ ਦੂਰ ਹੋਇਆ ਸੀ। ਧਮਾਕੇ

ਕੋਰਟ ਨੇ ਪ੍ਰਗਿਆ ਠਾਕੁਰ ਸਣੇ ਕਈ ਕੀਤੇ ਬਰੀ Read More »

pda

ਪੀਡੀਏ ਨਾਜਾਇਜ਼ ਕਲੋਨੀਆਂ ਵਿਰੁੱਧ ਸਖ਼ਤ ਕਾਰਵਾਈ 

ਪਟਿਆਲਾ, 31 ਜੁਲਾਈ : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਨੇ ਪਿੰਡ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਵਿਖੇ ਬਿਨ੍ਹਾਂ ਮਨਜੂਰੀ ਵਿਕਸਤ ਕੀਤੀਆਂ ਅਣ ਅਧਿਕਾਰਤ ਕਲੋਨੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਢਾਹ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਪਿੰਡ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਵਿਖੇ ਅਣ ਅਧਿਕਾਰਤ

ਪੀਡੀਏ ਨਾਜਾਇਜ਼ ਕਲੋਨੀਆਂ ਵਿਰੁੱਧ ਸਖ਼ਤ ਕਾਰਵਾਈ  Read More »

dtf

5 ਅਗਸਤ ਨੂੰ ਮੋਹਾਲੀ ਤੋਂ ਵੱਜੇਗਾ ਸੰਘਰਸ਼ੀ ਬਿਗੁਲ: ਡੀ ਟੀ ਐੱਫ 

ਪਟਿਆਲਾ, 31 ਜੁਲਾਈ  : ਅਧਿਆਪਕਾਂ ਦੀਆਂ ਚੋਣਵੀਆਂ ਵਿਭਾਗੀ ਮੰਗਾਂ ‘ਤੇ ਵਿੱਤ ਮੰਤਰੀ ਸ਼੍ਰੀ ਹਰਪਾਲ ਚੀਮਾ ਦੀ ਅਗਵਾਈ ਹੇਠਲੀ ਕੈਬਨਿਟ ਸਬ-ਕਮੇਟੀ ਅਤੇ ਸਿੱਖਿਆ ਸਕੱਤਰ ਸ਼੍ਰੀਮਤੀ ਅਨੰਦਿਤਾ ਮਿੱਤਰਾ ਦੇ ਭਰੋਸੇ ਪੂਰੇ ਨਾ ਹੋਣ ਕਰਕੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ ਟੀ ਐੱਫ) ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ, ਜਿਸ ਤਹਿਤ 5 ਅਗਸਤ ਨੂੰ ਸੂਬਾ ਕਮੇਟੀ ਵੱਲੋਂ ਪੀੜਤ ਅਧਿਆਪਕਾਂ

5 ਅਗਸਤ ਨੂੰ ਮੋਹਾਲੀ ਤੋਂ ਵੱਜੇਗਾ ਸੰਘਰਸ਼ੀ ਬਿਗੁਲ: ਡੀ ਟੀ ਐੱਫ  Read More »

water

ਰੂਸ ਵਿਚ ਪੰਜਾਬੀ ਨੌਜਵਾਨ ਦੀ ਡੁਬਣ ਕਾਰਨ ਹੋਈ ਮੌਤ

ਦਿੱਲੀ, 30 ਜੁਲਾਈ : ਰੂਸ ਵਿਚ ਇਕ ਪੰਜਾਬੀ ਨੌਜਵਾਨਦੀ ਸਮੁੰਦਰ ਦੀਆਂ ਲਹਿਰਾਂ ਵਿਚ ਡੁਬ ਜਾਣਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ 20 ਸਾਲਾਂ ਪੰਜਾਬੀ ਨੌਜਵਾਨ ਦੀ ਪਛਾਣ ਧਰੁਵ ਕਪੂਰ ਵਜੋਂ ਹੋਈ ਹੈ ਜੋ ਕਿ ਆਪਣੇ ਦੋਸਤਾਂ ਦੇ ਨਾਲ ਸਮੁੰਦਰ ਕੰਢੇ ਨਹਾਉਣ ਲਈ ਗਿਆ ਸੀ। ਇਸ ਦੌਰਾਨ ਇਹ ਹਾਦਸਾ ਵਾਪਰਿਆ। ਦੱਸ ਦਈਏ ਕਿ

ਰੂਸ ਵਿਚ ਪੰਜਾਬੀ ਨੌਜਵਾਨ ਦੀ ਡੁਬਣ ਕਾਰਨ ਹੋਈ ਮੌਤ Read More »

police

ਪੁਲਸ ਨੇ ਬੰਬੀਹਾ ਗੈਗ ਦੇ 7 ਮੈਬਰ ਕੀਤੇ ਗ੍ਰਿਫ਼ਤਾਰ

ਫਰੀਦਕੋਟ, 30 ਜੁਲਾਈ : ਪਿੰਡ ਬਾਹਮਣਵਾਲਾ ਵਿਖੇ ਹੋਏ ਕਤਲ ਮਾਮਲੇ ਨੂੰ ਸੁਲਝਾਉਦੇ ਹੋਏ ਫਰੀਦਕੋਟ ਪੁਲਸ ਨੇ ਬੰਬੀਹਾ ਗੈਗ ਦੇ 7 ਦੇ ਕਰੀਬ ਮੁਲਜ਼ਮਾ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 03 ਮੁੱਖ ਮੁਲਜ਼ਮ ਚਿੰਕੀ (ਵਾਸੀ ਜੈਤੋ), ਗੁਰਮੀਤ ਸਿੰਘ ਉਰਫ ਗੁੰਬਰ ਰਾਜਪੂਤ

ਪੁਲਸ ਨੇ ਬੰਬੀਹਾ ਗੈਗ ਦੇ 7 ਮੈਬਰ ਕੀਤੇ ਗ੍ਰਿਫ਼ਤਾਰ Read More »

vikram

ਬਿਕਰਮ ਮਜੀਠੀਆ ਨੂੰ ਅੱਜ ਨਹੀ ਮਿਲੀ ਰਾਹਤ

ਮੋਹਾਲੀ, 30 ਜੁਲਾਈ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ ਹੈ, ਜਿਨਾ ਨੂੰ ਅੱਜ ਵੀ ਮੁਹਾਲੀ ਦੀ ਅਦਾਲਤ ਵਿੱਚੋਂ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ

ਬਿਕਰਮ ਮਜੀਠੀਆ ਨੂੰ ਅੱਜ ਨਹੀ ਮਿਲੀ ਰਾਹਤ Read More »

sunami

ਰੂਸ ਦੇ ਪੂਰਬ ਵਿਚ ਆਇਆ ਭੂਚਾਲ, ਦਹਿਸਤ ਦਾ ਮਾਹੌਲ

ਦਿੱਲੀ, 30 ਜੁਲਾਈ : ਰੂਸ ਦੇ ਪੂਰਬ ਵਿੱਚ ਆਏ ਭੂਚਾਲ ਦੇ ਕਾਰਨ ਲੋਕਾਂ ਅੰਦਰ ਵੱਡੀ ਦਹਿਸਤ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਕਾਮਚਟਕਾ ਪ੍ਰਾਇਦੀਪ ਨੇੜੇ 8.8 ਤੀਬਰਤਾ ਦੇ ਭੂਚਾਲ ਕਾਰਨ ਉੱਤਰੀ ਪ੍ਰਸ਼ਾਂਤ ਵਿੱਚ ਚਾਰ ਚਾਰ ਫੁੱਟ ਉੱਚੀਆਂ ਸੁਨਾਮੀ ਦੀਆਂ ਲਹਿਰਾਂ ਆਈਆਂ, ਜਿਸ ਮਗਰੋਂ ਅਮਰੀਕਾ ਦੇ ਅਲਾਸਕਾ ਅਤੇ ਹਵਾਈ, ਜਾਪਾਨ ਅਤੇ ਨਿਊਜ਼ੀਲੈਂਡ ਦੇ ਦੱਖਣ ਵਿੱਚ ਚੇਤਾਵਨੀ ਜਾਰੀ

ਰੂਸ ਦੇ ਪੂਰਬ ਵਿਚ ਆਇਆ ਭੂਚਾਲ, ਦਹਿਸਤ ਦਾ ਮਾਹੌਲ Read More »

army

ਪੁੰਛ ਵਿਚ ਸੁਰਖਿਆ ਬਲਾਂ ਨੇ ਮਾਰੇ ਦਹਿਸਤਗਰਦ

ਜੰਮੂ, 30 ਜੁਲਾਈ : ਜੰਮੂ ਦੇ ਪੁੰਛ ਇਲਾਕੇ ਅੰਦਰ ਅੱਜ ਸੁਰਖਿਆ ਬਲਾਂ ਅਤੇ ਅਤਵਾਦੀਆਂ ਵਿਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ, ਜਿਸ ਵਿਚ ਦੋ ਦਹਿਸਤਗਰਦ ਮਾਰੇ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਇਸ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ ਦੋ ਮਸ਼ਕੂਕ ਦਹਿਸ਼ਤਗਰਦ ਮਾਰੇ ਗਏ। ਇਹ ਸੱਜਰਾ ਮੁਕਾਬਲਾ ਸੁਰੱਖਿਆ ਬਲਾਂ ਵੱਲੋਂ ਸ੍ਰੀਨਗਰ ਦੇ ਇੱਕ ਜੰਗਲ ਵਿੱਚ ਪਹਿਲਗਾਮ ਦਹਿਸ਼ਤੀ

ਪੁੰਛ ਵਿਚ ਸੁਰਖਿਆ ਬਲਾਂ ਨੇ ਮਾਰੇ ਦਹਿਸਤਗਰਦ Read More »

dairy

ਡੈਰੀ ਮਾਲਕਾ ਕਰ ਸਕਦੇ ਨੇ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਵਿੱਚ ਪਹਿਲ  – ਮੇਅਰ

ਪਟਿਆਲਾ, 30 ਜੁਲਾਈ : ਪਟਿਆਲਾ ਦੇ ਵਿਕਾਸ ਅਤੇ ਸਫ਼ਾਈ ਪ੍ਰਬੰਧਨ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਵੱਲੋਂ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਦੀ ਅਗਵਾਈ ਵਿੱਚ ਸ਼ਹਿਰੀ ਖੇਤਰ ਵਿਚਲੇ ਡੈਰੀ ਮਾਲਕਾਂ ਨਾਲ ਖੁਲ ਕੇ ਖੁਸ਼ਨੁਮਾ ਗੱਲਬਾਤ ਹੋਈ. ਨਗਰ ਨਿਗਮ ਮੁਤਾਬਿਕ 2018 ਦੇ ਸਰਵੇ ਅਨੁਸਾਰ ਸ਼ਹਿਰੀ ਖੇਤਰ ਅਤੇ ਜੈਕਬ ਡ੍ਰੇਨ ਦੇ ਨੇੜੇ ਡੈਰੀ ਫਾਰਮਾਂ  ਦੀ

ਡੈਰੀ ਮਾਲਕਾ ਕਰ ਸਕਦੇ ਨੇ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਵਿੱਚ ਪਹਿਲ  – ਮੇਅਰ Read More »

Scroll to Top