ਲੇਟੈਸਟ ਨਿਊਜ਼

university

ਡਾ. ਰਾਜਵੰਤ ਕੌਰ ‘ਪੰਜਾਬੀ’ ਨੇ ਕੋਆਰਡੀਨੇਟਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 30 ਜੁਲਾਈ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ‘ਪੰਜਾਬੀ’ ਪ੍ਰੋਫੈਸਰ ਗੁਰਦਿਆਲ ਸਿੰਘ ਚੇਅਰ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਵਾਈਸ -ਚਾਂਸਲਰ ਡਾ. ਜਗਦੀਪ ਸਿੰਘ ਦੇ ਆਦੇਸ਼ਾਂ ਅਨੁਸਾਰ ਡਾ. ‘ਪੰਜਾਬੀ’ ਆਪਣੇ ਵਿਭਾਗ ਦੇ ਮੁਖੀ ਦੇ ਨਾਲ਼ ਨਾਲ਼ ਹੁਣ ਚੇਅਰ ਦੇ ਮੁਖੀ ਵਜੋਂ ਵੀ ਜ਼ਿੰਮੇਵਾਰੀ ਨਿਭਾਉਣਗੇ। ਡਾ. ਰਾਜਵੰਤ ਕੌਰ ਪੰਜਾਬੀ ਨੇ […]

ਡਾ. ਰਾਜਵੰਤ ਕੌਰ ‘ਪੰਜਾਬੀ’ ਨੇ ਕੋਆਰਡੀਨੇਟਰ ਵਜੋਂ ਅਹੁਦਾ ਸੰਭਾਲਿਆ Read More »

teej

ਸ.ਮਿ.ਸ ਖੇੜੀ ਗੁੱਜਰਾਂ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਪਟਿਆਲਾ, 30 ਜੁਲਾਈ : ਸਮਾਜਿਕ ਬੁਰਾਈਆਂ ਅਤੇ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਪੰਜਾਬੀ ਸੱਭਿਆਚਾਰ ਨੂੰ ਉਜਾਗਰ ਕਰਨ ਲਈ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਵਿਖੇ ਧੀਆਂ ਦੇ ਸਤਿਕਾਰ ਵੱਜੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਰਚਨਾਤਮਕ ਅਤੇ ਰੰਗ ਬਿੰਰਗੀ ਸੱਭਿਆਚਾਰਕ ਪ੍ਰਸਤੁਤੀਆਂ ਨਾਲ ਸਮਾਗਮ ਦੀ ਸ਼ਾਨ ਵਧਾਈ ਗਈ। ਪ੍ਰੋਗਰਾਮ ਦੌਰਾਨ

ਸ.ਮਿ.ਸ ਖੇੜੀ ਗੁੱਜਰਾਂ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ Read More »

nigam

ਅਣਸ਼ੁਰੂ ਵਰਕ ਆਰਡਰ ਹੋਣਗੇ ਕੈਂਸਲ, ਨਵੇਂ ਸਿਰੇ ਤੋਂ ਹੋਵੇਗੀ ਕਾਰਵਾਈ

ਪਟਿਆਲਾ, 28 ਜੁਲਾਈ : ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ ਲੋਕ ਪੱਖੀ ਕੰਮਾਂ ਨੂੰ ਲੈ ਕੇ ਚਲ ਰਹੀਆਂ ਧੀਮੀ ਰਫਤਾਰ ਅਤੇ ਅਣਸ਼ੁਰੂ ਕੰਮਾਂ ਵੱਲ ਗੰਭੀਰਤਾ ਨਾਲ ਧਿਆਨ ਦਿੱਤਾ ਗਿਆ ਹੈ। ਮੇਅਰ ਅਤੇ ਕਮਿਸ਼ਨਰ ਨੇ ਇਕੱਠੇ ਹੋ ਕੇ ਇਨ੍ਹਾਂ ਮੁੱਦਿਆਂ ‘ਤੇ ਵਿਚਾਰ ਕਰਦਿਆਂ ਫੈਂਸਲਾ ਲਿਆ ਹੈ ਕਿ ਉਹ ਸਾਰੇ ਵਰਕ ਆਰਡਰ ਜੋ ਦਸੰਬਰ 2024 ਤੋਂ ਪਹਿਲਾਂ

ਅਣਸ਼ੁਰੂ ਵਰਕ ਆਰਡਰ ਹੋਣਗੇ ਕੈਂਸਲ, ਨਵੇਂ ਸਿਰੇ ਤੋਂ ਹੋਵੇਗੀ ਕਾਰਵਾਈ Read More »

meeting

ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਜ਼ੋਨਲ ਖੇਡਾਂ ਸਬੰਧੀ ਹੋਈ ਮੀਟਿੰਗ

ਪਟਿਆਲਾ – ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਜ਼ੋਨਲ ਖੇਡਾਂ ਸਬੰਧੀ ਮੀਟਿੰਗ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਜੀ ਦੀ ਪ੍ਰਧਾਨਗੀ ਹੇਠ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਜ਼ੋਨ ਪਟਿਆਲਾ-2 ਦੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਦੇ ਸਰੀਰਿਕ ਸਿੱਖਿਆ ਨਾਲ ਸਬੰਧਤ ਅਧਿਆਪਕਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ

ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਜ਼ੋਨਲ ਖੇਡਾਂ ਸਬੰਧੀ ਹੋਈ ਮੀਟਿੰਗ Read More »

kirpal

ਨੌਵੇਂ ਪਾਤਸ਼ਾਹ ਜੀ ਦੇ ਨਾਂ ਤੇ ਚੇਅਰ ਸਥਾਪਤ ਕਰਨ ਦਾ ਕਾਰਜ ਸਲਾਘਾਯੋਗ : ਪ੍ਰੋ. ਬਡੂੰਗਰ

ਪਟਿਆਲਾ, 29 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ

ਨੌਵੇਂ ਪਾਤਸ਼ਾਹ ਜੀ ਦੇ ਨਾਂ ਤੇ ਚੇਅਰ ਸਥਾਪਤ ਕਰਨ ਦਾ ਕਾਰਜ ਸਲਾਘਾਯੋਗ : ਪ੍ਰੋ. ਬਡੂੰਗਰ Read More »

sukhbir

ਲੈਡ ਪੁਲਿੰਗ ਨੀਤੀ ਖਿਲਾਫ ਅਕਾਲੀ ਦਲ ਨੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 28 ਜੁਲਾਈ 2025 : ਸਰਕਾਰ ਦੀ ਲੈਡ ਪੁਲਿੰਗ ਨੀਤੀ ਦੇ ਖਿਲਾਫ ਅੱਜ ਸ਼ੋ੍ਰਮਣੀ ਅਕਾਲੀ ਦਲ ਵਲੋ ਰੋਸ ਪ੍ਰਦਰਸ਼ਨ ਕਰਕੇ ਆਪਣਾ ਰੋਸ ਜਾਹਿਰ ਕੀਤਾ ਗਿਆ। ਇਸ ਮੌਕੇ ਧਰਨੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ “ਦਿੱਲੀ ਦੇ ਲੋਕ ਭਾਵੇਂ ਜਿੰਨਾ ਮਰਜ਼ੀ ਦਬਾਅ ਪਾਉਣ, ਅਸੀਂ ਪੰਜਾਬ ਦੀ ਇੱਕ ਇੰਚ ਵੀ ਜ਼ਮੀਨ ਐਕੁਆਇਰ

ਲੈਡ ਪੁਲਿੰਗ ਨੀਤੀ ਖਿਲਾਫ ਅਕਾਲੀ ਦਲ ਨੇ ਕੀਤਾ ਰੋਸ ਪ੍ਰਦਰਸ਼ਨ Read More »

baljit kaur

ਭੀਖ ਮੰਗਵਾਉਣ ਤੋ ਬਚਾਉਣ ਲਈ 3 ਬਚਿਆਂ ਨੂੰ ਕੀਤਾ ਰੈਸਕਿਊ

ਚੰਡੀਗੜ੍ਹ: ਬਚਿਆਂ ਤੋ ਭੀਖ ਮੰਗਾਉਣ ਦੇ ਕਾਰੋਬਾਰ ਨੂੰ ਠਲ ਪਾਉਣ ਲਈ ਪੰਜਾਬ ਸਰਕਾਰ ਪੁਰੀ ਤਰ੍ਹਾਂ ਡਟਕੇ ਕੰਮ ਕਰ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਜੀਵਨਜੋਤ ਮੁਹਿੰਮ–2” ਤਹਿਤ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਮਾਰੇ ਗਏ 11 ਵਿਸ਼ੇਸ਼ ਛਾਪਿਆਂ ਦੌਰਾਨ

ਭੀਖ ਮੰਗਵਾਉਣ ਤੋ ਬਚਾਉਣ ਲਈ 3 ਬਚਿਆਂ ਨੂੰ ਕੀਤਾ ਰੈਸਕਿਊ Read More »

dead

ਮਨਸਾ ਦੇਵੀ ਹਾਦਸੇ ਵਿਚ ਮ੍ਰਿਤਕਾਂ ਦੀ ਸੂਚੀ ਆਈ ਸਾਹਮਣੇ

ਉਤਰਾਖੰਡ: ਬੀਤੇ ਦਿਨੀ ਹਰਿਦੁਆਰ ਵਿਖੇ ਮਨਸਾ ਦੇਵੀ ਮੰਦਿਰ ਕੋਲ ਵਾਪਰੇ ਹਾਦਸੇ ਵਿਚ ਜਿਥੇ ਕਈ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ, ਉਥੇ ਕਈ ਲੋਕ ਗੰਭੀਰ ਜਖਮੀ ਵੀ ਹੋਏ ਸਨ। ਇਸ ਹਾਦਸੇ ਨੂੰ ਲੈ ਕੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਸੂਚੀ ਆ ਗਈ ਹੈ। ਸ਼ਰਧਾਲੂਆਂ ਵਿੱਚੋਂ ਇੱਕ ਬਿਹਾਰ ਦਾ, ਇੱਕ ਉਤਰਾਖੰਡ ਦਾ ਅਤੇ ਚਾਰ ਯੂਪੀ ਦੇ ਵੱਖ-ਵੱਖ

ਮਨਸਾ ਦੇਵੀ ਹਾਦਸੇ ਵਿਚ ਮ੍ਰਿਤਕਾਂ ਦੀ ਸੂਚੀ ਆਈ ਸਾਹਮਣੇ Read More »

health

ਸਾਵਧਾਨੀਆਂ ਵਰਤ ਕੇ ਬਚਿਆ ਜਾ ਸਕਦਾ ਹੈ ਹੈਪੇਟਾਈਟਸ ਤੋਂ : ਡਾ.ਐਸ.ਜੇ ਸਿੰਘ

ਪਟਿਆਲਾ , 28  ਜੁਲਾਈ : ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਮੈਡੀਕਲ ਸੁਪਰਡੈਂਟ ਡਾ. ਐਸ.ਜੇ ਸਿੰਘ ਦੀ ਰਹਿਨੁਮਾਈ ਹੇਠ ਪੀਲੀਆ ਬਿਮਾਰੀ ਦੀ ਜਾਗਰੂਕਤਾ ਅਤੇ ਬਚਾਅ ਲਈ ਥੀਮ “ਹੈਪੇਟਾਈਟਸ-ਲੈੱਟ ਅਸ ਬ੍ਰੇਕ ਇਟ ਡਾਊਨ” ਵਿਸ਼ੇ ਤਹਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਡਾ. ਐਸ.ਜੇ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ

ਸਾਵਧਾਨੀਆਂ ਵਰਤ ਕੇ ਬਚਿਆ ਜਾ ਸਕਦਾ ਹੈ ਹੈਪੇਟਾਈਟਸ ਤੋਂ : ਡਾ.ਐਸ.ਜੇ ਸਿੰਘ Read More »

camp

ਸਵ:ਮਾਤਾ ਸੁਖਜੀਤ ਕੌਰ ਭਾਂਖਰ ਦੀ ਅੰਤਿਮ ਅਰਦਾਸ ਮੌਕੇ ਕਲੱਬ ਨੇ ਲਾਇਆ ਖੂਨਦਾਨ ਕੈਂਪ

ਸਨੌਰ 28 ਜੁਲਾਈ : ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਸਵ:ਮਾਤਾ ਸੁਖਜੀਤ ਕੌਰ ਭਾਂਖਰ ਦੀ ਅੰਤਿਮ ਅਰਦਾਸ ਮੌਕੇ ਖੂਨਦਾਨ ਕੈਂਪ ਗੁ:ਸਾਹਿਬ ਪਿੰਡ ਭਾਂਖਰ ਵਿਖੇ,ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਲਖਵਿੰਦਰ ਸਿੰਘ ਅਤੇ ਬੂਟਾ ਸਿੰਘ ਨੇ ਖੂਨਦਾਨ ਕਰਕੇ ਕੀਤਾ।ਇਸ ਖੂਨਦਾਨ ਕੈਂਪ ਵਿੱਚ ਵਿਸ਼ਾਲ,ਅਮਨਦੀਪ ਸਿੰਘ,ਗੁਰਮੁੱਖ ਸਿੰਘ,ਤੇ ਲਵਪ੍ਰੀਤ ਸਿੰਘ ਸਮੇਤ 15

ਸਵ:ਮਾਤਾ ਸੁਖਜੀਤ ਕੌਰ ਭਾਂਖਰ ਦੀ ਅੰਤਿਮ ਅਰਦਾਸ ਮੌਕੇ ਕਲੱਬ ਨੇ ਲਾਇਆ ਖੂਨਦਾਨ ਕੈਂਪ Read More »

Scroll to Top