ਲੇਟੈਸਟ ਨਿਊਜ਼

bath

ਕਰਨਲ ਪੁਸ਼ਪਿੰਦਰ ਬਾਠ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜਾ

ਚੰਡੀਗੜ, 16 ਜੁਲਾਈ : ਬੀਤੇ ਸਮੇ ਦੌਰਾਨ ਪਟਿਆਲਾ ਅੰਦਰ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨਾ ਦੇ ਪੁੱਤਰ ਨਾਲ ਹੋਈ ਕੁਟਮਾਰ ਦਾ ਮਾਮਲਾ ਹੁਣ ਇਕ ਵਾਰ ਫਿਰ ਚਰਚਾ ਵਿਚ ਹੈ। ਜਾਣਕਾਰੀ ਅਨੁਸਾਰ ਹੁਣ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆ। ਹਾਈਕੋਰਟ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ। ਹੁਣ ਸੀਬੀਆਈ ਇਸ ਮਾਮਲੇ ਦੀ ਜਾਂਚ […]

ਕਰਨਲ ਪੁਸ਼ਪਿੰਦਰ ਬਾਠ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜਾ Read More »

health

ਨੈਸ਼ਨਲ ਬਲਾਈਂਡਨੈਸ ਕੰਟਰੋਲ ਪ੍ਰੋਗਰਾਮ ਤਹਿਤ ਸਕੂਲ ਅਧਿਆਪਕਾਂ ਨੂੰ ਦਿੱਤੀ ਟ੍ਰੇਨਿੰਗ             

 ਪਟਿਆਲਾ, 16 ਜੁਲਾਈ :  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ  ਭਲਾਈ  ਡਾ. ਹਤਿੰਦਰ ਕੌਰ ਦੇ ਹੁਕਮਾਂ ਅਨੁਸਾਰ ਅਤੇ ਸਿਵਲ  ਸਰਜਨ ਪਟਿਆਲਾ  ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਬਲਾਈਂਡਨੈਸ ਕੰਟਰੋਲ ਪ੍ਰੋਗਰਾਮ ਤਹਿਤ ਸਕੂਲ ਅਧਿਆਪਕਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਕਰਵਾਈ ਗਈ। ਟ੍ਰੇਨਿੰਗ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਇਸ

ਨੈਸ਼ਨਲ ਬਲਾਈਂਡਨੈਸ ਕੰਟਰੋਲ ਪ੍ਰੋਗਰਾਮ ਤਹਿਤ ਸਕੂਲ ਅਧਿਆਪਕਾਂ ਨੂੰ ਦਿੱਤੀ ਟ੍ਰੇਨਿੰਗ              Read More »

accident

ਡੋਡਾ ਵਿਖੇ ਹਾਦਸਾ ਹੋਣ ਕਾਰਨ ਸੱਤ ਲੋਕਾਂ ਦੀ ਹੋਈ ਮੌਤ

ਜੰਮੂ, 16 ਜੁਲਾਈ : ਜੰਮੂ ਕਸ਼ਮੀਰ ਦੇ ਡੋਡਾ ਵਿਖੇ ਇਕ ਭਿਆਨਕ ਸੜਕ ਹਾਦਸਾ ਹੋਣ ਕਾਰਨ ਸਤ ਲੋਕਾਂਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਇਕ ਟੈਂਪੂ ਟਰੈਵਲਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਜਿੱਥੇ ਮਹਿਲਾ ਸਮੇਤ ਸੱਤ ਜਣਿਆਂ ਦੀ ਮੌਤ ਹੋ ਗਈ, ਉੱਥੇ 17 ਜਣੇ ਜ਼ਖ਼ਮੀ ਹੋ ਗਏ। ਇਹ ਹਾਦਸਾ

ਡੋਡਾ ਵਿਖੇ ਹਾਦਸਾ ਹੋਣ ਕਾਰਨ ਸੱਤ ਲੋਕਾਂ ਦੀ ਹੋਈ ਮੌਤ Read More »

gurlal

ਵਿਧਾਇਕ ਗੁਰਲਾਲ ਨੇ ਘੱਗਰ ਦੀ ਸਫਾਈ ਅਤੇ ਡੂੰਘਾ ਕਰਨ ਲਈ ਨੀਤੀ ਬਣਾਉਣ ਦੀ ਮੰਗ

ਘਨੌਰ, 16 ਜੁਲਾਈ :  ਘਨੌਰ ਹਲਕੇ ਨੂੰ ਹਰ ਸਾਲ ਬਰਸਾਤਾਂ ਦੌਰਾਨ ਹੜਾਂ ਵਰਗੇ ਹਲਾਤ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਨੂੰ ਹੱਲ ਕਰਨ ਲਈ ਵਿਧਾਇਕ ਗੁਰਲਾਲ ਘਨੌਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਇਕ ਅਹਿਮ ਮੁੱਦਾ ਚੁੱਕਦਿਆਂ ਸਰਕਾਰ ਨੂੰ ਕਈ ਮਹੱਤਵਪੂਰਨ ਸੁਝਾਅ ਦਿੱਤੇ। ਉਨ੍ਹਾਂ ਆਪਣੀ ਨਿਜੀ ਰਾਏ ਰੱਖਦਿਆਂ ਕਿਹਾ ਕਿ ਘੱਗਰ , ਜੋ ਇੱਕ

ਵਿਧਾਇਕ ਗੁਰਲਾਲ ਨੇ ਘੱਗਰ ਦੀ ਸਫਾਈ ਅਤੇ ਡੂੰਘਾ ਕਰਨ ਲਈ ਨੀਤੀ ਬਣਾਉਣ ਦੀ ਮੰਗ Read More »

sgpc

ਈਮੇਲ ਰਾਹੀ ਸ੍ਰੀ ਹਰਿਮੰਦਰ ਸਾਹਿਬ ਵਿਚ ਬੰਬ ਹੋਣ ਦੀ ਆਈ ਧਮਕੀ : ਧਾਮੀ

ਅੰਮਿ੍ਤਸਰ 16 ਜੁਲਾਈ : ਅੱਜ ਇੱਕ ਹੋਰ ਈਮੇਲ ਰਾਹੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਆਈ ਹੈ ਅਤੇ ਹੁਣ ਤੱਕ ਅਜਿਹੀਆਂ ਪੰਜ ਈਮੇਲ ਆ ਚੁੱਕੀਆ ਹਨ। ਇਨਾ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਕ ਕਾਨਫਰੰਸ ਦੋਰਾਨ ਕੀਤਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ

ਈਮੇਲ ਰਾਹੀ ਸ੍ਰੀ ਹਰਿਮੰਦਰ ਸਾਹਿਬ ਵਿਚ ਬੰਬ ਹੋਣ ਦੀ ਆਈ ਧਮਕੀ : ਧਾਮੀ Read More »

dc

ਪਟਿਆਲਾ ਵਾਸੀ ਨੂੰ 440 ਸੇਵਾਵਾਂ ਘਰਾਂ ‘ਚ ਹੋ ਰਹੀਆਂ ਨੇ ਮੁਹੱਈਆ : ਡਿਪਟੀ ਕਮਿਸ਼ਨਰ

ਪਟਿਆਲਾ, 14 ਜੁਲਾਈ : ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ 440 ਸੇਵਾਵਾਂ ਡੋਰ ਸਟੈੱਪ ਸਰਵਿਸ ਡਲਿਵਰੀ ਰਾਹੀਂ ਲੋਕਾਂ ਨੂੰ ਘਰਾਂ ਵਿੱਚ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਆਨ ਲਾਈਨ ਫ਼ਰਦ ਤੋਂ ਲੈ ਕੇ ਡਰਾਈਵਿੰਗ ਲਾਇਸੈਂਸ ਤੱਕ ਦੀ ਸਹੂਲਤ ਲੋਕਾਂ ਨੂੰ

ਪਟਿਆਲਾ ਵਾਸੀ ਨੂੰ 440 ਸੇਵਾਵਾਂ ਘਰਾਂ ‘ਚ ਹੋ ਰਹੀਆਂ ਨੇ ਮੁਹੱਈਆ : ਡਿਪਟੀ ਕਮਿਸ਼ਨਰ Read More »

farm

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

ਪਟਿਆਲਾ, 14 ਜੁਲਾਈ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਭਗ 90 ਫ਼ੀਸਦੀ ਰਕਬੇ ਵਿੱਚ ਝੋਨੇ ਦੀ ਫ਼ਸਲ ਲਗਭਗ 25-30 ਦਿਨਾਂ ਦੀ ਹੋਣ ਵਾਲੀ ਹੈ ਅਤੇ ਮੌਸਮ ਅਨੁਸਾਰ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਖੇਤਾਂ ਦਾ ਲਗਾਤਾਰ ਨਿਰੀਖਣ ਕਰਦੇ ਰਹਿਣ ਤਾਂ ਜੋ ਕਿਸੇ ਵੀ ਖੁਰਾਕੀ ਤੱਤ,

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ Read More »

health

ਬਰਸਾਤ ਦੇ ਮੌਸਮ ਵਿੱਚ ਖੁਰਾਕ ਦਾ ਰੱਖਣਾ ਚਾਹੀਦਾ ਹੈ ਖਾਸ ਖਿਆਲ : ਸਿਵਲ ਸਰਜਨ

ਪਟਿਆਲਾ, 14 ਜੁਲਾਈ : ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਵੱਲੋਂ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਤਹਿਤ ਇਹ ਜਾਣਕਾਰੀ ਦਿੱਤੀ ਗਈ ਕਿ ਵਾਧੂ ਨਮੀ, ਪਾਣੀ ਦੇ ਰੁਕੇ ਹੋਣ ਅਤੇ ਵਾਤਾਵਰਨਿਕ ਤਬਦੀਲੀਆਂ ਕਾਰਨ ਖਾਣ-ਪੀਣ ਦੀਆਂ ਵਸਤੂਆਂ ਵਿੱਚ ਬੈਕਟੀਰੀਆ ਪੈਦਾ ਹੋਣ ਨਾਲ ਖੁਰਾਕ ਪ੍ਰਦੂਸ਼ਣ ਦੇ ਮਾਮਲੇ ਵਧ ਰਹੇ

ਬਰਸਾਤ ਦੇ ਮੌਸਮ ਵਿੱਚ ਖੁਰਾਕ ਦਾ ਰੱਖਣਾ ਚਾਹੀਦਾ ਹੈ ਖਾਸ ਖਿਆਲ : ਸਿਵਲ ਸਰਜਨ Read More »

balbir

ਤਖ਼ਤਾਂ ਵਿਚਾਲਾ ਵਿਵਾਦ ਦੂਰ ਹੋਣਾ ਸਵਾਗਤਯੋਗ: ਬਾਬਾ ਬਲਬੀਰ ਸਿੰਘ 

ਅੰਮ੍ਰਿਤਸਰ , 14 ਜੁਲਾਈ :  ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਹੈ ਕਿ ਸਿੱਖ ਪੰਥ ਵਿੱਚ ਸਿੱਖ ਤਖ਼ਤਾਂ ਦੀ ਆਪਣੀ ਵਿਸ਼ੇਸ਼ ਮਹੱਤਤਾ ਹੈ। ਇਨ੍ਹਾਂ ਨੂੰ ਹਰ ਸਿੱਖ ਬੜੇ ਸਨਮਾਨ ਦੀ ਦ੍ਰਿਸ਼ਟੀ ਨਾਲ ਵੇਖਦਾ ਹੈ। ਸਿੱਖਾਂ ਲਈ ਗੁਰੂ

ਤਖ਼ਤਾਂ ਵਿਚਾਲਾ ਵਿਵਾਦ ਦੂਰ ਹੋਣਾ ਸਵਾਗਤਯੋਗ: ਬਾਬਾ ਬਲਬੀਰ ਸਿੰਘ  Read More »

vadra

ਮਨੀ ਲਾਂਡਰਿੰਗ ਮਾਮਲਾ : ਈਡੀ ਨੇ ਰੌਬਰਟ ਵਾਡਰਾ ਤੋ ਕੀਤੀ ਪੁਛ ਪੜਤਾਲ

ਨਵੀਂ ਦਿੱਲੀ, 14 ਜੁਲਾਈ : ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸੀਨੀਅਰ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰੌਬਰਟ ਵਾਡਰਾ (56) ਤੋਂ ਪੁੱਛ ਪੜਤਾਲ ਕੀਤੀ ਹੈ। ਦਸ ਦਈਏ ਕਿ ਯੂਕੇ ਸਥਿਤ ਭਗੌੜੇ ਹਥਿਆਰ ਡੀਲਰ ਸੰਜੈ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਇਹ ਪੜਤਾਲ ਕੀਤੀ ਗਈ ਹੈ। ਈਡੀ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ

ਮਨੀ ਲਾਂਡਰਿੰਗ ਮਾਮਲਾ : ਈਡੀ ਨੇ ਰੌਬਰਟ ਵਾਡਰਾ ਤੋ ਕੀਤੀ ਪੁਛ ਪੜਤਾਲ Read More »

Scroll to Top