ਲੇਟੈਸਟ ਨਿਊਜ਼

PU

ਹੋਸਟਲਾਂ ਵਿੱਚ ਸਮਾਨ ਦਾਨ ਕਰਨ ਵਾਲ਼ੀ ਕੰਪਨੀ ਦੇ ਪ੍ਰਤੀਨਿਧੀਆਂ ਨੂੰ ਕੀਤਾ ਸਨਮਾਨਿਤ

ਪਟਿਆਲਾ, 12 ਜੁਲਾਈ– ਪੰਜਾਬੀ ਯੂਨੀਵਰਸਿਟੀ ਦੇ ਹੋਸਟਲਾਂ ਨੂੰ ਬੁਨਿਆਦੀ ਲੋੜਾਂ ਨਾਲ਼ ਜੁੜਿਆ ਵੱਖ-ਵੱਖ ਸਮਾਨ ਵੱਡੇ ਪੱਧਰ ਉੱਤੇ ਦਾਨ ਕਰਨ ਵਾਲ਼ੀ ਕੰਪਨੀ ‘ਵਰਬਕ ਐਨੀਮਲ ਹੈਲਥ ਪ੍ਰਾਈਵੇਟ ਲਿਮਟਿਡ’ ਦੇ ਅਧਿਕਾਰੀਆਂ ਅਤੇ ਪ੍ਰਤੀਨਿਧੀਆਂ ਦਾ ਯੂਨੀਵਰਸਿਟੀ ਵਿਖੇ ਅੱਜ ਵਿਸ਼ੇਸ਼ ਤੌਰ ਉੱਤੇ ਸਨਮਾਨ ਕੀਤਾ ਗਿਆ। ਇਸ ਕੰਪਨੀ ਵੱਲੋਂ ਆਪਣੀ ਸੀ.ਐੱਸ.ਆਰ. ਸਕੀਮ ਰਾਹੀਂ ਯੂਨੀਵਰਸਿਟੀ ਦੇ ਹੋਸਟਲਾਂ ਵਿੱਚ ਵੱਡੀ ਪੱਧਰ ਉੱਤੇ ਪੱਖੇ, […]

ਹੋਸਟਲਾਂ ਵਿੱਚ ਸਮਾਨ ਦਾਨ ਕਰਨ ਵਾਲ਼ੀ ਕੰਪਨੀ ਦੇ ਪ੍ਰਤੀਨਿਧੀਆਂ ਨੂੰ ਕੀਤਾ ਸਨਮਾਨਿਤ Read More »

meeting

ਪਟਿਆਲਾ ਜ਼ਿਲ੍ਹੇ ’ਚ ਅਮਰੂਦ ਦੀ ਪੈਦਾਵਾਰ ਤੇ ਮੰਡੀਕਰਨ ’ਤੇ ਵਿਚਾਰ ਚਰਚਾ

ਪਟਿਆਲਾ, 11 ਜੁਲਾਈ : ਪਟਿਆਲਾ ਜ਼ਿਲ੍ਹੇ ’ਚ ਇੱਕ ਜ਼ਿਲ੍ਹਾ ਇਕ ਉਤਪਾਦ ਸਕੀਮ ਤਹਿਤ ਵਿਕਸਤ ਕੀਤੀ ਗਈ ਅਮਰੂਦ ਅਸਟੇਟ ਵਜੀਦਪੁਰ ਵਿਖੇ ਅਮਰੂਦ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤੱਕ ਵਿਚਾਰ ਚਰਚਾ ਕਰਨ ਲਈ ਬਾਗ਼ਬਾਨੀ ਕਲੱਸਟਰ ਲਈ ਸਾਂਝੇਦਾਰੀ ਮੁਲਾਂਕਣ ਪ੍ਰਕਿਰਿਆ (ਐਚ.ਸੀ.ਪੀ.ਏ.)  ਤਹਿਤ ਕਿਸਾਨਾਂ ਤੇ ਮਾਹਰਾਂ ਵੱਲੋਂ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਟੀਮ ਲੀਡਰ ਰਵਦੀਪ ਕੌਰ ਤੇ

ਪਟਿਆਲਾ ਜ਼ਿਲ੍ਹੇ ’ਚ ਅਮਰੂਦ ਦੀ ਪੈਦਾਵਾਰ ਤੇ ਮੰਡੀਕਰਨ ’ਤੇ ਵਿਚਾਰ ਚਰਚਾ Read More »

ਪਾਰਕ ਹਸਪਤਾਲ ਪਟਿਆਲਾ ਕ੍ਰਿਟੀਕਲ ਕੇਅਰ ਵਿੱਚ ਉੱਭਰਦਾ ਸੈਂਟਰ-ਆਫ-ਐਕਸੀਲੈਂਸ

ਪਟਿਆਲਾ : ਸ਼ੁੱਕਰਵਾਰ ਨੂੰ ਪਾਰਕ ਹਸਪਤਾਲ ਪਟਿਆਲਾ ਵਿਖੇ ਖੇਤਰ ਵਿੱਚ ਬਿਮਾਰੀਆਂ ਅਤੇ ਆਈਸੀਯੂ ਦੇਖਭਾਲ ਬਾਰੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਬਾਅਦ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਪਾਰਕ ਹਸਪਤਾਲ ਪਟਿਆਲਾ ਦੇ ਡਾਇਰੈਕਟਰ ਕ੍ਰਿਟੀਕਲ ਕੇਅਰ ਡਾ. ਵਿਕਾਸ ਵਸ਼ਿਸ਼ਟ, ਕ੍ਰਿਟੀਕਲ ਕੇਅਰ ਦੇ ਸੀਨੀਅਰ ਕੰਸਲਟੈਂਟਸ ਡਾ. ਵਿਵੇਕ ਸ਼ਰਮਾ,  ਕ੍ਰਿਟੀਕਲ ਕੇਅਰ ਕੰਸਲਟੈਂਟਸ ਡਾ. ਸਵਾਤੀ ਪਟੇਲ ਅਤੇ

ਪਾਰਕ ਹਸਪਤਾਲ ਪਟਿਆਲਾ ਕ੍ਰਿਟੀਕਲ ਕੇਅਰ ਵਿੱਚ ਉੱਭਰਦਾ ਸੈਂਟਰ-ਆਫ-ਐਕਸੀਲੈਂਸ Read More »

dengu

ਡੇਂਗੂ ਦੇ ਖਾਤਮੇ ਲਈ ਸਿਹਤ ਵਿਭਾਗ ਵਚਨਬੱਧ : ਸਿਵਲ ਸਰਜਨ

ਪਟਿਆਲਾ, 11 ਜੁਲਾਈ : ਸਿਹਤ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਤੌਰ ਉੱਤ ਜਿਲ੍ਹੇ ਅਧੀਨ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਦੇ ਨਾਲ ਨਾਲ ਰੋਡਵੇਜ਼ ਵਰਕਸ਼ਾਪਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦੀ ਅਗਵਾਈ ਸਿਵਲ ਸਰਜਨ ਡਾ· ਜਗਪਾਲਇੰਦਰ ਸਿੰਘ ਨੇ ਕੀਤੀ। ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ

ਡੇਂਗੂ ਦੇ ਖਾਤਮੇ ਲਈ ਸਿਹਤ ਵਿਭਾਗ ਵਚਨਬੱਧ : ਸਿਵਲ ਸਰਜਨ Read More »

plant

ਪਟਿਆਲਾ ਜ਼ਿਲ੍ਹੇ ਅੰਦਰ ਇੱਕ ਦਿਨ ‘ਚ ਲਗਾਏ ਇੱਕ ਲੱਖ ਬੂਟੇ

ਪਟਿਆਲਾ, 11 ਜੁਲਾਈ: ਪਟਿਆਲਾ ਜ਼ਿਲ੍ਹੇ ਅੰਦਰ ਅੱਜ ਵੱਡੀ ਪੱਧਰ ‘ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਉਂਦਿਆਂ ਇੱਕ ਲੱਖ ਬੂਟੇ ਲਗਾਏ ਗਏ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੂਆ ਦਾ ਬੂਟਾ ਲਗਾਇਆ, ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਬਰਸਾਤੀ ਮੌਸਮ ‘ਚ 6 ਲੱਖ ਬੂਟੇ ਲਗਾਏ ਜਾਣ ਦਾ ਟੀਚਾ ਮਿੱਥਿਆ

ਪਟਿਆਲਾ ਜ਼ਿਲ੍ਹੇ ਅੰਦਰ ਇੱਕ ਦਿਨ ‘ਚ ਲਗਾਏ ਇੱਕ ਲੱਖ ਬੂਟੇ Read More »

ਅਜੀਤ ਡੋਵਾਲ ਨੇ ਕੀਤੀ ਆਪ੍ਰੇਸ਼ਨ ਸਿੰਧੂਰ ਦੀ ਸ਼ਲਾਘਾ

ਅਜੀਤ ਡੋਵਾਲ ਨੇ ਕੀਤੀ ਆਪ੍ਰੇਸ਼ਨ ਸਿੰਧੂਰ ਦੀ ਸ਼ਲਾਘਾ

ਚੇਨਈ, 11 ਜੁਲਾਈ : ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਇਕ ਸਮਾਰੋਹ ਦੌਰਾਨ ਆਪ੍ਰੇਸ਼ਨ ਸਿੰਧੂਰ ਨੂੰ ਬਹੁਤ ਹੀ ਕਾਰਗਰ ਤੇ ਵਧੀਆ ਦਸਿਆ ਕਿ ਉਨਾ ਕਿਹਾ ਕਿ ਆਪਰੇਸ਼ਨ ਸਿੰਧੂਰ ਭਾਰਤ ਨੇ ਪਾਕਿਸਤਾਨ ਵਿਚ ਨੌਂ ਅਤਿਵਾਦੀ ਟਿਕਾਣਿਆਂ ਨੂੰ ਸਟੀਕਤਾ ਨਾਲ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਿਸ਼ਾਨਾ ਨਹੀਂ ਖੁੰਝਿਆ। ਇਸ ਮੌਕੇ ਡੋਵਾਲ ਨੇ ਸਰਹੱਦ ਪਾਰ ਤੋਂ

ਅਜੀਤ ਡੋਵਾਲ ਨੇ ਕੀਤੀ ਆਪ੍ਰੇਸ਼ਨ ਸਿੰਧੂਰ ਦੀ ਸ਼ਲਾਘਾ Read More »

ਚਾਰ ਮੰਜਿਲਾ ਬਿਲਡਿੰਗ ਡਿਗਣ ਕਾਰਨ ਇਕ ਵਿਅਕਤੀ ਦੀ ਮੌਤ

ਚਾਰ ਮੰਜਿਲਾ ਬਿਲਡਿੰਗ ਡਿਗਣ ਕਾਰਨ ਇਕ ਵਿਅਕਤੀ ਦੀ ਮੌਤ

ਨਵੀਂ ਦਿੱਲੀ, 11 ਜੁਲਾਈ : ਦਿਲੀ ਵਿਖੇ ਇਕ ਵਾੜਾ ਹਿੰਦੂ ਖੇਤਰ ਵਿਚ ਅਚਾਨਕ ਇਕ ਬਿਲਡਿੰਗ ਡਿਗ ਜਾਣ ਕਾਰਨ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਕ ਵਿਅਕਤੀ ਦੀ ਮੋਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪੀੜਤ ਦੀ ਪਛਾਣ ਮਨੋਜ ਸ਼ਰਮਾ (46) ਵਜੋਂ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਤੜਕੇ 1:56 ਵਜੇ

ਚਾਰ ਮੰਜਿਲਾ ਬਿਲਡਿੰਗ ਡਿਗਣ ਕਾਰਨ ਇਕ ਵਿਅਕਤੀ ਦੀ ਮੌਤ Read More »

cm

ਮੋਦੀ ਭਾਰਤੀਆਂ ਦੀਆਂ ਚਿੰਤਾਵਾਂ ਹੱਲ ਕਰਨ ਵਿਚ ਅਸਫਲ : ਸੀਐਮ

ਨਵੀ ਦਿਲੀ, 11 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਜ ਗਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ ਹਨ। ਉਨਾ ਕਿਹਾ ਕਿ ਉਹ ਵਿਦੇਸ਼ਾਂ ਦਾ ਦੌਰਾ ਕਰਨ ਲਈ ਸਮਾਂ ਕੱਢ ਲੈਂਦੇ ਹਨ ਪਰ ਲੋਕਾਂ ਲਈ ਨਹੀ ਕਢਦੇ। ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ

ਮੋਦੀ ਭਾਰਤੀਆਂ ਦੀਆਂ ਚਿੰਤਾਵਾਂ ਹੱਲ ਕਰਨ ਵਿਚ ਅਸਫਲ : ਸੀਐਮ Read More »

guru

ਹਿਊਮਨ ਸਰਵਿਸ ਸੋਸਾਇਟੀ ਨੇ ਕਰਵਾਇਆ ਸਮਾਰੋਹ

ਪਟਿਆਲਾ : ਟੀਮ ਹਿਊਮਨ ਸਰਵਿਸ ਸੋਸਾਇਟੀ ਨੇ ਸ਼ਿਵ ਕੁਟੀਆ ਬਾਬਾ ਬਨਵਾਰੀ ਦਾਸ ਪਟਿਆਲਾ ਮੁੱਖ ਸੇਵਾਦਾਰ ਮਹੰਦ ਭਗਵਤ ਦਾਸ ਦੇ ਡੇਰੇ ਤੇ ਗੁਰੂ ਪੂਰਨਿਮਾ ਦੇ ਸ਼ੁਭ ਦਿਹਾੜੇ ਤੇ ਆਸ਼ਿਰਵਾਦ ਪ੍ਰਾਪਤ ਕੀਤਾ। ਸਟੇਟ ਪ੍ਰਧਾਨ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਡੇਰਾ ਬਹੁਤ ਹੀ ਪ੍ਰਾਚੀਨ ਹੈ। ਇੱਥੇ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਇਸ ਡੇਰੇ ਦੀ ਸੇਵਾ ਮਹੰਤ ਭਗਵਤ

ਹਿਊਮਨ ਸਰਵਿਸ ਸੋਸਾਇਟੀ ਨੇ ਕਰਵਾਇਆ ਸਮਾਰੋਹ Read More »

kapil

ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਉਪਰ ਗੋਲੀਬਾਰੀ

ਨਵੀ ਦਿਲੀ, 11 ਜੁਲਾਈ : ਪ੍ਰਸਿਧ ਅਤੇ ਜਾਨੇ ਮਾਨੇ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ਕੈਫੇ ਵਿਚ ਗੋਲੀਬਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ ਜਿਸ ਵਿੱਚ ਇੱਕ ਵਿਅਕਤੀ ਕਾਰ ਦੇ ਅੰਦਰੋਂ ਪਿਸਤੌਲ ਨਾਲ ਗੋਲੀ ਚਲਾਉਂਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ, ਇਹ ਸਪਸ਼ਟ ਨਹੀਂ

ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਉਪਰ ਗੋਲੀਬਾਰੀ Read More »

Scroll to Top