ਵਿਧਾਇਕ ਚੇਤਨ ਜੌੜਾਮਾਜਰਾ ਵੱਲੋਂ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ
ਸਮਾਣਾ/ਡਕਾਲਾ/ਪਟਿਆਲਾ, 20 ਜੂਨ 2025 : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਤੇ ਸੁੰਦਰੀਕਰਨ ਦੇ ਚੱਲ ਰਹੇ ਕੰਮ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਦੇ […]
ਵਿਧਾਇਕ ਚੇਤਨ ਜੌੜਾਮਾਜਰਾ ਵੱਲੋਂ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ Read More »








