ਦਿੱਲੀ ਪੁਲਸ ਨੇ ਮੁੱਖ ਮੰਤਰੀ ਦਿੱਲੀ ਨੂੰ ਮਿਲੀ ਧਮਕੀ ਤੋਂ ਬਾਅਦ ਵਧਾਈ ਸੁਰੱਖਿਆ
ਨਵੀ਼ਂ ਦਿੱਲੀ, 6 ਜੂਨ 2025 : Delhi Police increases security after threat to Delhi Chief Minister : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਭਾਰਤੀ ਜਨਤਾ ਪਾਰਟੀ ਦੀ ਮੁੱਖ ਮੰਤਰੀ (Chief Minister) ਰੇਖਾ ਗੁਪਤਾ (Rekha Gupta) ਦੀ ਦਿੱਲੀ ਪੁਲਸ ਵਲੋਂ ਸੁਰੱਖਿਆ ਵਧਾ (Increased security) ਦਿੱਤੀ ਗਈ ਹੈ । ਕਿਉਂਕਿ ਬੀਤੀ ਰਾਤ 11 ਵਜੇ ਦੇ ਕਰੀਬ ਗਾਜੀਆਬਾਦ […]
ਦਿੱਲੀ ਪੁਲਸ ਨੇ ਮੁੱਖ ਮੰਤਰੀ ਦਿੱਲੀ ਨੂੰ ਮਿਲੀ ਧਮਕੀ ਤੋਂ ਬਾਅਦ ਵਧਾਈ ਸੁਰੱਖਿਆ Read More »









