ਲੇਟੈਸਟ ਨਿਊਜ਼

crime

ਕਨਾਡਾ ਵਿਚ ਪਿਕਸ ਦੇ ਸੀਈਓ ਉਪਰ ਜਾਨਲੇਵਾ ਹਮਲਾ

ਦਿਲੀ, 19 ਅਗਸਤ : ਕਨਾਡਾ ਵਿਚ ਪਿਕਸ ਦੇ ਸੀਈਓ ਉਪਰ ਜਾਨਲੇਵਾ ਹਮਲਾ ਹੋਣ ਦੀ ਸੂਚਨਾ ਹੈ। ਜਿਕਰਯੋਗ ਹੈ ਕਿ ਇੰਟਰ ਕਲਚਰਲ ਕਮਿਊਨਿਟੀ ਸੇਵਾਵਾਂ ਲਈ ਪ੍ਰਸਿੱਧ ਸੰਸਥਾ ‘ਪਿਕਸ’ ਦੇ ਸੀਈਓ ਸਤਬੀਰ ਸਿੰਘ ਚੀਮਾ ਉਪਰ ਇਕ ਨਕਾਬਪੋਸ਼ ਵਿਅਕਤੀ ਵਲੋਂ ਹਮਲਾ ਕਰਨ ਅਤੇ ਖਤਰਨਾਕ ਸਪਰੇਅ ਨਾਲ ਜਿਸਮਾਨੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੇ ਜਾਣ ਦੀ ਨਿੰਦਾਜਨਕ ਘਟਨਾ ਸਾਹਮਣੇ ਆਈ […]

ਕਨਾਡਾ ਵਿਚ ਪਿਕਸ ਦੇ ਸੀਈਓ ਉਪਰ ਜਾਨਲੇਵਾ ਹਮਲਾ Read More »

sports

ਜੋਨ ਪਟਿਆਲਾ-1 ਦੀਆਂ ਖੇਡਾਂ ਦਾ ਆਗਾਜ਼

ਪਟਿਆਲਾ – ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਟਿਆਲਾ ਵਿਖੇ ਮੰਗਲਵਾਰ ਨੂੰ ਜੋਨ ਪਟਿਆਲਾ-1 ਦੀਆਂ ਦੀਆਂ ਖੇਡਾਂ ਦਾ ਆਗਾਜ਼ ਜੋਨਲ ਪ੍ਰਧਾਨ-ਕਮ-ਪ੍ਰਿੰਸੀਪਲ ਵਿਜੇ ਕਪੂਰ ਅਤੇ ਜੋਨਲ ਸਕੱਤਰ ਅਮਨਿੰਦਰ ਸਿੰਘ ਬਾਬਾ ਦੀ ਰਹਿਨੁਮਾਈ ਹੇਠ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜੋਨਲ ਪ੍ਰਧਾਨ-ਕਮ-ਪ੍ਰਿੰਸੀਪਲ ਵਿਜੇ ਕਪੂਰ ਅਤੇ  ਜੋਨਲ ਸਕੱਤਰ ਅਮਨਿੰਦਰ ਸਿੰਘ ਬਾਬਾ ਨੇ ਦੱਸਿਆ ਕਿ ਇਹ 69ਵਾਂ

ਜੋਨ ਪਟਿਆਲਾ-1 ਦੀਆਂ ਖੇਡਾਂ ਦਾ ਆਗਾਜ਼ Read More »

raddy

ਇੰਡੀਆ ਗਠਜੋੜ ਨੇ ਬੀ ਸੁਦਰਸ਼ਨ ਰੈਡੀ ਦਾ ਨਾਮ ਐਲਾਣਿਆ

ਦਿਲੀ, 19 ਅਗਸਤ : ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ ਸਾਬਕਾ ਜਜ ਬੀ ਸੁਦਰਸ਼ਨ ਰੈਡੀ ਦੇ ਨਾਮ ਨੂੰ ਮੰਗਲਵਾਰ ਸਵੇਰੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਹੋਈ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਉਪ ਰਾਸ਼ਟਰਪਤੀ ਉਮੀਦਵਾਰ ਵਜੋਂ ਅੰਤਿਮ ਰੂਪ ਦਿੱਤਾ ਗਿਆ। ਜਿਕਰਯੋਗ ਹੈ ਕਿ ਵਿਰੋਧੀ ਪਾਰਟੀਆਂ ਦੇ ‘ਇੰਡੀਆ’ ਗੱਠਜੋੜ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਦੇ ਸਾਬਕਾ

ਇੰਡੀਆ ਗਠਜੋੜ ਨੇ ਬੀ ਸੁਦਰਸ਼ਨ ਰੈਡੀ ਦਾ ਨਾਮ ਐਲਾਣਿਆ Read More »

meeting

ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ ਆਯੋਜਿਤ

ਪਟਿਆਲਾ, 19 ਅਗਸਤ – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਲਗਾਉਣ ਸਬੰਧੀ ਪਾਰਟੀ ਦੇ ਪ੍ਰਧਾਨਾਂ/ਨੁਮਾਇੰਦਿਆਂ ਨਾਲ ਮਾਨਯੋਗ ਜਿਲ੍ਹਾ ਚੋਣ ਅਫਸਰ, ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮੁੱਖ ਮੰਤਰੀ ਫੀਲਡ ਅਫਸਰ, ਪਟਿਆਲਾ ਜੀ ਵੱਲੋਂ ਅੱਜ ਮਿਤੀ: 19.08.2025 ਨੂੰ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ।  ਮੀਟਿੰਗ

ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ ਆਯੋਜਿਤ Read More »

nigam

ਪਟਿਆਲਾ ਨੂੰ ਰੇਬੀਜ਼ ਮੁਕਤ ਬਣਾਉਣ ਲਈ ਵੱਡੀ ਮੁਹਿੰਮ

ਪਟਿਆਲਾ, 19 ਅਗਸਤ  – ਸ਼ਹਿਰ ਦੀਆ ਤਿੰਨ ਸੰਸਥਾਵਾਂ ਵਲੋਂ ਨਗਰ ਨਿਗਮ  ਪਟਿਆਲਾ ਨਾਲ ਮਿਲ ਕੇ ਸ਼ਹਿਰ ਨੂੰ ਰੇਬੀਜ਼ ਤੋਂ ਮੁਕਤ ਕਰਨ ਲਈ ਇਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਦੱਸ ਦੇਈਏ ਕਿ ਨਿਗਮ ਵੱਲੋਂ ਤਿੰਨ ਸਮਾਜਸੇਵੀ ਸੰਸਥਾਵਾਂ ਗਾਰਡੀਅਨਸ ਆਫ ਆਲ ਵੋਆਇਸ ਐਨੀਮਲ, ਕਾਵਾ, ਮਿਸ਼ਨ ਰੇਬੀਜ਼ ਨਾਲ ਐਮ.ਓ.ਯੂ.ਸਾਈਨ ਕੀਤਾ ਗਿਆ ਹੈ। ਲੋਕਾਂ ਅਤੇ ਜਾਨਵਰਾਂ ਦੀ ਜਿੰਦਗੀ ਦੀ

ਪਟਿਆਲਾ ਨੂੰ ਰੇਬੀਜ਼ ਮੁਕਤ ਬਣਾਉਣ ਲਈ ਵੱਡੀ ਮੁਹਿੰਮ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਾਰਟ-ਟਰਮ ਕੋਰਸ ਸ਼ੁਰੂ

ਪਟਿਆਲਾ, 19 ਅਗਸਤ- ਪੰਜਾਬੀ ਯੂਨੀਵਰਸਿਟੀ ਵਿਖੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ ਵਿੱਚ ‘ਰਿਸਰਚ ਮੈਥਡੌਲੋਜੀ ਐਂਡ ਐਥਿਕਸ’ ਵਿਸ਼ੇ ਉੱਤੇ ਛੇ ਦਿਨਾ ਸ਼ਾਰਟ-ਟਰਮ ਕੋਰਸ ਸ਼ੁਰੂ ਹੋ ਗਿਆ ਹੈ। ਇਹ ਕੋਰਸ 19 ਅਗਸਤ ਤੋਂ 26 ਅਗਸਤ, 2025 ਤੱਕ ਆਨਨਲਾਈਨ ਵਿਧੀ ਰਾਹੀਂ ਕਰਵਾਇਆ ਜਾ ਰਿਹਾ ਹੈ। ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਾਈਸ ਚਾਂਸਲਰ ਡਾ.ਜਗਦੀਪ ਸਿੰਘ ਨੇ ਪ੍ਰਭਾਵਸ਼ਾਲੀ ਖੋਜ ਲਈ

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਾਰਟ-ਟਰਮ ਕੋਰਸ ਸ਼ੁਰੂ Read More »

rajpal

ਪੰਜਾਬੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸੰਸਕ੍ਰਿਤ ਗੋਸ਼ਟੀ ਸ਼ੁਰੂ

ਪਟਿਆਲਾ, 19 ਅਗਸਤ – ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵੱਲੋਂ ਸੈਂਟਰਲ ਸੰਸਕ੍ਰਿਤ ਯੂਨੀਵਰਸਿਟੀ ਨਵੀਂ ਦਿੱਲੀ ਅਤੇ ‘ਸੰਸਕ੍ਰਿਤ ਭਾਰਤੀ ਪੰਜਾਬ’ ਅਦਾਰੇ ਦੇ ਸਹਿਯੋਗ ਨਾਲ਼ ਕਰਵਾਈ ਜਾ ਰਹੀ ਦੋ ਰੋਜ਼ਾ ਸੰਸਕ੍ਰਿਤ ਗੋਸ਼ਟੀ ਦੇ ਉਦਘਾਟਨੀ ਸੈਸ਼ਨ ਵਿੱਚ ਪੰਜਾਬ ਦੇ ਰਾਜਪਾਲ ਅਤੇ ਪੰਜਾਬੀ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ. ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ। ਕੇਂਦਰੀ

ਪੰਜਾਬੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸੰਸਕ੍ਰਿਤ ਗੋਸ਼ਟੀ ਸ਼ੁਰੂ Read More »

khalsa

ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ੇਸ਼ ਲੈਕਚਰ ਲੜੀ ਦੀ ਸ਼ੁਰੂਆਤ

ਪਟਿਆਲਾ, 19 ਅਗਸਤ 2025 : ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਿਆਈ ਦਿਵਸ ਨੂੰ ਸਮਰਪਿਤ, ਖ਼ਾਲਸਾ ਕਾਲਜ ਪਟਿਆਲਾ ਵੱਲੋਂ ਇੱਕ ਵਿਸ਼ੇਸ਼ ਲੈਕਚਰ ਲੜੀ ਦੀ ਸ਼ੁਰੂਆਤ ਕੀਤੀ ਗਈ। ਇਹ ਪ੍ਰੋਗਰਾਮ ਕਾਲਜ ਦੇ

ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ੇਸ਼ ਲੈਕਚਰ ਲੜੀ ਦੀ ਸ਼ੁਰੂਆਤ Read More »

mayour

ਮੇਅਰ ਗੋਗੀਆ ਵਲੋ ਨਸਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਪਟਿਆਲਾ, 19 ਅਗਸਤ : ਅੱਜ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗ ਏ’ਯੁੱਧ ਨਸਿਆਂ ਵਿਰੁੱਧ’ਮੁਹਿਮ ਜੋ ਗਿਆਨ ਜਯੋਤੀ ਐਜੂਕੇਸਨ ਸੁਸਾਇਟੀ ਪਟਿਆਲਾ ਦੇ ਪ੍ਰਧਾਨ ਉਪਕਾਰ ਸਿੰਘ ਦੀ ਅਗਵਾਈ ਵਿੱਚ ਨਹਿਰੂ ਪਾਰਕ ਵਿੱਚ ਮੋਰਿੰਨਗ ਕਲੱਬ,ਸੈਰ ਪ੍ਰੇਮੀਆ ਨੂੰ ਸ੍ਰੀ ਕੁੰਦਨ ਗੋਗੀਆ ਮੇਅਰ ਪਟਿਆਲਾ ਨੇ ਅਪੀਲ ਕੀਤੀ ਤੇ  ਸਨੇਹਿਆ ਦਿੱਤਾ ਨਸਿਆਂ ਵਿਰੁੱਧ ਲਾਮਬੰਧ ਹੋਣ ਦਾ ਸੱਦਾ ਦਿੱਤਾ ਇਸ ਦੁਰਾਨ ਉਨਾ

ਮੇਅਰ ਗੋਗੀਆ ਵਲੋ ਨਸਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ Read More »

program

ਮਾਨਵ ਅਧਿਕਾਰ ਸੁਰੱਖਿਆ ਫੋਰਮ ਵੱਲੋਂ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ

ਪਟਿਆਲਾ : ਸ਼ੇਰਾਂਵਾਲਾ ਗੇਟ ਸਥਿਤ ਗੁਰਦੁਆਰਾ ਟਿਕਾਣਾ ਭਾਈ ਰਾਮ ਕਿਸ਼ਨ ਦੇ ਮਹੰਤ ਸੁੰਦਰ ਸਿੰਘ ਦੀ ਅਗਵਾਈ ਵਿੱਚ ਮਾਤਾ ਕੁਸ਼ਲਿਆ ਹਸਪਤਾਲ ਦੇ ਮਰੀਜਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਰੋਜਾਨਾ ਲੰਗਰ ਵਰਤਾਉਣ ਦੀ ਸੇਵਾ ਨੂੰ ਮੁੱਖ ਰੱਖਦੇ ਹੋਏ ਮਾਨਵ ਅਧਿਕਾਰ ਸੁਰੱਖਿਆ ਫੋਰਮ ਵੱਲੋਂ ਪ੍ਰਧਾਨ ਹਰਪ੍ਰੀਤ ਸਿੰਘ ਸੋਢੀ ਐਡਵੋਕੇਟ ਦੀ ਅਗਵਾਈ ਵਿੱਚ ਸੰਸਥਾ ਦੇ ਮੀਤ ਪ੍ਰਧਾਨ ਬਲਬੀਰ ਸਿੰਘ

ਮਾਨਵ ਅਧਿਕਾਰ ਸੁਰੱਖਿਆ ਫੋਰਮ ਵੱਲੋਂ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ Read More »

Scroll to Top