ਵਾਇਰਲ ਖਬਰਾਂ

balbir

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ: ਡਾ. ਬਲਬੀਰ ਸਿੰਘ

ਪਟਿਆਲਾ, 18 ਜੂਨ :  ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਹੀਰਾ ਬਾਗ਼ (ਵਾਰਡ ਨੰਬਰ 26) ਅਤੇ ਤ੍ਰਿਪੜੀ (ਵਾਰਡ ਨੰਬਰ 8) ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ […]

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ: ਡਾ. ਬਲਬੀਰ ਸਿੰਘ Read More »

mayour

ਮਿਸ਼ਨ ਕਲੀਨ ਪੰਜਾਬ ਨੂੰ ਪਟਿਆਲਾ ਨਗਰ ਨਿਗਮ ਵੱਲੋਂ ਮਿਲੀ ਹੋਰ ਰਫ਼ਤਾਰ

ਪਟਿਆਲਾ, 18 ਜੂਨ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਪਿਛਲੇ ਦਿਨੀਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰਸਮੀ ਉਦਘਾਟਨ ਕੀਤਾ ਗਿਆ ਸੀ, ਜਿਸ ਤੋਂ

ਮਿਸ਼ਨ ਕਲੀਨ ਪੰਜਾਬ ਨੂੰ ਪਟਿਆਲਾ ਨਗਰ ਨਿਗਮ ਵੱਲੋਂ ਮਿਲੀ ਹੋਰ ਰਫ਼ਤਾਰ Read More »

dc

ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਕੀਤੀ ਜਨ ਸੁਣਵਾਈ ਨਾਲ ਕਈ ਮਾਮਲਿਆਂ ‘ਚ ਹੋਈ ਤੇਜ਼ੀ ਨਾਲ ਕਾਰਵਾਈ

ਪਟਿਆਲਾ, 18 ਜੂਨ : ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿੱਚ ‘ਐਨਸੀਡਬਲਯੂ ਆਪਕੇ ਦੁਆਰ’ ਪਹਿਲਕਦਮੀ ਤਹਿਤ ਕਰਵਾਏ ਗਏ ਜਨ ਸੁਣਵਾਈ ਵਿੱਚ ਕਈ ਲੰਬੇ ਸਮੇਂ ਤੋਂ ਲੰਬਿਤ ਮਾਮਲਿਆਂ ਵਿੱਚ ਤੇਜ਼ੀ ਨਾਲ ਅਤੇ ਅਰਥਪੂਰਨ ਦਖਲਅੰਦਾਜ਼ੀ ਦੇਖਣ ਨੂੰ ਮਿਲੀ, ਜਿਸਨੇ ਔਰਤਾਂ ਲਈ ਸਮੇਂ ਸਿਰ ਨਿਆਂ ਯਕੀਨੀ ਬਣਾਉਣ ਲਈ ਕਮਿਸ਼ਨ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ। ਸੁਣਵਾਈ ਦੌਰਾਨ, ਰਾਸ਼ਟਰੀ ਮਹਿਲਾ

ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਕੀਤੀ ਜਨ ਸੁਣਵਾਈ ਨਾਲ ਕਈ ਮਾਮਲਿਆਂ ‘ਚ ਹੋਈ ਤੇਜ਼ੀ ਨਾਲ ਕਾਰਵਾਈ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ

ਪਟਿਆਲਾ, 18 ਜੂਨ – ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਤਿੰਨ ਰੋਜ਼ਾ 53ਵੀਂ ਆਲ ਇੰਡੀਆ ਦ੍ਰਾਵਿੜੀਅਨ ਭਾਸ਼ਾ ਵਿਗਿਆਨੀ ਕਾਨਫ਼ਰੰਸ ਆਰੰਭ ਹੋ ਗਈ ਹੈ। ਯੂਨੀਵਰਸਿਟੀ ਦੇ ਪੰਜਾਬੀ ਵਿਭਾਗ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪਟਿਆਲਾ ਲਿੰਗੁਇਸਟਿਕਸ ਐਸੋਸੀਏਸ਼ਨ, ਦ੍ਰਾਵਿੜ ਲਿੰਗੁਇਸਟਿਕਸ ਐਸੋਸੀਏਸ਼ਨ ਅਤੇ ਇੰਟਰਨੈਸ਼ਨਲ ਸਕੂਲ ਆਫ਼ ਦ੍ਰਾਵਿੜ ਲਿੰਗੁਇਸਟਿਕਸ ਵੱਲੋਂ ਸੀ. ਆਈ. ਆਈ. ਐੱਲ. ਮੈਸੂਰ ਅਤੇ ਆਈ.ਸੀ.ਐੱਸ.ਐੱਸ.ਆਰ., ਨਵੀਂ ਦਿੱਲੀ ਦੇ ਸਹਿਯੋਗ

ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ Read More »

cheema

ਵਿਵਾਦਿਤ ਵਾਇਰਲ ਵੀਡਿਓ ਤੇ ‘ਆਪ’ ਦਾ ਪਲਟਵਾਰ, ਵੀਡਿਓ ਵਾਲਾ ਵਿਅਕਤੀ ਮੁੱਖ ਮੰਤਰੀ ਨਹੀ : ਚੀਮਾ

ਚੰਡੀਗੜ੍ਹ, 18 ਜੂਨ 2026 : ਪਿਛਲੇ ਦਿਨੀ ਇਕ ਵਿਵਾਦਿਤ ਵਾਇਰਲ ਹੋਈ ਵੀਡਿਓ ਨੂੰ ਲੈ ਕੇ ਅੱਜ ਆਪ ਪਾਰਟੀ ਦੇ ਨੇਤਾਵਾਂ ਨੇ ਪਲਟਵਾਰ ਕਰਦਿਆਂ ਆਖਿਆ ਕਿ ਰਿਪੋਰਟਾਂ ਵਿੱਚ ਕਥਿਤ ਵੀਡੀਓ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਿਹਰੇ, ਸਰੀਰਕ ਬਣਤਰ, ਹਾਵ-ਭਾਵ ਅਤੇ ਚਾਲ-ਢਾਲ ਦਾ ਵੱਖ-ਵੱਖ ਐਂਗਲਾਂ ਤੋਂ ਗਹਿਰਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ ਹੈ। ਪਾਰਟੀ ਦਾ ਦਾਅਵਾ ਹੈ

ਵਿਵਾਦਿਤ ਵਾਇਰਲ ਵੀਡਿਓ ਤੇ ‘ਆਪ’ ਦਾ ਪਲਟਵਾਰ, ਵੀਡਿਓ ਵਾਲਾ ਵਿਅਕਤੀ ਮੁੱਖ ਮੰਤਰੀ ਨਹੀ : ਚੀਮਾ Read More »

sgpc

ਬਾਣੀ ਦੇ ਬੋਹਿਥ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਦਾ ਸ਼ਹੀਦੀ ਗੁਰਪੁਰਬ ਮਨਾਇਆ

ਪਟਿਆਲਾ 18 ਜੂਨ – ਬਾਣੀ ਦੇ ਬੋਹਿਥ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ

ਬਾਣੀ ਦੇ ਬੋਹਿਥ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਦਾ ਸ਼ਹੀਦੀ ਗੁਰਪੁਰਬ ਮਨਾਇਆ Read More »

crime

ਸਬਜ਼ੀ ਮੰਡੀ ਵਿਚ ਕੰਮ ਕਰਨ ਵਾਲੇ ਕੈਸ਼ੀਅਰ ਦਾ ਬੇਰਹਿਮੀ ਨਾਲ ਕਤਲ

ਮਾਨਸਾ, 18 ਜੂਨ 2026 : ਮਾਨਸਾ ਜ਼ਿਲ੍ਹੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਬਜ਼ੀ ਮੰਡੀ ਵਿੱਚ ਕੰਮ ਕਰਨ ਵਾਲੇ ਇੱਕ ਕੈਸ਼ੀਅਰ ਦਾ ਅਣਪਛਾਤੇ ਹਮਲਾਵਰਾਂ ਨੇ ਉਸਨੂੰ ਘੇਰਕੇ ਕਤਲ ਕਰ ਦਿਤਾ, ਜਿਸ ਕਾਰਨ ਉਕਤ ਨੌਜਵਾਨ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਇਸ ਮਾਮਲੇ ਨੂੰ ਲੈ ਕੇ ਪੁਲਸ ਪਾਰਟੀਆਂ ਵਲੋ ਡੂੰਘਾਈ

ਸਬਜ਼ੀ ਮੰਡੀ ਵਿਚ ਕੰਮ ਕਰਨ ਵਾਲੇ ਕੈਸ਼ੀਅਰ ਦਾ ਬੇਰਹਿਮੀ ਨਾਲ ਕਤਲ Read More »

trump

ਈਰਾਨ-ਅਮਰੀਕਾ ਜੰਗਬੰਦੀ ਸਮਝੌਤੇ ਤਹਿਤ ਡੋਨਲਡ ਟਰੰਪ ਨੇ ਕੀਤੇ ਹਸਤਾਖਰ

ਪੈਰਿਸ, 18 ਜੂਨ 2026 : ਪਿਛਲੇ ਲੰਬੇਸਮੇ ਤੋ ਇਰਾਨ, ਅਮਰੀਕਾ ਵਿਚਾਲੇ ਚਲ ਰਹੀ ਭਾਰੀ ਜੰਗ ਦੀ ਹੁਣ ਜੰਗਬੰਦੀ ਹੋਈ, ਜਿਸ ਤਹਿਤ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਸਪਤਾਖਰ ਵੀ ਕਰ ਦਿਤੇ ਹਨ। ਜਾਣਕਾਰੀ ਦੇ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਈਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਾਕੀਅਨ ਨੇ ਵੀ ਇਲੈਕਟ੍ਰਾਨਿਕ ਮਾਧਿਅਮ ਰਾਹੀਂ ਇਸ ਸਮਝੌਤੇ ਨੂੰ

ਈਰਾਨ-ਅਮਰੀਕਾ ਜੰਗਬੰਦੀ ਸਮਝੌਤੇ ਤਹਿਤ ਡੋਨਲਡ ਟਰੰਪ ਨੇ ਕੀਤੇ ਹਸਤਾਖਰ Read More »

yoga

ਰਾਜਪੁਰਾ ਵਿਖੇ ਮੁਫ਼ਤ ਯੋਗਾ ਕੈਂਪ ਜਾਰੀ, 35 ਭਾਗੀਦਾਰਾਂ ਨੇ ਲਿਆ ਹਿੱਸਾ

ਰਾਜਪੁਰਾ, 17 ਜੂਨ : 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਆਯੁਸ਼ਮਾਨ ਆਰੋਗਿਆ ਕੇਂਦਰ ਰਾਜਪੁਰਾ ਵਿਖੇ 1 ਜੂਨ ਤੋਂ 30 ਜੂਨ ਤੱਕ ਮੁਫ਼ਤ ਯੋਗਾ ਸਮਰ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਡਾ. ਪੂਜਾ ਅਰੋੜਾ (ਇੰਚਾਰਜ) ਦੀ ਅਗਵਾਈ ਹੇਠ ਚੱਲ ਰਿਹਾ ਹੈ। ਅੱਜ ਕੈਂਪ ਦੌਰਾਨ 35 ਭਾਗੀਦਾਰਾਂ ਨੇ ਹਾਜ਼ਰੀ ਭਰੀ। ਯੋਗਾ ਸੈਸ਼ਨ ਵਿੱਚ ਭਾਗੀਦਾਰਾਂ ਨੂੰ ਵੱਖ-ਵੱਖ

ਰਾਜਪੁਰਾ ਵਿਖੇ ਮੁਫ਼ਤ ਯੋਗਾ ਕੈਂਪ ਜਾਰੀ, 35 ਭਾਗੀਦਾਰਾਂ ਨੇ ਲਿਆ ਹਿੱਸਾ Read More »

vc

ਪੰਜਾਬੀ ਯੂਨੀਵਰਸਿਟੀ ਵਿਖੇ ਆਰੰਭ ਹੋਈ ‘ਸੈੱਲ ਕਲਚਰ ਫੈਸਿਲਿਟੀ’ ਲੈਬ; ਉਪ-ਕੁਲਪਤੀ ਵੱਲੋਂ  ਉਦਘਾਟਨ

ਪਟਿਆਲਾ, 17 ਜੂਨ – ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅਤਿ-ਆਧੁਨਿਕ ‘ਸੈੱਲ ਕਲਚਰ ਫੈਸਿਲਿਟੀ’ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ। ਯੂਨੀਵਰਸਿਟੀ ਦੇ ‘ਐਂਟਰਪ੍ਰਨਿਓਰਸ਼ਿਪ ਇਨੋਵੇਸ਼ਨ ਐਂਡ ਕਰੀਅਰ ਹੱਬ’ (ਈ.ਆਈ.ਸੀ. ਐੱਚ.) ਦੇ ਅਧੀਨ ਸਥਾਪਿਤ ਇਹ ਸਹੂਲਤ ਕੇਂਦਰ ਅਤੇ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਨਾਲ਼ ਚੱਲ ਰਹੀ ਸਕੀਮ ‘ਰਾਸ਼ਟਰੀ ਉੱਚਤਰ ਸਿੱਖਿਆ ਅਭਿਆਨ’ (ਰੂਸਾ) ਦੇ ਵਿੱਤੀ ਸਹਿਯੋਗ ਰਾਹੀਂ

ਪੰਜਾਬੀ ਯੂਨੀਵਰਸਿਟੀ ਵਿਖੇ ਆਰੰਭ ਹੋਈ ‘ਸੈੱਲ ਕਲਚਰ ਫੈਸਿਲਿਟੀ’ ਲੈਬ; ਉਪ-ਕੁਲਪਤੀ ਵੱਲੋਂ  ਉਦਘਾਟਨ Read More »

Scroll to Top