ਵਾਇਰਲ ਖਬਰਾਂ

mayour-2

ਪਟਿਆਲਾ ਵਿੱਚ ਪਲਾਸਟਿਕ ਲਿਫਾਫਿਆਂ ’ਤੇ ਪੂਰੀ ਪਾਬੰਦੀ- ਮੇਅਰ ਕੁੰਦਨ ਗੋਗੀਆ 

ਪਟਿਆਲਾ, 04 ਦਸੰਬਰ – ਪਟਿਆਲਾ ਨਗਰ ਨਿਗਮ ਦਫ਼ਤਰ ਵਿੱਚ ਅੱਜ ਮੇਅਰ ਕੁੰਦਨ ਗੋਗੀਆ ਦੀ ਮੌਜੂਦਗੀ ਵਿੱਚ ਪਲਾਸਟਿਕ ਲਿਫਾਫੇ ਵੇਚਣ ਵਾਲਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪਟਿਆਲਾ ਪਲਾਸਟਿਕ ਲਿਫਾਫੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਹਾਜ਼ਿਰ ਹੋਣ ਲਈ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਮੇਅਰ ਵੱਲੋਂ ਉਨ੍ਹਾਂ ਨੂੰ ਕੜੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਪਲਾਸਟਿਕ […]

ਪਟਿਆਲਾ ਵਿੱਚ ਪਲਾਸਟਿਕ ਲਿਫਾਫਿਆਂ ’ਤੇ ਪੂਰੀ ਪਾਬੰਦੀ- ਮੇਅਰ ਕੁੰਦਨ ਗੋਗੀਆ  Read More »

mayour

ਅਧੂਰੇ ਕੰਮ ਵਾਲੇ ਠੇਕੇਦਾਰ ਅਗਲੀ ਐੱਫ ਐਂਡ ਸੀ ਸੀ ਵਿੱਚ ਨਹੀਂ ਹੋਣਗੇ ਸ਼ਾਮਲ – ਮੇਅਰ

ਪਟਿਆਲਾ, 04 ਦਸੰਬਰ – ਪਟਿਆਲਾ ਨਿਗਮ ਦਫ਼ਤਰ ਵਿੱਚ ਅੱਜ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਬੈਠਕ ਹੋਈ, ਜਿਸ ਵਿੱਚ ਐੱਫ ਐਂਡ ਸੀ ਸੀ ਯੋਜਨਾਵਾਂ ਤਹਿਤ ਚੱਲ ਰਹੇ ਵਿਕਾਸੀ ਕੰਮਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ। ਬੈਠਕ ਦੌਰਾਨ ਮੇਅਰ ਗੋਗੀਆ ਵੱਲੋਂ ਸਪਸ਼ਟ ਨਿਰਦੇਸ਼ ਜਾਰੀ ਕੀਤੇ ਗਏ ਕਿ ਜਿਹੜੇ ਠੇਕੇਦਾਰ ਤਿੰਨ ਤੋਂ ਵੱਧ ਕੰਮ ਲੈ ਚੁੱਕੇ

ਅਧੂਰੇ ਕੰਮ ਵਾਲੇ ਠੇਕੇਦਾਰ ਅਗਲੀ ਐੱਫ ਐਂਡ ਸੀ ਸੀ ਵਿੱਚ ਨਹੀਂ ਹੋਣਗੇ ਸ਼ਾਮਲ – ਮੇਅਰ Read More »

crime

ਨਸ਼ੇੜੀ ਪੁੱਤਰ ਨੇ ਪੈਸੇ ਨਾ ਮਿਲਣ ‘ਤੇ ਮਾਂ ਦਾ ਕੀਤਾ ਕਤਲ

ਅੰਮ੍ਰਿਤਸਰ, 4 ਦਸੰਬਰ : ਗੁਰੂ ਹਰਸਹਾਏ ਵਿੱਚ ਅੱਜ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ, ਜਦੋਂ ਇੱਕ ਨਸ਼ੇ ਦੇ ਆਦੀ ਪੁੱਤਰ ਨੇ ਆਪਣੇ ਨਸੇ ਦੀ ਲਤ ਨੂੰ ਪੂਰਾ ਕਰਨ ਲਈ ਮਾਂ ਵਲੋ ਪੈਸੇ ਨਾ ਦਿਤੇ ਜਾਣ ਕਾਰਨ ਉਸਦਾ ਕਤਲ ਕਰ ਦਿਤਾ, ਜਿਸ ਕਾਰਨ ਇਲਾਕੇ ਅੰਦਰ ਕਾਫੀ ਸਹਿਮ ਦਾ ਮਾਹੌਲ ਬਣਿਆ ਪਿਆ ਹੈ। ਇਸ ਸਬੰਧੀ

ਨਸ਼ੇੜੀ ਪੁੱਤਰ ਨੇ ਪੈਸੇ ਨਾ ਮਿਲਣ ‘ਤੇ ਮਾਂ ਦਾ ਕੀਤਾ ਕਤਲ Read More »

avtar

ਅਵਤਾਰ ਸਿੰਘ ਭੁੱਟੋ ਨੇ ਥਾਈਲੈਂਡ ਏਸ਼ੀਆ ਚੈਂਪੀਅਨਸ਼ਿਪ ਵਿੱਚ ਗੋਲਡ ਜਿੱਤ ਕੇ ਮਾਣ ਵਧਾਇਆ

ਹੁਸ਼ਿਆਰਪੁਰ, 4 ਦਸੰਬਰ : ਹੁਸ਼ਿਆਰਪੁਰ ਦੇ ਰਹਿਣ ਵਾਲੇ ਬੋਡੀ ਬਿਲਡਰ ਅਵਤਾਰ ਸਿੰਘ ਭੁੱਟੋ ਨੇ ਥਾਈਲੈਂਡ ਅਤੇ ਏਸ਼ੀਆ ਪੱਧਰ ‘ਤੇ ਹੋਈ ਬੋਡੀ ਬਿਲਡਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦੇ ਤਗਮੇ ਹਾਸਲ ਕਰਕੇ ਦੇਸ਼ ਅਤੇ ਪੰਜਾਬ ਦਾ ਮਾਣ ਇੱਕ ਵਾਰ ਫਿਰ ਵਧਾਇਆ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਗਲਬਾਤ ਕਰਦਿਆਂ ਅਵਤਾਰ ਸਿੰਘ ਭੁੱਟੋ ਨੇ ਦਸਿਆ ਕਿ ਜੇਕਰ ਪੰਜਾਬ ਦੀ ਨੌਜਵਾਨੀ

ਅਵਤਾਰ ਸਿੰਘ ਭੁੱਟੋ ਨੇ ਥਾਈਲੈਂਡ ਏਸ਼ੀਆ ਚੈਂਪੀਅਨਸ਼ਿਪ ਵਿੱਚ ਗੋਲਡ ਜਿੱਤ ਕੇ ਮਾਣ ਵਧਾਇਆ Read More »

accident

ਅੰਮ੍ਰਿਤਸਰ-ਪਠਾਨਕੋਟ ਰੋਡ ‘ਤੇ ਭਿਆਨਕ ਹਾਦਸਾ, ਬੱਸ ਤੇ ਟਿੱਪਰ ਟਰੱਕ ਦੀ ਟੱਕਰ; ਕਈ ਜ਼ਖਮੀ

ਅੰਮ੍ਰਿਤਸਰ , 4 ਦਸੰਬਰ : ਅੰਮ੍ਰਿਤਸਰ-ਪਠਾਨਕੋਟ ਸੜਕ ‘ਤੇ ਕੱਥੂਨੰਗਲ ਨੇੜੇ ਇੱਕ ਬੱਸ ਬੱਜਰੀ ਨਾਲ ਭਰੇ ਟਿੱਪਰ ਟਰੱਕ ਨਾਲ ਟਕਰਾ ਗਈ, ਜਿਸ ਕਾਰਨ 35 ਤੋਂ ਜਿਆਦਾ ਲੋਕ ਜਿਥੇ ਗੰਭੀਰ ਜ਼ਖਮੀ ਹੋ ਗਏ, ਉਥੇ ਕੁੱਝ ਲੋਕਾਂਦੀ ਮੌਤ ਵੀ ਹੋ ਗਈ। ਜਾਣਕਾਰੀ ਦੇ ਅਨੁਸਾਰ ਹਾਦਸੇ ਵਿਚ ਬੱਚੇ ਸਣੇ ਦੋ ਲੋਕਾਂ ਦੀ ਦਰਦਨਾਕ ਮੌਤ ਦੀ ਪੁਸ਼ਟੀ ਹੋਈ ਹੈ। ਪੁਲਿਸ

ਅੰਮ੍ਰਿਤਸਰ-ਪਠਾਨਕੋਟ ਰੋਡ ‘ਤੇ ਭਿਆਨਕ ਹਾਦਸਾ, ਬੱਸ ਤੇ ਟਿੱਪਰ ਟਰੱਕ ਦੀ ਟੱਕਰ; ਕਈ ਜ਼ਖਮੀ Read More »

ravinder

ਇੰਗਲੈਡ ਵਿਚ ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ

ਹੁਸ਼ਿਆਰਪੁਰ, 6 ਦਸੰਬਰ : ਇੰਗਲੈਂਡ ਦੇ ਗ੍ਰੇਵਜੈਂਟ ਸ਼ਹਿਰ ਵਿੱਚ ਪਰਿਵਾਰ ਸਮੇਤ ਰਹਿ ਰਹੇ ਇੱਕ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਟਾਹਲੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੀ ਪਹਿਚਾਣ 36 ਸਾਲਾ ਰਵਿੰਦਰ ਸਿੰਘ ਪੁੱਤਰ ਨਾਨਕ ਸਿੰਘ ਵਜੋਂ ਹੋਈ, ਜੋ ਲੰਬੇ ਸਮੇਂ ਤੋਂ ਵਿਦੇਸ਼ ਵੱਸਦਾ ਸੀ। ਜਾਣਕਾਰੀ ਅਨੁਸਾਰ ਅੱਜ ਪਰਿਵਾਰ ਨੂੰ ਅਚਾਨਕ

ਇੰਗਲੈਡ ਵਿਚ ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ Read More »

vikram

ਆਮਦਨ ਤੋਂ ਵੱਧ ਜਾਇਦਾਦ ਕੇਸ : ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ, 5 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਅਤੇ ਮਨੀ ਲਾਂਡਰਿੰਗ ਕੇਸ ਵਿੱਚ ਦਾਇਰ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਬਿਕਰਮ ਮਜੀਠੀਆ ਇਸ ਵੇਲੇ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿਚ ਬੰਦ ਹੈ।

ਆਮਦਨ ਤੋਂ ਵੱਧ ਜਾਇਦਾਦ ਕੇਸ : ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ Read More »

rahul

ਰਾਹੁਲ ਗਾਂਧੀ ਖ਼ਿਲਾਫ਼ ਮਾਮਲੇ ’ਚ ਸੁਪਰੀਮ ਕੋਰਟ ਦੀ ਅੰਤਰਿਮ ਰੋਕ ਬਰਕਰਾਰ

ਨਵੀਂ ਦਿੱਲੀ, 4 ਦਸੰਬਰ : ਸੁਪਰੀਮ ਕੋਰਟ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਿਰੁੱਧ 2022 ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਭਾਰਤੀ ਫੌਜ ਬਾਰੇ ਕੀਤੀਆਂ ਕਥਿਤ ਟਿੱਪਣੀਆਂ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਲੱਗੀ ਅੰਤਰਿਮ ਰੋਕ ਨੂੰ ਅਗਲੇ ਸਾਲ 22 ਅਪਰੈਲ ਤੱਕ ਵਧਾ ਦਿੱਤਾ ਹੈ। ਜਿਕਰਯੋਗ ਹੈ ਕਿ ਇਲਾਹਾਬਾਦ ਹਾਈ ਕੋਰਟ ਦੇ 29 ਮਈ ਵਾਲੇ

ਰਾਹੁਲ ਗਾਂਧੀ ਖ਼ਿਲਾਫ਼ ਮਾਮਲੇ ’ਚ ਸੁਪਰੀਮ ਕੋਰਟ ਦੀ ਅੰਤਰਿਮ ਰੋਕ ਬਰਕਰਾਰ Read More »

putin

ਭਾਰਤ-ਰੂਸ ਰਣਨੀਤਕ ਸੰਬੰਧਾਂ ਨੂੰ ਨਵੀਂ ਗਤੀ: ਪੂਤਿਨ ਦੋ ਦਿਨਾ ਦੌਰੇ ’ਤੇ

ਵੀਂ ਦਿੱਲੀ, 4 ਦਸੰਬਰ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵੀਰਵਾਰ ਨੂੰ ਭਾਰਤ ਦੇ ਦੋ ਦਿਨਾ ਦੌਰੇ ’ਤੇ ਪਹੁੰਚ ਰਹੇ ਹਨ। ਭਾਰਤ–ਅਮਰੀਕਾ ਸੰਬੰਧਾਂ ਵਿੱਚ ਆਏ ਨਵੇਂ ਤਣਾਅ ਦੇ ਮੱਦੇਨਜ਼ਰ ਪੂਤਿਨ ਦਾ ਇਹ ਦੌਰਾ ਦੋਨਾਂ ਦੇ ਰਣਨੀਤਕ ਅਤੇ ਆਰਥਿਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਸ਼ੁੱਕਰਵਾਰ

ਭਾਰਤ-ਰੂਸ ਰਣਨੀਤਕ ਸੰਬੰਧਾਂ ਨੂੰ ਨਵੀਂ ਗਤੀ: ਪੂਤਿਨ ਦੋ ਦਿਨਾ ਦੌਰੇ ’ਤੇ Read More »

program

ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਫਤਿਹਗੜ੍ਹ ਸਾਹਿਬ:- 03 ਦਸੰਬਰ – ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਲਿਖਤੀ ਜਾਣਕਾਰੀ ਦਿਤੀ ਹੈ ਕਿ ਅਮਰ ਮਹਾਨ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਉਨ੍ਹਾਂ ਨੇ ਸ਼ਹੀਦੀ ਅਸਥਾਨ ਗੁ: ਸ਼ਹੀਦ ਸਿੰਘਾਂ ਸੋਹਾਣਾ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ

ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ Read More »

Scroll to Top