ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਚੋਣਾਂ ਬਾਰੇ ਰਿਟਰਨਿੰਗ ਅਫ਼ਸਰਾਂ ਨੂੰ ਸਿਖਲਾਈ
ਪਟਿਆਲਾ, 29 ਨਵੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਕਰਨ ਨਾਲ ਇਨ੍ਹਾਂ ਵੋਟਾਂ ਵਾਲੇ ਪਿੰਡਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਇਹ ਚੋਣਾਂ ਕਰਵਾਉਣ ਲਈ ਨੋਡਲ ਅਫ਼ਸਰ ਤੇ ਏ.ਡੀ.ਸੀ. ਦਿਹਾਤੀ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ […]
ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਚੋਣਾਂ ਬਾਰੇ ਰਿਟਰਨਿੰਗ ਅਫ਼ਸਰਾਂ ਨੂੰ ਸਿਖਲਾਈ Read More »









